ਪੰਜਾਬ-ਹਰਿਆਣਾ ’ਚ ਧੁੰਦ ਦਾ ‘ਯੈਲੋ ਅਲਰਟ’ ਸ਼ਿਮਲਾ, 18 ਦਸੰਬਰ : ਹਿਮਾਚਲ ਦੇ ਉਪਰੀ ਪਹਾੜਾਂ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਸੀਤ ਲਹਿਰ ਅਤੇ ਧੁੰਦ ਨੇ…
View More ਸੀਤ ਲਹਿਰ ਦੀ ਲਪੇਟ ’ਚ ਉੱਤਰ ਭਾਰਤCategory: punjab
‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨਾਮ ਰੱਖਣ ਨੂੰ ਲੈ ਕੇ ਸੰਤ ਸੀਚੇਵਾਲ ਵੱਲੋਂ ਪਾਰਲੀਮੈਂਟ ਬਾਹਰ ਰੋਸ ਪ੍ਰਦਰਸ਼ਨ
ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਬਾਲ ਵਿਕਾਸ ਮੰਤਰਾਲੇ ਨੂੰ ਲਿਖੇ ਪੱਤਰ ਸੁਲਤਾਨਪੁਰ ਲੋਧੀ, 18 ਦਸੰਬਰ : ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ…
View More ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨਾਮ ਰੱਖਣ ਨੂੰ ਲੈ ਕੇ ਸੰਤ ਸੀਚੇਵਾਲ ਵੱਲੋਂ ਪਾਰਲੀਮੈਂਟ ਬਾਹਰ ਰੋਸ ਪ੍ਰਦਰਸ਼ਨਨਸ਼ਿਆਂ ਵਰਗੀ ਭੈੜੀ ਅਲਾਮਤ ਨਾਲ ਨਜਿੱਠਣ ਲਈ ਸਮੂਹਿਕ ਸਹਿਯੋਗ ਜ਼ਰੂਰੀ : ਰਾਜਪਾਲ
ਸੰਜੀਵ ਪੈਲੇਸ ਫਾਜ਼ਿਲਕਾ ਤੋਂ ਘੰਟਾ ਘਰ ਚੌਕ ਤੱਕ ਨਸ਼ਿਆਂ ਖਿਲਾਫ ਕੱਢਿਆ ਪੈਦਲ ਮਾਰਚ ਫਾਜ਼ਿਲਕਾ, 18 ਦਸੰਬਰ : ਜ਼ਿਲਾ ਫਾਜ਼ਿਲਕਾ ਵਿਚ ਨਸ਼ਿਆਂ ਦੇ ਖਾਤਮੇ ਲਈ ਭਾਰਤੀ…
View More ਨਸ਼ਿਆਂ ਵਰਗੀ ਭੈੜੀ ਅਲਾਮਤ ਨਾਲ ਨਜਿੱਠਣ ਲਈ ਸਮੂਹਿਕ ਸਹਿਯੋਗ ਜ਼ਰੂਰੀ : ਰਾਜਪਾਲਸਰਹੱਦੋਂ ਪਾਰ ਹੈਰੋਇਨ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
31 ਕਰੋਡ਼ ਹੈਰੋਇਨ ਅਤੇ ਪਿਸਤੌਲ ਸਮੇਤ 3 ਗ੍ਰਿਫਤਾਰ ਅੰਮ੍ਰਿਤਸਰ, 18 ਦਸੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦੋਂ ਪਾਰ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ…
View More ਸਰਹੱਦੋਂ ਪਾਰ ਹੈਰੋਇਨ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ਟਾਂਡਾ ਉੜਮੁੜ ’ਚ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
ਟਾਂਡਾ ਉੜਮੁੜ, 18 ਦਸੰਬਰ : ਅੱਜ ਸ਼ਾਮ ਜ਼ਿਲਾ ਹੁਸ਼ਿਆਰਪੁਰ ’ਚ ਕਸਬਾ ਟਾਂਡਾ ਉੜਮੁੜ ਨੇੜੇ ਅੱਡਾ ਕਲੋਆ ਨਜ਼ਦੀਕ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਇਕ ਵਿਅਕਤੀ ਦਾ…
View More ਟਾਂਡਾ ਉੜਮੁੜ ’ਚ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ
ਵਕੀਲਾਂ ਦੀ ਹੜਤਾਲ ਕਾਰਨ ਨਹੀਂ ਹੋ ਸਕੀ ਬਹਿਸ ਚੰਡੀਗੜ੍ਹ, 18 ਦਸੰਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ…
View More ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦਕੁਵੈਤ ਸੜਕ ਹਾਦਸੇ ’ਚ ਗੁਰਦਾਸਪੁਰ ਜ਼ਿਲੇ ਦੇ ਨੌਜਵਾਨ ਦੀ ਮੌਤ
ਗੁਰਦਾਸਪੁਰ, 18 ਦਸੰਬਰ : ਕੁਵੈਤ ’ਚ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ 7 ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ’ਚ ਅੰਮ੍ਰਿਤਸਰ ਦੇ 2, ਗੁਰਦਾਸਪੁਰ ਜ਼ਿਲੇ…
View More ਕੁਵੈਤ ਸੜਕ ਹਾਦਸੇ ’ਚ ਗੁਰਦਾਸਪੁਰ ਜ਼ਿਲੇ ਦੇ ਨੌਜਵਾਨ ਦੀ ਮੌਤ‘ਆਪ’ ਪਹਿਲੇ, ਕਾਂਗਰਸ ਦੂਜੇ, ਅਕਾਲੀ ਦਲ ਤੀਜੇ ਤੇ ਭਾਜਪਾ ਚੌਥੇ ਸਥਾਨ ’ਤੇ ਰਹੀ
ਰਾਜ ਚੋਣ ਕਮਿਸ਼ਨ ਨੇ ਐਲਾਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਨਤੀਜੇ ਚੰਡੀਗੜ੍ਹ, 18 ਦਸੰਬਰ : ਰਾਜ ਚੋਣ ਕਮਿਸ਼ਨ, ਪੰਜਾਬ ਨੇ 22 ਜ਼ਿਲ੍ਹਾ ਪ੍ਰੀਸ਼ਦਾਂ ਦੇ…
View More ‘ਆਪ’ ਪਹਿਲੇ, ਕਾਂਗਰਸ ਦੂਜੇ, ਅਕਾਲੀ ਦਲ ਤੀਜੇ ਤੇ ਭਾਜਪਾ ਚੌਥੇ ਸਥਾਨ ’ਤੇ ਰਹੀਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਲਈ 12.44 ਕਰੋੜ ਜਾਰੀ : ਬਲਜੀਤ ਕੌਰ
ਚੰਡੀਗੜ੍ਹ, 18 ਦਸੰਬਰ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 2440…
View More ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਲਈ 12.44 ਕਰੋੜ ਜਾਰੀ : ਬਲਜੀਤ ਕੌਰਪਟਵਾਰੀ 8000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਦਸੂਹਾ, 18 ਦਸੰਬਰ : ਅੱਜ ਤਹਿਸੀਲ ਦਸੂਹਾ ਵਿਖੇ ਬਡਲਾ ਏਰੀਏ ਦੇ ਪਟਵਾਰੀ ਰਾਮ ਸਿੰਘ ਨਿਵਾਸੀ ਵਰਿੰਗਲੀ ਨੂੰ ਡੀ. ਐੱਸ. ਪੀ. ਵਿਜੀਲੈਂਸ ਹੁਸ਼ਿਆਰਪੁਰ ਮਨਦੀਪ ਸਿੰਘ ਨੇ…
View More ਪਟਵਾਰੀ 8000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ