ਅੰਮ੍ਰਿਤਸਰ, 29 ਜਨਵਰੀ : ਪੰਜਾਬ ਪੁਲਸ ਨੇ ਅੱਜ ਵਿਲੇਜ ਡਿਫੈਂਸ ਕਮੇਟੀ (ਵੀ. ਡੀ. ਸੀ.) ਦੇ ਸਹਿਯੋਗ ਨਾਲ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਵੱਡਾ…
View More ਪਾਕਿ ਤੋਂ ਡਰੋਨ ਰਾਹੀਂ ਭੇਜੀ 42.9 ਕਿਲੋ ਹੈਰੋਇਨ, 4 ਹੈਂਡ ਗ੍ਰੇਨੇਡ ਤੇ ਅਸਲਾ ਬਰਾਮਦCategory: punjab
ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿਚ ਖੋਜ ਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ
ਚੰਡੀਗੜ੍ਹ, 28 ਜਨਵਰੀ : ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ…
View More ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿਚ ਖੋਜ ਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣਾ ਚਾਹੀਦੈ : ਏ.ਐੱਸ. ਰਾਏ
ਵੈਬੀਨਾਰ ਵਿੱਚ 600 ਤੋਂ ਵੱਧ ਟ੍ਰੈਫਿਕ ਅਤੇ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੇ ਲਿਆ ਹਿੱਸਾ ਚੰਡੀਗੜ੍ਹ, 29 ਜਨਵਰੀ : ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026…
View More ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣਾ ਚਾਹੀਦੈ : ਏ.ਐੱਸ. ਰਾਏਜਲੰਧਰ ਦੇ ਡਾਕਟਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ
ਜਲੰਧਰ, 29 ਜਨਵਰੀ : ਜਲੰਧਰ ਦੇ ਇਕ ਡਾਕਟਰ ਨੂੰ ਗੈਂਗਸਟਰ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਇਸ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ…
View More ਜਲੰਧਰ ਦੇ ਡਾਕਟਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀਐੱਸ.ਸੀ. ਕਮਿਸ਼ਨ ਨੇ ਇਕ ਮਾਮਲੇ ‘ਚ ਐੱਸ.ਡੀ.ਐੱਮ. ਨੰਗਲ ਨੂੰ ਤਲਬ ਕੀਤਾ
ਚੰਡੀਗੜ੍ਹ, 29 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ‘ਚ ਕਾਰਵਾਈ ਕਰਦੇ ਹੋਏ ਐਸ.ਡੀ.ਐਮ. ਸਚਿਨ ਪਾਠਕ ਨੂੰ ਤਲਬ ਕੀਤਾ ਹੈ। ਇਸ ਸਬੰਧੀ…
View More ਐੱਸ.ਸੀ. ਕਮਿਸ਼ਨ ਨੇ ਇਕ ਮਾਮਲੇ ‘ਚ ਐੱਸ.ਡੀ.ਐੱਮ. ਨੰਗਲ ਨੂੰ ਤਲਬ ਕੀਤਾਡਾ. ਰਵਜੋਤ ਸਿੰਘ ਨੇ 13 ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗੱਲਬਾਤ
ਮਾਨ ਸਰਕਾਰ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਪ੍ਰਵਾਸੀ ਭਾਰਤੀ ਮੰਤਰੀ ਡਾ.…
View More ਡਾ. ਰਵਜੋਤ ਸਿੰਘ ਨੇ 13 ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗੱਲਬਾਤਕੰਟਰੈਕਚੂਅਲ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ : ਲਾਲਜੀਤ ਭੁੱਲਰ
ਕਿਹਾ-ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ…
View More ਕੰਟਰੈਕਚੂਅਲ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ : ਲਾਲਜੀਤ ਭੁੱਲਰਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ
ਪੁਲਸ ਵੱਲੋਂ ਜਾਂਚ ਜਾਰੀ ਡੇਰਾ ਬਾਬਾ ਨਾਨਕ, 28 ਜਨਵਰੀ : ਅੱਜ ਸਵੇਰੇ ਕਰੀਬ 8 ਵਜੇ ਜ਼ਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ’ਚ ਕੁਝ ਅਣਪਛਾਤੇ…
View More ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆਝਗੜੇ ਦੌਰਾਨ ਪੁੱਤ ਨੂੰ ਬਚਾਉਣ ਆਏ ਪਿਤਾ ਦੀ ਸਿਰ ’ਤੇ ਬੇਸਬਾਲ ਵੱਜਣ ਕਾਰਨ ਮੌਤ
ਮਾਮੂਲੀ ਗੱਲ ਨੂੰ ਲੈ ਕੇ ਆਟੋ ਅਤੇ ਕਾਰ ਚਾਲਕ ਵਿਚਕਾਰ ਹੋਇਆ ਝਗੜਾ ਬਟਾਲਾ, 28 ਜਨਵਰੀ : ਬਟਾਲਾ-ਕਾਹਨੂੰਵਾਨ ਰੋਡ ’ਤੇ ਸਥਿਤ ਬਸੰਤ ਵਿਹਾਰ ਕਾਲੋਨੀ ’ਚ ਆਟੋ…
View More ਝਗੜੇ ਦੌਰਾਨ ਪੁੱਤ ਨੂੰ ਬਚਾਉਣ ਆਏ ਪਿਤਾ ਦੀ ਸਿਰ ’ਤੇ ਬੇਸਬਾਲ ਵੱਜਣ ਕਾਰਨ ਮੌਤਪੇਸ਼ੀ ਭੁਗਤਣ ਆਏ ਦੀ ਐੱਸ.ਐੱਸ.ਪੀ. ਦਫ਼ਤਰ ਨੇੜੇ ਗੋਲੀਆਂ ਮਾਰ ਕੇ ਹੱਤਿਆ
ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ‘ਚ ਸੀ ਨਾਮਜ਼ਦ, ਅਦਾਲਤ ਨੇ ਕੀਤਾ ਸੀ ਬਰੀ ਮੋਹਾਲੀ, 28 ਜਨਵਰੀ : ਮੋਹਾਲੀ ਵਿਖੇ ਐੱਸ.ਐੱਸ.ਪੀ. ਦੇ ਦਫ਼ਤਰ…
View More ਪੇਸ਼ੀ ਭੁਗਤਣ ਆਏ ਦੀ ਐੱਸ.ਐੱਸ.ਪੀ. ਦਫ਼ਤਰ ਨੇੜੇ ਗੋਲੀਆਂ ਮਾਰ ਕੇ ਹੱਤਿਆ