ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਤਖ਼ਤ…
View More ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗCategory: punjab
ਭੁੱਖ ਹੜਤਾਲ ’ਤੇ ਬੈਠੇ ਗੈਂਗਸਟਰਾਂ ਦੀ ਕਰਵਾਈ ਮੈਡੀਕਲ ਜਾਂਚ
ਬਠਿੰਡਾ :- ਕੇਂਦਰੀ ਜੇਲ ਬਠਿੰਡਾ ਵਿਚ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਦੋ ਗੈਂਗਸਟਰਾਂ ਨੂੰ ਸੋਮਵਾਰ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਆਂਦਾ…
View More ਭੁੱਖ ਹੜਤਾਲ ’ਤੇ ਬੈਠੇ ਗੈਂਗਸਟਰਾਂ ਦੀ ਕਰਵਾਈ ਮੈਡੀਕਲ ਜਾਂਚਵਕੀਲ ‘ਤੇ ਹੋਏ ਹਮਲੇ ਵਿਚ ਕੋਈ ਕਾਰਵਾਈ ਨਾ ਹੋਣ ‘ਤੇ ਵਕੀਲਾਂ ਨੇ ਕੀਤੀ ਹੜਤਾਲ
ਕਚਹਿਰੀ ਵਿਚ ਧਰਨਾਂ ਦੇ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਬਠਿੰਡਾ :- ਕਰੀਬ 20 ਦਿਨ ਪਹਿਲਾਂ ਇਕ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ…
View More ਵਕੀਲ ‘ਤੇ ਹੋਏ ਹਮਲੇ ਵਿਚ ਕੋਈ ਕਾਰਵਾਈ ਨਾ ਹੋਣ ‘ਤੇ ਵਕੀਲਾਂ ਨੇ ਕੀਤੀ ਹੜਤਾਲਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮੀਕਾ ਮੰਦਾਨਾ ਨੇ ਮੱਥਾ ਟੇਕਿਆ
ਅੰਮ੍ਰਿਤਸਰ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮੀਕਾ ਮੰਦਾਨਾ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ…
View More ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮੀਕਾ ਮੰਦਾਨਾ ਨੇ ਮੱਥਾ ਟੇਕਿਆਖੇਤਾਂ ਵਿਚ ਲੁਕੋ ਕੇ ਰੱਖੇ ਹਥਿਆਰ ਬਰਾਮਦ ਕਰਵਾਉਣ ਗਈ ਪੁਲਸ ’ਤੇ ਚਲਾਈ ਗੋਲੀ ; ਜਵਾਬੀ ਹਮਲੇ ਵਿਚ ਮੁਲਜ਼ਮ ਜ਼ਖ਼ਮੀ
ਮੂਸੇਵਾਲਾ ਦੇ ਨਜ਼ਦੀਕੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ 7 ਕਾਬੂ ; ਸਕੌਡਾ ਅਤੇ ਹਥਿਆਰ ਵੀ ਬਰਾਮਦ ਮਾਨਸਾ – ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਟਰਾਂਸਪੋਰਟਰ ਦੇ…
View More ਖੇਤਾਂ ਵਿਚ ਲੁਕੋ ਕੇ ਰੱਖੇ ਹਥਿਆਰ ਬਰਾਮਦ ਕਰਵਾਉਣ ਗਈ ਪੁਲਸ ’ਤੇ ਚਲਾਈ ਗੋਲੀ ; ਜਵਾਬੀ ਹਮਲੇ ਵਿਚ ਮੁਲਜ਼ਮ ਜ਼ਖ਼ਮੀਡੇਢ ਕਿਲੋ ਅਫੀਮ ਸਮੇਤ 2 ਨੌਜਵਾਨ ਗ੍ਰਿਫਤਾਰ
ਗੁਰਦਾਸਪੁਰ :- ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ 2 ਨੌਜਵਾਨਾਂ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰ ਕੇ ਮਾਮਲਾ ਦਰਜ…
View More ਡੇਢ ਕਿਲੋ ਅਫੀਮ ਸਮੇਤ 2 ਨੌਜਵਾਨ ਗ੍ਰਿਫਤਾਰਵਿਅਕਤੀ ਨੇ ਸਹੁਰਿਆਂ ਤੋਂ ਦੁਖੀ ਹੋ ਕੇ ਜੀਵਨ ਲੀਲਾ ਕੀਤੀ ਸਮਾਪਤ
ਮਰਨ ਤੋਂ ਪਹਿਲਾਂ ਵਿਅਕਤੀ ਨੇ ਮੋਬਾਈਲ ’ਚ ਬਣਾਈ ਸੀ ਵੀਡੀਓ, ਪਤਨੀ, ਸੱਸ ਅਤੇ ਸਾਲੇ ਨੂੰ ਠਹਿਰਾਇਆ ਮੌਤ ਦਾ ਜ਼ਿੰਮੇਵਾਰਬਟਾਲਾ :- ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ…
View More ਵਿਅਕਤੀ ਨੇ ਸਹੁਰਿਆਂ ਤੋਂ ਦੁਖੀ ਹੋ ਕੇ ਜੀਵਨ ਲੀਲਾ ਕੀਤੀ ਸਮਾਪਤਭਾਰਤੀ ਅੰਬੇਡਕਰ ਮਿਸ਼ਨ ਭਾਰਤ ਨੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਨੂੰ ਲਿਖਿਆ ਪੱਤਰ
ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿਚ ਹਰ ਪੱਖੋਂ ਸਹਿਯੋਗ ਕਰਨ ਦਾ ਦਿੱਤਾ ਭਰੋਸਾਸੰਗਰੂਰ : ਪੰਜਾਬ ਅੰਦਰ ਨਸ਼ਿਆ ਨੇ ਭਾਰੀ ਤਬਾਹੀ ਮਚਾ ਰੱਖੀ ਹੈ। ਨਸ਼ਿਆਂ ਦੀ…
View More ਭਾਰਤੀ ਅੰਬੇਡਕਰ ਮਿਸ਼ਨ ਭਾਰਤ ਨੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਨੂੰ ਲਿਖਿਆ ਪੱਤਰਜ਼ਿਲਾ ਪੁਲਸ ਨੇ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ’ਚ ਕੀਤਾ ਟਰੇਸ, 4 ਗ੍ਰਿਫਤਾਰ
ਸੰਗਰੂਰ : ਜ਼ਿਲਾ ਪੁਲਸ ਨੇ ਸ਼ਹਿਰ ਸੰਗਰੂਰ ਵਿਖੇ ਬੀਤੇ ਦਿਨ ਹੋਈ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰ ਕੇ 4 ਵਿਅਕਤੀਆਂ ਨੂੰ ਕਾਬੂ…
View More ਜ਼ਿਲਾ ਪੁਲਸ ਨੇ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ’ਚ ਕੀਤਾ ਟਰੇਸ, 4 ਗ੍ਰਿਫਤਾਰਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ ਅਦਾਕਾਰ ਸੋਨੂੰ ਸੂਦ
ਲੁਧਿਆਣਾ : ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋ ਗਏ ਹਨ। ਦੱਸ ਦਈਏ ਕਿ ਅਦਾਲਤ ਵੱਲੋਂ ਇਕ ਮਾਮਲੇ ਵਿਚ ਸੋਨੂੰ ਸੂਦ…
View More ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ ਅਦਾਕਾਰ ਸੋਨੂੰ ਸੂਦ