– ਹਰਿਆਣਾ ਦੇ ਕਿਸਾਨਾਂ ਨੇ ਨੰਗੇ ਧੜ ਹੋ ਕੇ ਕੀਤਾ ਪ੍ਰਦਰਸ਼ਨ – 14 ਦੀ ਮੀਟਿੰਗ ਵਿਚ ਮੋਦੀ ਐੱਮ. ਐੱਸ. ਪੀ ਅਤੇ ਹੋਰ ਮੰਗਾਂ ਨੂੰ ਮੰਨਣ…
View More ਖਨੌਰੀ ਮਹਾਪੰਚਾਇਤ ਵਿਚ ਪੁੱਜੇ ਹਜ਼ਾਰਾਂ ਕਿਸਾਨ, ਕੀਤੀ ਰੋਸ ਰੈਲੀCategory: punjab
1.52 ਕਰੋੜ ਦੀ ਧੋਖਾਦੇਹੀ ਕਰਨ ਵਾਲਾ ਅੰਤਰਰਾਜੀ ਸਾਇਬਰ ਅਪਰਾਧੀ ਸੂਰਤ ਤੋਂ ਗ੍ਰਿਫਤਾਰ
ਪਠਾਨਕੋਟ ਵਿਚ ਪੀ. ਐੱਸ. ਸਾਇਬਰ ਕ੍ਰਾਈਮ ਟੀਮ ਨੇ ਸੂਰਤ (ਗੁਜਰਾਤ) ਤੋਂ ਇਕ ਮੁਲਜ਼ਮ ਮੋਰਾਡੀਆ ਪਰੇਸ਼ ਭਾਈ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਖਿਲਾਫ ਐਫ.ਆਈ.ਆਰ.ਨੰਬਰ 08/2024 ਧਾਰਾ…
View More 1.52 ਕਰੋੜ ਦੀ ਧੋਖਾਦੇਹੀ ਕਰਨ ਵਾਲਾ ਅੰਤਰਰਾਜੀ ਸਾਇਬਰ ਅਪਰਾਧੀ ਸੂਰਤ ਤੋਂ ਗ੍ਰਿਫਤਾਰਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡੀ. ਸੀ. ਨੇ ਲਿਆ ਤਿਆਰੀਆਂ ਦਾ ਜਾਇਜ਼ਾ
13 ਨੂੰ ਨੇਚਰ ਵਾਕ ਨਾਲ ਹੋਵੇਗਾ ਆਗਾਜ਼ ਅਤੇ 14 ਨੂੰ ਸ਼ੀਸ਼ ਮਹਿਲ ’ਚ ਲੱਗਣਗੀਆਂ ਰੌਣਕਾਂ ਪਟਿਆਲਾ : ਜ਼ਿਲਾ ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ…
View More ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡੀ. ਸੀ. ਨੇ ਲਿਆ ਤਿਆਰੀਆਂ ਦਾ ਜਾਇਜ਼ਾਅਮਨ ਅਰੋੜਾ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਕੀਤੀ ਸ਼ਿਰਕਤ
ਸੁਨਾਮ :- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ…
View More ਅਮਨ ਅਰੋੜਾ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਕੀਤੀ ਸ਼ਿਰਕਤਮੰਤਰੀ ਗੋਇਲ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਲਹਿਰਾ :- ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਚ ਸਥਿਤ ਧਾਰਮਿਕ ਅਸਥਾਨਾਂ ਵਿਚ ਸੰਗਤਾਂ…
View More ਮੰਤਰੀ ਗੋਇਲ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆਗੁਰੂ ਸਾਹਿਬਾਨ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਹਰਪਾਲ ਚੀਮਾ
ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ’ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈਦਿੜ੍ਹਬਾ :- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ…
View More ਗੁਰੂ ਸਾਹਿਬਾਨ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਹਰਪਾਲ ਚੀਮਾਪੋਸਤ ਦੀ ਸਮੱਗਲਿੰਗ ਕਰਨ ਵਾਲੇ 2 ਨੌਜਵਾਨ ਅੜਿੱਕੇ
ਪੁਲਸ ਨੇ ਟਰੱਕ ’ਚੋਂ 27 ਕੁਇੰਟਲ ਡੋਡੇ ਚੂਰਾ ਪੋਸਤ ਕੀਤੀ ਬਰਾਮਦ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਕ…
View More ਪੋਸਤ ਦੀ ਸਮੱਗਲਿੰਗ ਕਰਨ ਵਾਲੇ 2 ਨੌਜਵਾਨ ਅੜਿੱਕੇਪੰਜਾਬ-ਚੰਡੀਗੜ੍ਹ ‘ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਪੰਜਾਬ-ਚੰਡੀਗੜ੍ਹ ਵਿਚ ਠੰਡ ਦਾ ਕਹਿਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਵਧਣ ਲੱਗ ਪਿਆ ਹੈ। ਸੂਬੇ ਵਿੱਚ 24 ਘੰਟਿਆਂ ਵਿੱਚ ਤਾਪਮਾਨ 0.5…
View More ਪੰਜਾਬ-ਚੰਡੀਗੜ੍ਹ ‘ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲਮੁੱਖ ਮੰਤਰੀ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ…
View More ਮੁੱਖ ਮੰਤਰੀ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਲੋਕਾਂ ਨੂੰ ਵਧਾਈਪਿੰਡਾਂ ਵਿਚ ਭੁੱਕੀ ਸਪਲਾਈ ਕਰਨ ਵਾਲਾ ਜੋੜਾ 9.2 ਕਿਲੋ ਭੁੱਕੀ ਸਮੇਤ ਗ੍ਰਿਫਤਾਰ
ਸਾਹਨੇਵਾਲ- ਪਿੰਡਾਂ ’ਚ ਭੁੱਕੀ ਸਪਲਾਈ ਕਰ ਕੇ ਮੋਟਾ ਮੁਨਾਫਾ ਕਮਾਉਣ ਵਾਲੇ ਪਤੀ-ਪਤਨੀ ਨੂੰ ਥਾਣਾ ਕੂੰਮ ਕਲਾਂ ਦੀ ਪੁਲਸ ਨੇ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ…
View More ਪਿੰਡਾਂ ਵਿਚ ਭੁੱਕੀ ਸਪਲਾਈ ਕਰਨ ਵਾਲਾ ਜੋੜਾ 9.2 ਕਿਲੋ ਭੁੱਕੀ ਸਮੇਤ ਗ੍ਰਿਫਤਾਰ