ਬਾਕੀ ਸਾਥੀਆਂ ਦੀ ਗ੍ਰਿਫਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ ਅੰਮ੍ਰਿਤਸਰ : ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਸੀ. ਆਈ. ਏ. ਸਟਾਫ਼ ਦਾ ਕਰਮਚਾਰੀ ਬਣ ਕੇ ਰਿਸ਼ਵਤ…
View More ਸੀ. ਆਈ. ਏ. ਸਟਾਫ਼ ਦਾ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲਾ ਏ. ਐੱਸ. ਆਈ. ਕਾਬੂCategory: punjab
ਸ੍ਰੀ ਹਰਿਮੰਦਰ ਸਾਹਿਬ ‘ਚ ਡਿਊਟੀ ਦੌਰਾਨ ਫੋਨ ਨਹੀਂ ਵਰਤ ਸਕਣਗੇ ਮੁਲਾਜ਼ਮ
ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੀ ਡਿਊਟੀ ‘ਤੇ ਪਹੁੰਚਣ ਦੇ ਨਿਰਦੇਸ਼ ਵੀ ਜਾਰੀ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਡਿਊਟੀ ਦੌਰਾਨ ਮੁਲਾਜ਼ਮਾਂ ਦੇ ਮੋਬਾਈਲ ਫੋਨ…
View More ਸ੍ਰੀ ਹਰਿਮੰਦਰ ਸਾਹਿਬ ‘ਚ ਡਿਊਟੀ ਦੌਰਾਨ ਫੋਨ ਨਹੀਂ ਵਰਤ ਸਕਣਗੇ ਮੁਲਾਜ਼ਮ10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ…
View More 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪਤੀ-ਪਤਨੀ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ…
View More ਪਤੀ-ਪਤਨੀ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀਪੀ. ਐੱਸ.ਪੀ. ਸੀ. ਐੱਲ. ਦਾ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦਾ ਕਾਬੂ
ਮੀਟਰ ਲਗਾਉਣ ਲਈ ਪਹਿਲਾਂ ਵੀ ਲਏ ਸੀ 3500 ਰੁਪਏਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ…
View More ਪੀ. ਐੱਸ.ਪੀ. ਸੀ. ਐੱਲ. ਦਾ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦਾ ਕਾਬੂਪੰਜਾਬ ਗੌਰਮਿੰਟ ਪੈਨਸ਼ਰਜ਼ ਜੁਆਇੰਟ ਫਰੰਟ ਵੱਲੋਂ ਭੁੱਖ ਹੜਤਾਲ ਅਤੇ ਵਿਸ਼ਾਲ ਰੋਸ਼ ਰੈਲੀ
ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜੀ ਕਰ ਕੇ ਕੀਤਾ ਪਿੱਟ-ਸਿਆਪਾ ਸੰਗਰੂਰ – ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਤੇ ਸਾਹਮਣੇ ਪੰਜਾਬ ਗੌਰਮਿੰਟ ਪੈਨਸ਼ਨਰਜ਼…
View More ਪੰਜਾਬ ਗੌਰਮਿੰਟ ਪੈਨਸ਼ਰਜ਼ ਜੁਆਇੰਟ ਫਰੰਟ ਵੱਲੋਂ ਭੁੱਖ ਹੜਤਾਲ ਅਤੇ ਵਿਸ਼ਾਲ ਰੋਸ਼ ਰੈਲੀਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ 3 ਨਾਬਾਲਗਾਂ ਸਣੇ 5 ਅੜਿੱਕੇ
2 ਮੋਟਰਸਾਈਕਲ, 15 ਮੋਬਾਇਲ ਅਤੇ 2 ਦਾਤ ਬਰਾਮਦ ਲੁਧਿਆਣਾ : ਤੇਜ਼ਧਾਰ ਹਥਿਆਰਾਂ ਦੇ ਜ਼ੋਰ ਤੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ 5 ਮੁਲਜ਼ਮਾਂ ਨੂੰ ਥਾਣਾ ਬਸਤੀ…
View More ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ 3 ਨਾਬਾਲਗਾਂ ਸਣੇ 5 ਅੜਿੱਕੇਬਲਾਕ ਸ਼ੇਰਪੁਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਵੱਲੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ – ਢਿੱਲੋਂ ਧੂਰੀ – ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਬਲਾਕ ਸ਼ੇਰਪੁਰ…
View More ਬਲਾਕ ਸ਼ੇਰਪੁਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤਕਾਲਜ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ
ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਬੰਧੀ ਜਾਗਰੂਕ ਕਰਦਿਆਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਸੰਦੇਸ਼ ਬਾਰੇ ਦੱਸਿਆ ਸੰਗਰੂਰ – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸੰਗਰੂਰ…
View More ਕਾਲਜ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ : ਚੇਅਰਮੈਨ ਢਿੱਲੋਂ
5 ਐੱਮ. ਐੱਲ. ਡੀ. ਦੀ ਸਮਰੱਥਾ ਵਾਲਾ ਐੱਸ. ਟੀ. ਪੀ. ਤਿੰਨ ਮਹੀਨਿਆਂ ਅੰਦਰ ਹੋਵੇਗਾ ਮੁਕੰਮਲ ਧੂਰੀ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…
View More ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ : ਚੇਅਰਮੈਨ ਢਿੱਲੋਂ