ਸਿੱਖ ਮਰਿਆਦਾ ਖ਼ਿਲਾਫ਼ ਪ੍ਰਚਾਰੀ ਜਾ ਰਹੀ ਸਮੱਗਰੀ ’ਤੇ ਰੋਕ ਲਾਉਣ ਲਈ ਕਰੇਗੀ ਕਾਰਜ ਅੰਮ੍ਰਿਤਸਰ, 2 ਫ਼ਰਵਰੀ : ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਦੀ ਦੁਰਵਰਤੋਂ ਰਾਹੀਂ ਸਿੱਖ…
View More ਸ਼੍ਰੋਮਣੀ ਕਮੇਟੀ ਨੇ ਏ.ਆਈ. ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤCategory: punjab
ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ ’ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
ਕਿਹਾ-ਮਜੀਠੀਆ ਬਿਲਕੁਲ ਨਿਰਦੋਸ਼ ਨਾਭਾ, 2 ਫਰਵਰੀ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਨਾਭਾ-ਭਵਾਨੀਗੜ੍ਹ ਰੋਡ ਸਥਿਤ ਨਵੀਂ ਜ਼ਿਲਾ ਜੇਲ੍ਹ ’ਚ ਬੰਦ ਸੀਨੀਅਰ…
View More ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ ’ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤਸਾਊਦੀ ਅਰਬ ’ਚ ਕਾਦੀਆਂ ਦੇ ਨੌਜਵਾਨ ਦੀ ਮੌਤ
ਦੋ ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ ਕਾਦੀਆਂ, 2 ਫ਼ਰਵਰੀ : ਜ਼ਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਆਉਂਦੇ ਪਿੰਡ ਨੱਥੂ ਖੈਹਰਾ ਦੇ 36…
View More ਸਾਊਦੀ ਅਰਬ ’ਚ ਕਾਦੀਆਂ ਦੇ ਨੌਜਵਾਨ ਦੀ ਮੌਤਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਸੁਖਬੀਰ ਬਾਦਲ
ਕਿਹਾ: ਅਦਾਲਤੀ ਫ਼ੈਸਲੇ ਨੇ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਪੋਲ ਖੋਲ੍ਹੀ ਚੰਡੀਗੜ੍ਹ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ…
View More ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਸੁਖਬੀਰ ਬਾਦਲਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਆਮਦਨ ਨਾਲੋਂ ਵੱਧ ਜਾਇਦਾਦ ਮਾਮਲੇ ’ਚ ਮਿਲੀ ਜ਼ਮਾਨਤ ਚੰਡੀਗੜ੍ਹ, 2 ਫਰਵਰੀ : ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ…
View More ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਅਕਾਲ ਤਖ਼ਤ ਵੱਲੋਂ ਜ਼ਰੂਰੀ ਆਦੇਸ਼ ਜਾਰੀ
ਜਾਂਚ ਮੁਕੰਮਲ ਹੋਣ ਤੱਕ ਬਿਆਨਬਾਜ਼ੀ ਅਤੇ ਮੀਡੀਆ ਟ੍ਰਾਇਲ ’ਤੇ ਲਗਾਈ ਰੋਕ ਅੰਮ੍ਰਿਤਸਰ, 2 ਫ਼ਰਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ…
View More 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਅਕਾਲ ਤਖ਼ਤ ਵੱਲੋਂ ਜ਼ਰੂਰੀ ਆਦੇਸ਼ ਜਾਰੀਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ : ਪਰਗਟ ਸਿੰਘ
ਕਿਹਾ-ਪੰਜਾਬ ਨੂੰ ਨਾ ਰਾਹਤ ਪੈਕੇਜ ਮਿਲਿਆ ਅਤੇ ਨਾ ਹੀ ਹਵਾਈ ਅੱਡਿਆਂ ਲਈ ਨਵੀਆਂ ਉਡਾਣਾਂ ਜਲੰਧਰ, 2 ਫਰਵਰੀ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ…
View More ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ : ਪਰਗਟ ਸਿੰਘ124 ਸਾਲਾਂ ਬਾਅਦ ਹੀਰਾ ਮਹਿਲ ‘ਚ ਮੁੜ ਲੱਗੀਆਂ ਰੌਣਕਾਂ
ਕੁੰਵਰ ਅਭੀਉਦੇ ਪ੍ਰਤਾਪ ਸਿੰਘ ਦੀ ਹੋਈ ਦਸਤਾਰਬੰਦੀ ਪਟਿਆਲਾ, 2 ਫਰਵਰ : ਪਟਿਆਲਾ ਦੇ ਸ਼ਾਹੀ ਪਰਿਵਾਰ ਨਾਲ ਸਬੰਧਤ ਹੀਰਾ ਮਹਿਲ ਵਿੱਚ ਅੱਜ ਉਸ ਵੇਲੇ ਇਤਿਹਾਸਕ ਪਲ…
View More 124 ਸਾਲਾਂ ਬਾਅਦ ਹੀਰਾ ਮਹਿਲ ‘ਚ ਮੁੜ ਲੱਗੀਆਂ ਰੌਣਕਾਂਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੁਆਫ਼ੀ ਪੱਤਰ
ਵਿਆਹ ਸਮਾਗਮ ਦੌਰਾਨ ਚੌਰ ਅਤੇ ਛਤਰ ਦੀ ਪ੍ਰਥਾ ਨੂੰ ਲੈ ਕੇ ਮੰਗੀ ਖਿਮਾ ਅੰਮ੍ਰਿਤਸਰ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ…
View More ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੁਆਫ਼ੀ ਪੱਤਰਡਾ. ਸਾਹਨੀ ਨੇ ਪੰਜਾਬ ’ਚ ਤੁਰੰਤ ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਮੰਗਿਆ ਪੈਕੇਜ
ਚੰਡੀਗੜ੍ਹ, 2 ਫਰਵਰੀ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ’ਚ ਜ਼ਮੀਨਦੋਜ਼ ਪਾਣੀ ਦੇ ਚਿੰਤਾਜਨਕ ਪੱਧਰ ਤੱਕ ਡਿੱਗ ਜਾਣ ’ਤੇ ਗੰਭੀਰ ਚਿੰਤਾ…
View More ਡਾ. ਸਾਹਨੀ ਨੇ ਪੰਜਾਬ ’ਚ ਤੁਰੰਤ ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਮੰਗਿਆ ਪੈਕੇਜ