ਬੁਢਲਾਡਾ, 13 ਦਸੰਬਰ : ਵਿਦੇਸ਼ ਦੀ ਧਰਤੀ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਪੜ੍ਹਾਈ ਕਰਨ ਗਏ ਪੰਜਾਬ ਦੇ 2 ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ…
View More ਇਕ ਦੋਸਤ ਦਾ ਗੋਲੀਆਂ ਮਾਰ ਕੇ ਮਾਰਿਆ, ਦੂਜੇ ਦੀ ਸਦਮੇ ਵਿਚ ਗਈ ਜਾਨCategory: punjab
ਕੌਮੀ ਲੋਕ ਅਦਾਲਤ ਵਿਚ 26,125 ਕੇਸ ਵਿਚਾਰੇ, 24,926 ਨਿਬੇੜੇ
ਸੰਗਰੂਰ, 13 ਦਸੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਰਹਿਨੁਮਾਈ…
View More ਕੌਮੀ ਲੋਕ ਅਦਾਲਤ ਵਿਚ 26,125 ਕੇਸ ਵਿਚਾਰੇ, 24,926 ਨਿਬੇੜੇਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਪੂਰੀਆਂ, ਵੋਟਾਂ 14 ਦਸੰਬਰ ਨੂੰ
ਬਠਿੰਡਾ, 13 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਹੋਣਗੀਆਂ, ਜਿਸ ਸਬੰਧੀ ਪ੍ਰਸ਼ਾਸਨ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰਸ਼ਾਸਨ ਨੇ ਸੰਵੇਦਨਸ਼ੀਲ…
View More ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਪੂਰੀਆਂ, ਵੋਟਾਂ 14 ਦਸੰਬਰ ਨੂੰਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 11 ਦਸੰਬਰ : ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜ ਚੌਹਾਨ…
View More ਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਅਬੋਹਰ, 11 ਦਸੰਬਰ : ਜ਼ਿਲਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ ‘ਚ ਅਦਾਲਤ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…
View More ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲਜਾਪਾਨ ਤੇ ਦੱਖਣੀ ਕੋਰੀਆ ਦੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਭਰੋਸਾ : ਭਗਵੰਤ ਮਾਨ
ਚੰਡੀਗੜ੍ਹ, 10 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਜਾਪਾਨ ਅਤੇ ਦੱਖਣੀ ਕੋਰੀਆ ਦੇ ਆਪਣੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਪਹਿਲੀ ਵਾਰ ਜਾਣਕਾਰੀ ਦਿੰਦੇ ਹੋਏ…
View More ਜਾਪਾਨ ਤੇ ਦੱਖਣੀ ਕੋਰੀਆ ਦੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਭਰੋਸਾ : ਭਗਵੰਤ ਮਾਨਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਚੰਡੀਗੜ੍ਹ, 10 ਦਸੰਬਰ : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ…
View More ਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 339 ਥਾਵਾਂ ‘ਤੇ ਕੀਤੀ ਛਾਪੇਮਾਰੀ
70 ਮਾਮਲੇ ਦਰਜ, 84 ਨਸ਼ਾ ਸਮੱਗਲਰ ਗ੍ਰਿਫ਼ਤਾਰ ਚੰਡੀਗੜ੍ਹ, 10 ਦਸੰਬਰ : ਅੱਜ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 284ਵੇਂ ਦਿਨ ਪੰਜਾਬ ਪੁਲਿਸ ਨੇ…
View More ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 339 ਥਾਵਾਂ ‘ਤੇ ਕੀਤੀ ਛਾਪੇਮਾਰੀਜ਼ਿਲ੍ਹੇ ’ਚ ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਂਚ ਕੈਂਪ
ਸਿਵਲ ਸਰਜਨ ਵਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ : ਜ਼ਿਲ੍ਹੇ ਦੀਆਂ…
View More ਜ਼ਿਲ੍ਹੇ ’ਚ ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਂਚ ਕੈਂਪਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰ ਕੇ ਇਤਿਹਾਸ ਰਚਿਆ
ਚੰਡੀਗੜ੍ਹ, 10 ਦਸੰਬਰ : ਤੀਜੇ ਦਰਜੇ ਦੀ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਦਰਜ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰ ਕੇ ਇਤਿਹਾਸ ਰਚਿਆ