ਚੰਡੀਗੜ੍ਹ, 12 ਨਵੰਬਰ : ਕੇਂਦਰੀ ਰੇਲ ਮੰਤਰਾਲੇ ਨੇ ਫ਼ਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਾਜੈਕਟ ਕੁੱਲ 25.72 ਕਿਲੋਮੀਟਰ ਲੰਬਾ ਹੋਵੇਗਾ ਤੇ…
View More ਕੇਂਦਰੀ ਰੇਲ ਮੰਤਰਾਲੇ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀCategory: punjab
ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫਤਾਰ
2 ਆਧੁਨਿਕ ਪਿਸਤੌਲ ਬਰਾਮਦ, ਆਪਣੇ ਵਿਦੇਸੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸਾਂ ’ਤੇ ਕੰਮ ਕਰ ਰਿਹਾ ਸੀ ਮੁਲਜ਼ਮ : ਡੀ. ਜੀ. ਪੀ. ਬਟਾਲਾ, 12 ਨਵੰਬਰ :…
View More ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫਤਾਰਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਤੇ ਤਰੱਕੀ ਨੂੰ ਸਮਰਪਿਤ ਹੋਵੇਗਾ : ਚੀਮਾ
– ਵਿਕਾਸ ਕਾਰਜਾਂ ਲਈ ਚਾਰ ਪਿੰਡਾਂ ਨੂੰ 1.58 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡੇ ਦਿੜ੍ਹਬਾ, 12 ਨਵੰਬਰ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ…
View More ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਤੇ ਤਰੱਕੀ ਨੂੰ ਸਮਰਪਿਤ ਹੋਵੇਗਾ : ਚੀਮਾ3100 ਪਿੰਡਾਂ ’ਚ 1100 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ : ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ 11 ਪਿੰਡਾਂ ’ਚ 5.32 ਕਰੋੜ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੀ ਕਰਵਾਈ ਸ਼ੁਰੂਆਤ ਸੁਨਾਮ, 12 ਨਵੰਬਰ : ਪੰਜਾਬ…
View More 3100 ਪਿੰਡਾਂ ’ਚ 1100 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ : ਅਮਨ ਅਰੋੜਾ‘ਖਾਲਸਾ ਏਡ ਇੰਡੀਆ’ ਦੇ ਮੁਖੀ ਦਵਿੰਦਰਜੀਤ ਸਿੰਘ ਨੇ ਛੱਡਿਆ ਅਹੁਦਾ
ਅੰਮ੍ਰਿਤਸਰ ਸਾਹਿਬ, 8 ਨਵੰਬਰ : ‘ਖਾਲਸਾ ਏਡ ਇੰਡੀਆ’ ਦੇ ਮੁਖੀ ਦਵਿੰਦਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਨਾਲ ਹੀ ‘ਖਾਲਸਾ…
View More ‘ਖਾਲਸਾ ਏਡ ਇੰਡੀਆ’ ਦੇ ਮੁਖੀ ਦਵਿੰਦਰਜੀਤ ਸਿੰਘ ਨੇ ਛੱਡਿਆ ਅਹੁਦਾਲਾਰੈਂਸ ਬਿਸ਼ਨੋਈ ਗੈਂਗ ਦੇ 2 ਕਾਰਕੁੰਨ ਗੋਲੀਬਾਰੀ ਤੋਂ ਬਾਅਦ ਕਾਬੂ
ਗੋਲਡੀ ਢਿੱਲੋਂ ਨੇ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਦੋਵਾਂ ਨੂੰ ਸੌਂਪਿਆ ਸੀ ਕੰਮ ਡੇਰਾਬੱਸੀ, 12 ਨਵੰਬਰ : ਏ. ਜੀ. ਟੀ. ਐੱਫ. ਨੇ ਮੋਹਾਲੀ ਪੁਲਸ ਨਾਲ…
View More ਲਾਰੈਂਸ ਬਿਸ਼ਨੋਈ ਗੈਂਗ ਦੇ 2 ਕਾਰਕੁੰਨ ਗੋਲੀਬਾਰੀ ਤੋਂ ਬਾਅਦ ਕਾਬੂਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਕਰਤਾਰਪੁਰ ਲਈ ਰਵਾਨਾ
ਅੰਮ੍ਰਿਤਸਰ, 12 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ…
View More ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਕਰਤਾਰਪੁਰ ਲਈ ਰਵਾਨਾ‘ਸ੍ਰੀ ਅਨੰਦਪੁਰ ਸਾਹਿਬ ਨੂੰ ਚਿੱਟੇ ਰੰਗ ਨਾਲ ਸਜਾਇਆ ਜਾਵੇਗਾ’
ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ : ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰਾਂ ’ਤੇ ਲੈ ਜਾਣ ਲਈ ਅਹਿਮ ਕਦਮ ਚੁੱਕਦਿਆਂ,…
View More ‘ਸ੍ਰੀ ਅਨੰਦਪੁਰ ਸਾਹਿਬ ਨੂੰ ਚਿੱਟੇ ਰੰਗ ਨਾਲ ਸਜਾਇਆ ਜਾਵੇਗਾ’ਪੰਜਾਬ ਕਾਂਗਰਸ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ
27 ਜ਼ਿਲਾ ਪ੍ਰਧਾਨ ਕੀਤੇ ਨਿਯੁਕਤ ਚੰਡੀਗੜ੍ਹ 12 ਨਵੰਬਰ : ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 27 ਜ਼ਿਲ੍ਹਾ…
View More ਪੰਜਾਬ ਕਾਂਗਰਸ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ
ਪ੍ਰੋਗਰਾਮਾਂ ਵਿਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
View More 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ