ਸਟਾਫ਼ ’ਤੇ ਲਾਪਰਵਾਹੀ ਦੇ ਦੋਸ਼ ਪਟਿਆਲਾ, 11 ਅਕਤੂਬਰ : ਰਾਜਿੰਦਰਾ ਹਸਪਤਾਲ ਪਟਿਆਲਾ ’ਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਮਰੀਜ਼ ਦੀ ਅਚਾਨਕ ਮੌਤ…
View More ਰਾਜਿੰਦਰਾ ਹਸਪਤਾਲ ’ਚ ਮਰੀਜ਼ ਦੀ ਮੌਤ ਹੋਣ ’ਤੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾCategory: punjab
ਵਿਰੋਧੀ ਧਿਰ ਸੱਤਾ ਨਹੀਂ, ਬਦਲਾ ਚਾਹੁੰਦੀ ਹੈ : ਮੁੱਖ ਮੰਤਰੀ
ਭਗਵੰਤ ਮਾਨ ਨੇ ਰਾਮਪੁਰਾ ਫੂਲ ’ਚ 63.55 ਕਰੋੜ ਰੁਪਏ ਦੇ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ ਰਾਮਪੁਰਾ ਫੂਲ, 11 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ…
View More ਵਿਰੋਧੀ ਧਿਰ ਸੱਤਾ ਨਹੀਂ, ਬਦਲਾ ਚਾਹੁੰਦੀ ਹੈ : ਮੁੱਖ ਮੰਤਰੀਪਾਕਿ ’ਚ ਗੁਰਪੁਰਬ ਤੇ ਤਿਉਹਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇ
ਪਾਕਿਸਤਾਨ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਿਆਂ ਭੇਜਣ ਦੀ ਕੀਤੀ ਅਪੀਲ ਅੰਮ੍ਰਿਤਸਰ, 11 ਅਕਤੂਬਰ : ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ…
View More ਪਾਕਿ ’ਚ ਗੁਰਪੁਰਬ ਤੇ ਤਿਉਹਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇਹਲਕਾ ਵਾਸੀਆਂ ਨੂੰ ਮਿਲੇਗਾ ਬਿਹਤਰੀਨ ਸੜਕੀ ਨੈੱਟਵਰਕ : ਬਰਿੰਦਰ ਗੋਇਲ
ਕੈਬਨਿਟ ਮੰਤਰੀ ਨੇ ਲਹਿਰਾਗਾਗਾ ਹਲਕੇ ਦੀਆਂ ਕਰੀਬ 5.83 ਕਰੋੜ ਰੁਪਏ ਨਾਲ ਬਣਨ ਵਾਲੀਆਂ 11 ਸੜਕਾਂ ਦੇ ਰੱਖੇ ਨੀਂਹ ਪੱਥਰ ਲਹਿਰਾਗਾਗਾ, 11 ਅਕਤੂਬਰ : ਮੁੱਖ ਮੰਤਰੀ…
View More ਹਲਕਾ ਵਾਸੀਆਂ ਨੂੰ ਮਿਲੇਗਾ ਬਿਹਤਰੀਨ ਸੜਕੀ ਨੈੱਟਵਰਕ : ਬਰਿੰਦਰ ਗੋਇਲਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਦਿੱਕਤ : ਰਾਹੁਲ ਚਾਬਾ
ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀਆਂ ਹਦਾਇਤਾਂ ਸੰਗਰੂਰ, 10 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ…
View More ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਦਿੱਕਤ : ਰਾਹੁਲ ਚਾਬਾਪਤੀ-ਪਤਨੀ ਦੇ ਅਟੁੱਟ ਬੰਧਨ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ ‘ਕਰਵਾਚੌਥ’
ਸੁਹਾਗਣਾਂ ਨੇ ਪਤੀ ਦੀ ਲੰਬੀ ਉਮਰ ਲਈ ਸੂਰਜ ਚੜ੍ਹਨ ਤੋਂ ਪਹਿਲਾਂ ਸਰਗੀ ਖਾ ਕੇ ਕੀਤੀ ਵਰਤ ਦੀ ਸ਼ੁਰੂਆਤ, ਰਾਤ ਨੂੰ ਚੰਦਰਮਾ ਦੇ ਦਰਸ਼ਨ ਕਰ ਕੇ…
View More ਪਤੀ-ਪਤਨੀ ਦੇ ਅਟੁੱਟ ਬੰਧਨ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ ‘ਕਰਵਾਚੌਥ’ਪੈਰਿਸ ’ਚ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ ਮਿਲੇ ਡਾ. ਅਸ਼ਵਨੀ ਕੁਮਾਰ
ਪੈਰਿਸ, 10 ਅਕਤੂਬਰ : ਸਾਬਕਾ ਕੇਂਦਰੀ ਮੰਤਰੀ ਡਾ. ਅਸ਼ਵਨੀ ਕੁਮਾਰ ਨੇ ਅੱਜ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨਾਲ ਉਨ੍ਹਾਂ ਦੇ ਦਫ਼ਤਰ ਪੈਰਿਸ ਵਿਖੇ ਲਗਭਗ…
View More ਪੈਰਿਸ ’ਚ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ ਮਿਲੇ ਡਾ. ਅਸ਼ਵਨੀ ਕੁਮਾਰਅਣ-ਅਧਿਕਾਰਿਤ ਕਾਲੋਨੀਆਂ ’ਤੇ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ ਵਿਕਾਸ ਅਥਾਰਟੀ ਪੁੱਡਾ ਨੇ ਕੀਤੀ ਕਾਰਵਾਈ ਅੰਮ੍ਰਿਤਸਰ, 10 ਅਕਤੂਬਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼…
View More ਅਣ-ਅਧਿਕਾਰਿਤ ਕਾਲੋਨੀਆਂ ’ਤੇ ਚੱਲਿਆ ਪੀਲਾ ਪੰਜਾਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲ ਕੇ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ : ਸੁਖਬੀਰ
ਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘ ਭਾਈ ਬਲਵੰਤ ਸਿੰਘ…
View More ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲ ਕੇ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ : ਸੁਖਬੀਰ350ਵੇਂ ਸ਼ਹੀਦੀ ਦਿਵਸ ਸਮਾਰੋਹ ਸਬੰਧੀ ਕੈਬਨਿਟ ਮੰਤਰੀਆਂ ਵੱਲੋਂ ਗੁਰਦਾਸਪੁਰ ਦਾ ਦੌਰਾ
ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਗੁਰਦਾਸਪੁਰ, 10 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਨੇ ਅੱਜ ਗੁਰਦਾਸਪੁਰ ਵਿਖੇ ਜ਼ਿਲਾ…
View More 350ਵੇਂ ਸ਼ਹੀਦੀ ਦਿਵਸ ਸਮਾਰੋਹ ਸਬੰਧੀ ਕੈਬਨਿਟ ਮੰਤਰੀਆਂ ਵੱਲੋਂ ਗੁਰਦਾਸਪੁਰ ਦਾ ਦੌਰਾ