ਬੱਸ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ, ਕੰਡਕਟਰ ਦੀ ਮੌਤ ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਪਿੰਡ ਬਹਾਦਰਪੁਰ ਨਜ਼ਦੀਕ ਪੀ. ਆਰ. ਟੀ. ਸੀ. ਦੀ ਬੱਸ ਅਤੇ…
View More ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾCategory: punjab
ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ’ਚ ਸੰਗਤਾਂ ਹੋਈਆਂ ਨਤਮਸਤਕ
ਜਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਵਿਚ ਮਾਲਵੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸਾਹਿਬ-ਏ-ਕਮਾਲ ਸ੍ਰੀ…
View More ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ’ਚ ਸੰਗਤਾਂ ਹੋਈਆਂ ਨਤਮਸਤਕਮੰਤਰੀ ਮੁੰਡੀਆਂ ਨੇ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗਡ਼੍ਹ ਤੇ ਘੱਗਾ ਨਗਰ ਪੰਚਾਇਤਾਂ ਦੇ ਕੌਂਸਲਰਾਂ ਨੂੰ ਸਹੁੰ ਚੁਕਾਈ
ਵਿਧਾਇਕ ਗੁਰਲਾਲ ਘਨੌਰ, ਹਰਮੀਤ ਪਠਾਣਮਾਜਰਾ ਤੇ ਕੁਲਵੰਤ ਬਾਜ਼ੀਗਰ ਵੀ ਰਹੇ ਮੌਜੂਦਪਟਿਆਲਾ-ਪੰਜਾਬ ਦੇ ਮਾਲ, ਮੁਡ਼ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ…
View More ਮੰਤਰੀ ਮੁੰਡੀਆਂ ਨੇ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗਡ਼੍ਹ ਤੇ ਘੱਗਾ ਨਗਰ ਪੰਚਾਇਤਾਂ ਦੇ ਕੌਂਸਲਰਾਂ ਨੂੰ ਸਹੁੰ ਚੁਕਾਈਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ
–ਉਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ, ਪੇਟ ਦਾ ਕੀਤਾ ਅਲਟਰਾਸਾਊਂਡਖਨੌਰੀ : ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ…
View More ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਨਾਜਾਇਜ਼ ਕਾਲੋਨੀਆਂ ‘ਤੇ ਸ਼ਿਕੰਜਾ ; ਪੀ. ਡੀ. ਏ. ਨੇ 2 ਅਣਅਧਿਕਾਰਤ ਕਾਲੋਨੀਆਂ ਢਾਹੀਆਂ
ਪੀ. ਡੀ. ਏ. ਪਟਿਆਲਾ ਦੇ ਅਧਿਕਾਰ ਖੇਤਰ ‘ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮਨੀਸ਼ਾ ਰਾਣਾਪਟਿਆਲਾ ਡਿਵੈਲਪਮੈਂਟ…
View More ਨਾਜਾਇਜ਼ ਕਾਲੋਨੀਆਂ ‘ਤੇ ਸ਼ਿਕੰਜਾ ; ਪੀ. ਡੀ. ਏ. ਨੇ 2 ਅਣਅਧਿਕਾਰਤ ਕਾਲੋਨੀਆਂ ਢਾਹੀਆਂਸ਼ੰਭੂ ਬਾਰਡਰ ’ਤੇ ਕਿਸਾਨ ਨੇ ਨਿਗਲਿਆ ਜ਼ਹਿਰ, ਮੌਤ
ਖਨੌਰੀ ‘ਤੇ ਗੀਜਰ ਫਟਣ ਕਾਰਨ ਕਿਸਾਨ ਝੁਲਸਿਆ
View More ਸ਼ੰਭੂ ਬਾਰਡਰ ’ਤੇ ਕਿਸਾਨ ਨੇ ਨਿਗਲਿਆ ਜ਼ਹਿਰ, ਮੌਤSSF ਦੀ ਗੱਡੀ ਨਾਲ ਵਾਪਰਿਆ ਹਾਦਸਾ
ਤੇਜ਼ ਰਫ਼ਤਾਰ ਸਵਿਫ਼ਟ ਨੇ ਐੱਸ. ਐੱਸ. ਐੱਫ. ਦੀ ਗੱਡੀ ਨੂੰ ਮਾਰੀ ਟੱਕਰ, 2 ਮੁਲਾਜ਼ਮ ਜ਼ਖਮੀ ਸੰਗਰੂਰ : ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐੱਸ. ਐੱਸ.…
View More SSF ਦੀ ਗੱਡੀ ਨਾਲ ਵਾਪਰਿਆ ਹਾਦਸਾਪੰਜਾਬ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ
ਗੁਰਦਾਸਪੁਰ ਸਬਜ਼ੀ ਮੰਡੀ ਦੀ ਮੁੱਖ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਨਵੀਂ ਬਣਾਉਣ ਦੀ ਪ੍ਰਬੰਧਕੀ ਪ੍ਰਵਾਨਗੀ ਕੀਤੀ ਜਾਰੀਵਿਕਾਸ ਪੱਖੋਂ ਹਲਕੇ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ :…
View More ਪੰਜਾਬ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾਮਹਿਜ 2 ਸਾਲ ਅਤੇ 8 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਲਕੇ ’ਚ ਰਿਕਾਰਡ ਵਿਕਾਸ ਕਾਰਜ ਕਰਵਾਏ : ਸ਼ੈਰੀ ਕਲਸੀ
ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਬਟਾਲਾ – ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ…
View More ਮਹਿਜ 2 ਸਾਲ ਅਤੇ 8 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਲਕੇ ’ਚ ਰਿਕਾਰਡ ਵਿਕਾਸ ਕਾਰਜ ਕਰਵਾਏ : ਸ਼ੈਰੀ ਕਲਸੀਕਾਰ ਉੱਪਰ ਪਲਟਿਆ ਕਿੰਨੂਆਂ ਨਾਲ ਭਰਿਆ ਟਰੱਕ
ਵਾਲ-ਵਾਲ ਬਚੇ ਤਿੰਨ ਕਾਰ ਸਵਾਰ ਨੌਜਵਾਨ ਗੁਰਦਾਸਪੁਰ : ਅੱਜ ਸਵੇਰੇ ਕਰੀਬ 8:35 ਵਜੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਗੁਰਦਾਸਪੁਰ ਦੇ ਬਾਹਰਵਾਰ ਬੱਬਰੀ ਬਾਈਪਾਸ ਚੌਕ ’ਚ ਕਿੰਨੂਆਂ…
View More ਕਾਰ ਉੱਪਰ ਪਲਟਿਆ ਕਿੰਨੂਆਂ ਨਾਲ ਭਰਿਆ ਟਰੱਕ