2 ਪਿਸਤੌਲ ਅਤੇ 5 ਜ਼ਿੰਦਾ ਰੌਂਦ ਬਰਾਮਦ ਪਟਿਆਲਾ, 23 ਨਵੰਬਰ : ਸੀ. ਆਈ. ਏ. ਸਟਾਫ ਪਟਿਆਲਾ ਦੀ ਪੁਲਸ ਵੱਲੋਂ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ…
View More ਪੁਲਸ ਨਾਲ ਮੁਕਾਬਲੇ ਦੌਰਾਨ ਬੰਬੀਹਾ ਗੈਂਗ ਦੇ 2 ਸ਼ੂਟਰ ਜ਼ਖਮੀCategory: punjab
ਕਾਰ-ਟਰੱਕ ਟੱਕਰ ’ਚ 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ, ਕਾਰ ਸੜ ਕੇ ਸੁਆਹ
ਦਿੜ੍ਹਬਾ ਮੰਡੀ, 23 ਨਵੰਬਰ : ਦਿੜ੍ਹਬਾ ਦੇ ਪਿੰਡ ਕਾਕੂਵਾਲਾ ਨੇੜੇ ਦਿੱਲੀ-ਲੁਧਿਆਣਾ ਰਾਸ਼ਟਰੀ ਮਾਰਗ ਉਪਰ ਇੱਕ ਬੀ.ਐਮ. ਡਬਲਯੂ. ਕਾਰ ਟਰੱਕ ਨਾਲ ਟਕਰਾਉਣ ਕਾਰਨ ਹਾਦਸੇ ਵਿੱਚ ਦੋ…
View More ਕਾਰ-ਟਰੱਕ ਟੱਕਰ ’ਚ 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ, ਕਾਰ ਸੜ ਕੇ ਸੁਆਹਪਟਾਕਾ ਫੈਕਟਰੀ ’ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਮਾਲੇਰਕੋਟਲਾ, 23 ਨਵੰਬਰ : ਮਾਲੇਰਕੋਟਲਾ-ਧੂਰੀ ਰੋਡ ’ਤੇ ਪਿੰਡ ਮਾਣਕਮਾਜਰਾ ਵਾਲੇ ਰਸਤੇ ’ਤੇ ਚੱਲਦੀ ਇਕ ਕਥਿਤ ਨਾਜਾਇਜ਼ ਪਟਾਕਾ ਫੈਕਟਰੀ ’ਚ ਅੱਜ ਦੁਪਹਿਰ 12 ਵਜੇ ਦੇ ਕਰੀਬ…
View More ਪਟਾਕਾ ਫੈਕਟਰੀ ’ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅਭਾਜਪਾ ਨੇ ਹਰ ਮੋੜ ’ਤੇ ਕੀਤੀ ਪੰਜਾਬ ਦੇ ਹੱਕਾਂ ਦੀ ਰਾਖੀ : ਅਸ਼ਵਨੀ ਸ਼ਰਮਾ
ਕਿਹਾ-‘ਆਪ’, ਕਾਂਗਰਸ ਤੇ ਅਕਾਲੀ ਦਲ ਸਿਆਸੀ ਮੁਫ਼ਾਦ ਲਈ ਇਕੱਠੇ ਹੋ ਕੇ ਭਾਜਪਾ ਵਿਰੁੱਧ ਕਰ ਰਹੇ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਚੰਡੀਗੜ੍ਹ, 23 ਨਵੰਬਰ : ਪੰਜਾਬ ਭਾਜਪਾ…
View More ਭਾਜਪਾ ਨੇ ਹਰ ਮੋੜ ’ਤੇ ਕੀਤੀ ਪੰਜਾਬ ਦੇ ਹੱਕਾਂ ਦੀ ਰਾਖੀ : ਅਸ਼ਵਨੀ ਸ਼ਰਮਾਮਾਨ ਅਤੇ ਕੇਜਰੀਵਾਲ ਨੇ ਗੁ. ਬਾਬਾ ਬੁੱਢਾ ਦਲ ਛਾਉਣੀ ਵਿਖੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ
ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਹੋਏ ਸ਼ਾਮਲ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ…
View More ਮਾਨ ਅਤੇ ਕੇਜਰੀਵਾਲ ਨੇ ਗੁ. ਬਾਬਾ ਬੁੱਢਾ ਦਲ ਛਾਉਣੀ ਵਿਖੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦਮੁੱਖ ਮੰਤਰੀ ਸੈਣੀ ਨੇ ਡੇਰਾਬਸੀ ਤੋਂ ਅੰਬਾਲਾ ਤੱਕ ਬੱਸ ’ਚ ਕੀਤਾ ਸਫ਼ਰ
ਡੇਰਾਬਸੀ, 23 ਨਵੰਬਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾਬਸੀ ਤੋਂ ਅੰਬਾਲਾ ਤੱਕ ਹਰਿਆਣਾ ਰੋਡਵੇਜ਼ ਦੀ ਬੱਸ ’ਚ ਆਮ ਯਾਤਰੀ ਵਾਂਗ ਸਫ਼ਰ…
View More ਮੁੱਖ ਮੰਤਰੀ ਸੈਣੀ ਨੇ ਡੇਰਾਬਸੀ ਤੋਂ ਅੰਬਾਲਾ ਤੱਕ ਬੱਸ ’ਚ ਕੀਤਾ ਸਫ਼ਰਏਜੰਟ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 10 ਲੱਖ, ਦੁਖੀ ਨੌਜਵਾਨ ਵੱਲੋਂ ਖੁਦਕੁਸ਼ੀ
ਸੁਲਤਾਨਪੁਰ ਲੋਧੀ, 23 ਨਵੰਬਰ : ਏਜੰਟ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਰੁਪਏ ਠੱਗਣ ਅਤੇ ਪੈਸੇ ਵੀ ਨਾ ਮੋੜਨ ਤੋਂ ਦੁਖੀ ਹੋ ਕੇ…
View More ਏਜੰਟ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 10 ਲੱਖ, ਦੁਖੀ ਨੌਜਵਾਨ ਵੱਲੋਂ ਖੁਦਕੁਸ਼ੀ5,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫ਼ਤਾਰ
ਮੋਹਾਲੀ, 23 ਨਵੰਬਰ : ਵਿਜੀਲੈਂਸ ਨੇ 5 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਇਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੀ ਪਛਾਣ ਲਾਲ ਸਿੰਘ ਵਜੋਂ…
View More 5,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫ਼ਤਾਰਸ੍ਰੀ ਆਨੰਦਪੁਰ ਸਾਹਿਬ ਵਿਖੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਸ਼ੁਰੂ
ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ : ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ ਸ਼ੁਰੂ ਹੋ ਗਏ ਹਨ। ਸਵੇਰੇ…
View More ਸ੍ਰੀ ਆਨੰਦਪੁਰ ਸਾਹਿਬ ਵਿਖੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਸ਼ੁਰੂਜਥੇਦਾਰ ਗੜਗੱਜ ਨੇ ਆਪਣੇ ਘਰ ਤੋਂ ਖ਼ਾਲਸਾ ਪੰਥ ਦੇ ਨਿਸ਼ਾਨ ਝੁਲਾਉਣ ਦੀ ਮੁਹਿੰਮ ਸ਼ੁਰੂ ਕੀਤੀ
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ : ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਪਣੇ ਘਰ ਤੋਂ ਖ਼ਾਲਸਾ ਪੰਥ…
View More ਜਥੇਦਾਰ ਗੜਗੱਜ ਨੇ ਆਪਣੇ ਘਰ ਤੋਂ ਖ਼ਾਲਸਾ ਪੰਥ ਦੇ ਨਿਸ਼ਾਨ ਝੁਲਾਉਣ ਦੀ ਮੁਹਿੰਮ ਸ਼ੁਰੂ ਕੀਤੀ