ਐਕਸਪ੍ਰੈੱਸ ਵੇਅ ਦੇ ਪੁੱਲ ਹੇਠ ਸਪੀਡ ਬਰੇਕਰ ਨਜ਼ਰ ਨਾ ਆਉਣ ਕਾਰਨ ਗੱਡੀ ਪਲਟੀ, 3 ਜ਼ਖ਼ਮੀਭਵਾਨੀਗੜ੍ਹ : ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ…
View More ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾCategory: punjab
ਖੇਡ ਰਤਨ ਐਵਾਰਡ ਮਿਲਣ ਤੋਂ ਬਾਅਦ ਭਾਰਤ ਦੀ ਹਾਕੀ ਟੀਮ ਦੇ ਕੈਪਟਨ ਹਰਮਨ ਪ੍ਰੀਤ ਸਿੰਘ ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਤਿੰਨ ਮੰਜ਼ਿਲਾ ਦੁਕਾਨ ਨੂੰ ਲੱਗੀ ਭਿਆਨਕ ਅੱਗ
ਕਰੋੜਾਂ ਦਾ ਸਮਾਨ ਸੜਿਆ ਕਾਦੀਆਂ : ਜ਼ਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿਚ ਛੋਟਾ ਬਿਜਲੀ ਘਰ ਚੌਕ ਬੁੱਟਰ ਰੋਡ ’ਤੇ ਸਥਿਤ ਗੁਰੂ ਲਾਲ ਮਨਿਆਰੀ ਵਾਲੀ ਤਿੰਨ…
View More ਤਿੰਨ ਮੰਜ਼ਿਲਾ ਦੁਕਾਨ ਨੂੰ ਲੱਗੀ ਭਿਆਨਕ ਅੱਗਚਾਈਨਾ ਡੋਰ ਦੀ ਲਪੇਟ ਆਇਆ ਵਿਦਿਆਰਥੀ, ਕੰਨ ’ਤੇ ਲੱਗਾ ਕੱਟ
ਸੰਗਰੂਰ ਸ਼ਹਿਰ ਵਿਚ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵੇਚੀ ਰਹੀ ਚਾਈਨਾ ਡੋਰ ਕਾਰਨ ਅੱਜ 9ਵੀਂ ਕਲਾਸ ਦੇ ਵਿਦਿਆਰਥੀ ਦੇ ਕੰਨ ’ਤੇ ਕੱਟ ਗਿਆ, ਜਿਸ ਕਾਰਨ…
View More ਚਾਈਨਾ ਡੋਰ ਦੀ ਲਪੇਟ ਆਇਆ ਵਿਦਿਆਰਥੀ, ਕੰਨ ’ਤੇ ਲੱਗਾ ਕੱਟਸ੍ਰੀ ਮੁਕਤਸਰ ਸਾਹਿਬ ਵਿਖੇ ਪਸ਼ੂ ਮੰਡੀ ’ਚ ਦਰਸ਼ਕਾਂ ਦੇ ਆਕਰਸ਼ਣ ਦਾ ਮੁੱਖ ਕੇਂਦਰ ਬਣੇ ਘੋੜੇ
ਸ੍ਰੀ ਮੁਕਤਸਰ ਸਾਹਿਬ ’ਚ ਇਤਿਹਾਸਕ ਮੇਲਾ ਮਾਘੀ ਦੌਰਾਨ ਵਿਸ਼ਵ ਪੱਧਰੀ ਘੋੜਾ ਮੰਡੀ ’ਚ ਲੱਗਦੀ ਹੈ। ਇਸ ਮੰਡੀ ਵਿੱਚ ਵੱਖ-ਵੱਖ ਦੇਸ਼ਾਂ ਅਤੇ ਸੂਬਿਆਂ ਤੋਂ ਵਪਾਰੀ ਆਪਣੇ…
View More ਸ੍ਰੀ ਮੁਕਤਸਰ ਸਾਹਿਬ ਵਿਖੇ ਪਸ਼ੂ ਮੰਡੀ ’ਚ ਦਰਸ਼ਕਾਂ ਦੇ ਆਕਰਸ਼ਣ ਦਾ ਮੁੱਖ ਕੇਂਦਰ ਬਣੇ ਘੋੜੇਮਾਲੇਰਕੋਟਲਾ ਵਿਚ 66 ਨਾਮਧਾਰੀ ਸ਼ਹੀਦਾਂ ਦੀ ਯਾਦ ’ਚ 153ਵਾਂ ਮਹਾਨ ਸ਼ਹੀਦੀ ਸਮਾਗਮ
ਬੱਚਿਆਂ ਨੂੰ ਗੁਰਬਾਣੀ ਨਾਲ ਜੋੜੋ ਅਤੇ ਯੋਧਿਆਂ ਦੀਆਂ ਗਾਥਾਵਾਂ ਸੁਣਾਓ : ਸਤਿਗੁਰੂ ਉਦੇ ਸਿੰਘ ਜੀ ਮਾਲੇਰਕੋਟਲਾ – ਦੇਸ਼ ਦੀ ਆਜ਼ਾਦੀ ਲਈ ਮਾਲੇਰਕੋਟਲਾ ਵਿਖੇ ਤੋਪਾਂ ਅੱਗੇ…
View More ਮਾਲੇਰਕੋਟਲਾ ਵਿਚ 66 ਨਾਮਧਾਰੀ ਸ਼ਹੀਦਾਂ ਦੀ ਯਾਦ ’ਚ 153ਵਾਂ ਮਹਾਨ ਸ਼ਹੀਦੀ ਸਮਾਗਮਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਵਿਗੜੀ, 4 ਵਾਰ ਕੀਤੀਆਂ ਉਲਟੀਆਂ
ਹਰਿਆਣਾ ਦੇ 10 ਕਿਸਾਨ ਵੀ ਮਰਨ ਵਰਤ ’ਤੇ ਬੈਠੇ ਖਨੌਰੀ – ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ…
View More ਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਵਿਗੜੀ, 4 ਵਾਰ ਕੀਤੀਆਂ ਉਲਟੀਆਂਵਿਧਾਇਕ ਸ਼ੈਰੀ ਕਲਸੀ ਨੇ ਸਿਵਲ ਹਸਪਤਾਲ ’ਚ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ
ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲੇਬਟਾਲਾ-ਹਲਕਾ ਬਟਾਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ…
View More ਵਿਧਾਇਕ ਸ਼ੈਰੀ ਕਲਸੀ ਨੇ ਸਿਵਲ ਹਸਪਤਾਲ ’ਚ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨਫਿਲਮ ‘ਐਮਰਜੈਂਸੀ’ ਦਾ ਵਿਰੋਧ, PVR ਨੇ ਸ਼ੋਅ ਕੀਤੇ ਰੱਦ !
ਕੰਗਨਾ ਰਾਣੌਤ ਦੀ ਫਿਲਮ ਐਮਰਜੈਂਸੀ ਨੂੰ ਲੈਕੇ ਖੜ੍ਹੇ ਹੋ ਰਹੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ…
View More ਫਿਲਮ ‘ਐਮਰਜੈਂਸੀ’ ਦਾ ਵਿਰੋਧ, PVR ਨੇ ਸ਼ੋਅ ਕੀਤੇ ਰੱਦ !ਸਿਲੰਡਰ ਫਟਣ ਕਾਰਨ ਪਤੀ-ਪਤਨੀ ਅਤੇ 2 ਬੱਚੇ ਗੰਭੀਰ ਜ਼ਖਮੀ
ਪੀ. ਜੀ. ਆਈ. ਰੈਫ਼ਰ ਲੁਧਿਆਣਾ ਵਿਚ ਅੰਬੇਡਕਰ ਨਗਰ ਦੇ ਗਿਆਸਪੁਰ ਇਲਾਕੇ ਵਿਚ ਸਿਲੰਡਰ ਫਟਣ ਕਾਰਨ ਪਤੀ, ਪਤਨੀ ਤੇ 2 ਬੱਚੇ ਜ਼ਖਮੀ ਹੋ ਗਏ ਹਨ। ਜ਼ਖਮੀਆਂ…
View More ਸਿਲੰਡਰ ਫਟਣ ਕਾਰਨ ਪਤੀ-ਪਤਨੀ ਅਤੇ 2 ਬੱਚੇ ਗੰਭੀਰ ਜ਼ਖਮੀ