ਮੋਹਾਲੀ ਅਦਾਲਤ ਦੇ ਹੁਕਮਾਂ ‘ਤੇ ਨਿਵੇਸ਼ਕਾਂ ਦੇ ਨੁਕਸਾਨ ਦੀ ਭਰਪਾਈ ਲਈ ਵੱਡੀ ਪਹਿਲ ਜਲੰਧਰ, 10 ਫਰਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਜ਼ੋਨਲ ਦਫ਼ਤਰ ਨੇ…
View More ਈਡੀ ਦੀ ਕਾਰਵਾਈ : ਨੇਚਰ ਹਾਈਟਸ ਇਨਫਰਾ ਦੀਆਂ ₹50 ਕਰੋੜ ਦੀਆਂ ਜਾਇਦਾਦਾਂ ਬੈਂਕਾਂ ਨੂੰ ਵਾਪਸCategory: punjab
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਾਦਸੋਂ ਦੇ ‘ਸਕੂਲ ਆਫ਼ ਐਮੀਨੈਂਸ’ ਦਾ ਨਿਰੀਖਣ
ਸਕੂਲ ਵਿੱਚ ਬਣ ਰਿਹਾ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ; ਪ੍ਰਾਈਵੇਟ ਸਕੂਲ ਛੱਡ ਕੇ 200 ਬੱਚਿਆਂ ਨੇ ਲਿਆ ਸਰਕਾਰੀ ਸਕੂਲ ‘ਚ ਦਾਖਲਾ ਭਾਦਸੋਂ, 10 ਫਰਵਰੀ :…
View More ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਾਦਸੋਂ ਦੇ ‘ਸਕੂਲ ਆਫ਼ ਐਮੀਨੈਂਸ’ ਦਾ ਨਿਰੀਖਣਐੱਮ.ਪੀ. ਸਤਨਾਮ ਸੰਧੂ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ ਦੀ ਮੰਗ
ਰਾਜ ਸਭਾ ‘ਚ ਚੁੱਕਿਆ ਮੁੱਦਾ ਨਵੀਂ ਦਿੱਲੀ, 10 ਫ਼ਰਵਰੀ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੀ…
View More ਐੱਮ.ਪੀ. ਸਤਨਾਮ ਸੰਧੂ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ ਦੀ ਮੰਗਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਚੇਅਰਪਰਸਨਾਂ ਨਾਲ ਪਹਿਲੀ ਅਹਿਮ ਬੈਠਕ
ਭਲਾਈ ਬੋਰਡਾਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼ ਚੰਡੀਗੜ੍ਹ, 10 ਫਰਵਰੀ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ…
View More ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਚੇਅਰਪਰਸਨਾਂ ਨਾਲ ਪਹਿਲੀ ਅਹਿਮ ਬੈਠਕ‘ਆਪ’ ਆਗੂ ਹਰਮੀਤ ਪਠਾਨਜਾਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
ਚੋਣ ਹਲਫ਼ਨਾਮੇ ਨਾਲ ਸਬੰਧਤ FIR ਅਤੇ ਸਾਰੀ ਕਾਰਵਾਈ ਰੱਦ ਚੰਡੀਗੜ੍ਹ, 10 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ…
View More ‘ਆਪ’ ਆਗੂ ਹਰਮੀਤ ਪਠਾਨਜਾਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤਕਮਲ ਭਾਬੀ ਕਤਲ ਕਾਂਡ: ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਮਹਿਰੋਂ ਭਗੌੜਾ ਐਲਾਨਿਆ
ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਿਆਰੀ ਬਠਿੰਡਾ, 10 ਫਰਵਰੀ : ਬਠਿੰਡਾ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ…
View More ਕਮਲ ਭਾਬੀ ਕਤਲ ਕਾਂਡ: ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਮਹਿਰੋਂ ਭਗੌੜਾ ਐਲਾਨਿਆਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜ
ਵਿਰੋਧੀ ਧਿਰਾਂ ਫੈਲਾ ਰਹੀਆਂ ਹਨ ਭਰਮ ਅੰਮ੍ਰਿਤਸਰ, 10 ਫਰਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਨਾਲ ਹੋਏ ਵਪਾਰਕ…
View More ਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟ
ਫਿਲੌਰ, 9 ਫਰਵਰੀ : ਜ਼ਿਲਾ ਜਲੰਧਰ ਦੇ ਫਿਲੌਰ ਅਧੀਨ ਪੈਂਦੇ ਪਿੰਡ ਅਨੀਰ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ…
View More ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰ
6 ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ ਅੰਮ੍ਰਿਤਸਰ, 9 ਫਰਵਰੀ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ…
View More ਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰਮੈਡੀਕਲ ਸਟੋਰ ਮਾਲਕ ਦਾ ਕਤਲ ਕਰਨ ਵਾਲਾ ਸ਼ੂਟਰ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀ
ਡੇਰਾ ਬਾਬਾ ਨਾਨਕ ਪੁਲਸ ਦੀ ਵੱਡੀ ਕਾਰਵਾਈ; ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ’ਤੇ ਹੋਇਆ ਸੀ ਕਤਲ ਬਟਾਲਾ, 9 ਫਰਵਰੀ : ਡੇਰਾ ਬਾਬਾ ਨਾਨਕ ਦੇ ਪਿੰਡ ਖੰਨਾ…
View More ਮੈਡੀਕਲ ਸਟੋਰ ਮਾਲਕ ਦਾ ਕਤਲ ਕਰਨ ਵਾਲਾ ਸ਼ੂਟਰ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀ