32 ਘੰਟੇ ਚੱਲਿਆਂ ਮੁਕਾਬਲਾ ਮੋਗਾ, 1 ਦਸੰਬਰ : ਡਿਜੀਟਲ ਯੁਗ ਦੀ ਤੇਜ਼ ਰਫਤਾਰ ਅਤੇ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਨੇ ਜ਼ਿੰਦਗੀ ਦੀ ਰਫਤਾਰ ਨੂੰ ਬ੍ਰੇਕਾਂ…
View More ਵਿਹਲੇ ਰਹਿਣ ਦੇ ਮੁਕਾਬਲੇ ’ਚ ਲਵਪ੍ਰੀਤ ਪਹਿਲੇ ਅਤੇ ਸਤਵੀਰ ਦੂਸਰਾ ਸਥਾਨ ’ਤੇCategory: punjab
ਭਰਾ ਨੂੰ ਕੁੱਟ-ਕੁੱਟ ਕੇ ਮਾਰਤਾ
4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਗੁਰਦਾਸਪੁਰ, 1 ਦਸੰਬਰ : ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਪਿੰਡ ਭੁੱਲੇਚੱਕ ’ਚ ਮਾਮੂਲੀ ਝਗੜੇ ਨੂੰ ਲੈ ਕੇ 2 ਭਰਾਵਾਂ ਨੇ ਆਪਣੇ…
View More ਭਰਾ ਨੂੰ ਕੁੱਟ-ਕੁੱਟ ਕੇ ਮਾਰਤਾਬੱਬਰ ਖਾਲਸਾ ਇੰਟਰਨੈਸ਼ਨਲ ਦੇ 3 ਮੈਂਬਰਾਂ ਸਮੇਤ 5 ਗ੍ਰਿਫ਼ਤਾਰ
4 ਪਿਸਤੌਲ ਅਤੇ ਕਾਰਤੂਸ ਬਰਾਮਦ ਨਵਾਂਸ਼ਹਿਰ, 1 ਦਸੰਬਰ : ਜ਼ਿਲਾ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਅੱਤਵਾਦੀ ਸਮੂਹ ਨਾਲ…
View More ਬੱਬਰ ਖਾਲਸਾ ਇੰਟਰਨੈਸ਼ਨਲ ਦੇ 3 ਮੈਂਬਰਾਂ ਸਮੇਤ 5 ਗ੍ਰਿਫ਼ਤਾਰਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ : ਰਾਜਾ ਵੜਿੰਗ
ਕਿਹਾ- ਭਾਜਪਾ ਕਦੇ ਵੀ ਪੰਜਾਬ ’ਚ ਸਰਕਾਰ ਨਹੀਂ ਬਣਾ ਸਕਦੀ ਚੰਡੀਗੜ੍ਹ, 1 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ…
View More ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ : ਰਾਜਾ ਵੜਿੰਗਅੱਧੀ ਰਾਤ ਪੁਲਸ ਦੀ ਰੇਡ, ਹੋਟਲ ਮਾਲਕ ਸਮੇਤ 9 ਗ੍ਰਿਫ਼ਤਾਰ
ਕਿੱਟੀ ਪਾਰਟੀ ਦੇ ਬਹਾਨੇ ਚਲ ਰਿਹਾ ਸੀ ‘ਗੈਰ-ਕਾਨੂੰਨੀ ਧੰਦਾ’ ਬਠਿੰਡਾ, 1 ਦਸੰਬਰ : ਗੋਨਿਆਣਾ ਰੋਡ ’ਤੇ ਸਥਿਤ ਇਕ ਹੋਟਲ ਵਿਚ ਬੀਤੀ ਰਾਤ ਉਸ ਵੇਲੇ ਹੜਕੰਪ…
View More ਅੱਧੀ ਰਾਤ ਪੁਲਸ ਦੀ ਰੇਡ, ਹੋਟਲ ਮਾਲਕ ਸਮੇਤ 9 ਗ੍ਰਿਫ਼ਤਾਰਸ਼੍ਰੋਮਣੀ ਅਕਾਲੀ ਦਲ ਦੀ ਤਰਜੀਹ ਕੇਵਲ ਪੰਜਾਬ : ਹਰਸਿਮਰਤ ਬਾਦਲ
ਚੰਡੀਗੜ੍ਹ, 1 ਦਸੰਬਰ : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ…
View More ਸ਼੍ਰੋਮਣੀ ਅਕਾਲੀ ਦਲ ਦੀ ਤਰਜੀਹ ਕੇਵਲ ਪੰਜਾਬ : ਹਰਸਿਮਰਤ ਬਾਦਲ5 ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਨਸ਼ਾ ਸਮੱਗਲਰ ਕਾਬੂ
ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਮੁਲਜ਼ਮ : ਡੀ.ਜੀ.ਪੀ. ਗੌਰਵ ਯਾਦਵ ਅੰਮ੍ਰਿਤਸਰ, 1 ਦਸੰਬਰ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ…
View More 5 ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਨਸ਼ਾ ਸਮੱਗਲਰ ਕਾਬੂ7 ਆਧੁਨਿਕ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ
ਮੁਲਜ਼ਮ ਪਾਕਿਸਤਾਨੀ ਹੈਂਡਲਰ ਦੇ ਇਸ਼ਾਰੇ ’ਤੇ ਕਰ ਰਹੇ ਸੀ ਕੰਮ : ਡੀ. ਜੀ. ਪੀ. ਗੌਰਵ ਯਾਦਵ ਅੰਮ੍ਰਿਤਸਰ, 1 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More 7 ਆਧੁਨਿਕ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰਮੱਖਣ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੁਜਰਾਤ ਤੋਂ ਗ੍ਰਿਫਤਾਰ
ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਪੁਲਸ ਲੈ ਕੇ ਆਵੇਗੀ ਅੰਿਮ੍ਰਤਸਰ ਅੰਮ੍ਰਿਤਸਰ, 1 ਦਸੰਬਰ : ਅੰਮ੍ਰਿਤਸਰ ਬੱਸ ਸਟੈਂਡ ’ਤੇ ਚਰਚਿਤ ਮੱਖਣ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ…
View More ਮੱਖਣ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੁਜਰਾਤ ਤੋਂ ਗ੍ਰਿਫਤਾਰਸਵੇਰੇ-ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚ ਹੋਇਆ ਮੁਕਾਬਲਾ
ਦੋਵੇਂ ਮੁਲਜ਼ਮ ਜ਼ਖਮੀ. 2 ਪਿਸਟਲ ਬਰਾਮਦ ਗੁਰਦਾਸਪੁਰ, 1 ਦਸੰਬਰ : ਅੱਜ ਸਵੇਰੇ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਥਾਣਾ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ‘ਤੇ 2…
View More ਸਵੇਰੇ-ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚ ਹੋਇਆ ਮੁਕਾਬਲਾ