ਨਵੀਂ ਦਿੱਲੀ, 19 ਨਵੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਣ ਤੋਂ ਬਾਅਦ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ…
View More ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆCategory: punjab
ਪਹਿਲਾ ਪਤਨੀ ਤੇ ਸੱਸ ਨੂੰ ਮਾਰਿਆ, ਫਿਰ ਸਾਬਕਾ ਫੌਜੀ ਨੇ ਖੁਦ ਕੀਤੀ ਖੁਦਕੁਸ਼ੀ
ਦੋਰਾਂਗਲਾ ,19 ਨਵੰਬਰ : ਜ਼ਿਲਾ ਗੁਰਦਾਸਪੁਰ ਦੇ ਦੋਰਾਂਗਲਾ ਥਾਣਾ ਦੇ ਅਧੀਨ ਆਉਂਦੇ ਪਿੰਡ ਖੁਥੀ ਵਿਖੇ ਇਕ ਸਾਬਕਾ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਅਤੇ ਸੱਸ ਦਾ…
View More ਪਹਿਲਾ ਪਤਨੀ ਤੇ ਸੱਸ ਨੂੰ ਮਾਰਿਆ, ਫਿਰ ਸਾਬਕਾ ਫੌਜੀ ਨੇ ਖੁਦ ਕੀਤੀ ਖੁਦਕੁਸ਼ੀਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ 5 ਨਵੇਂ ਵਰਕਿੰਗ ਵੂਮੈਨ ਹੋਸਟਲ : ਡਾ. ਬਲਜੀਤ ਕੌਰ
ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ…
View More ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ 5 ਨਵੇਂ ਵਰਕਿੰਗ ਵੂਮੈਨ ਹੋਸਟਲ : ਡਾ. ਬਲਜੀਤ ਕੌਰਠੰਡ ਅਤੇ ਸੰਘਣੀ ਧੁੰਦ ਦੇ ਕਾਰਨ ਕਈ ਰੇਲਗੱਡੀਆਂ ਰੱਦ
ਅੰਮ੍ਰਿਤਸਰ, 19 ਨਵੰਬਰ : ਉੱਤਰੀ ਭਾਰਤ ਵਿੱਚ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਦੇ ਕਾਰਨ ਰੇਲਵੇ ਨੇ ਯਾਤਰਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਰੇਲਗੱਡੀਆਂ…
View More ਠੰਡ ਅਤੇ ਸੰਘਣੀ ਧੁੰਦ ਦੇ ਕਾਰਨ ਕਈ ਰੇਲਗੱਡੀਆਂ ਰੱਦਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਮਨਾਇਆ ਮਹਿਲਾ ਉਦਮਤਾ ਦਿਵਸ
ਜ਼ਿਲਾ ਸੰਗਰੂਰ ਦੀਆਂ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦਾ ਕੀਤਾ ਸਨਮਾਨ ਧੂਰੀ, 19 ਨਵੰਬਰ : ਮਹਿਲਾ ਉਦਮਤਾ ਦਿਵਸ ਮੌਕੇ ਮੁੱਖ ਮੰਤਰੀ ਸਹਾਇਤਾ ਕੇਂਦਰ…
View More ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਮਨਾਇਆ ਮਹਿਲਾ ਉਦਮਤਾ ਦਿਵਸ350ਵਾਂ ਸ਼ਹੀਦੀ ਦਿਵਸ : ਸ੍ਰੀ ਅਨੰਦਪੁਰ ਸਾਹਿਬ ਵਿਖੇ 8,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਇਕੱਠਾਂ ਲਈ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ…
View More 350ਵਾਂ ਸ਼ਹੀਦੀ ਦਿਵਸ : ਸ੍ਰੀ ਅਨੰਦਪੁਰ ਸਾਹਿਬ ਵਿਖੇ 8,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤਬੀ.ਬੀ.ਐੱਮ.ਬੀ. ‘ਚ ਖਾਲੀ ਅਸਾਮੀਆਂ ਨੂੰ ਭਰੇਗੀ ਪੰਜਾਬ ਸਰਕਾਰ
ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾਉਣ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ 19 ਨਵੰਬਰ : ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜੋ ਨਾ ਸਿਰਫ਼ ਸੂਬੇ…
View More ਬੀ.ਬੀ.ਐੱਮ.ਬੀ. ‘ਚ ਖਾਲੀ ਅਸਾਮੀਆਂ ਨੂੰ ਭਰੇਗੀ ਪੰਜਾਬ ਸਰਕਾਰਡੀ.ਸੀ. ਤੇ ਐੱਸ.ਐੱਸ.ਪੀ. ਵੱਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਬੈਠਕ
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਰੂਟ ਅਤੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਲਿਆ ਜਾਇਜ਼ਾ ਸੰਗਰੂਰ, 19 ਨਵੰਬਰ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ…
View More ਡੀ.ਸੀ. ਤੇ ਐੱਸ.ਐੱਸ.ਪੀ. ਵੱਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਬੈਠਕਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਮਰੀਕਾ ਤੋਂ ਭਾਰਤ ਡਿਪੋਰਟ
ਬਾਬਾ ਸਿੱਦੀਕੀ ਤੇ ਮੂਸੇਵਾਲਾ ਕਤਲਕਾਂਡ ’ਚ ਲੋੜੀਂਦਾ ਨਵੀਂ ਦਿੱਲੀ, 18 ਨਵੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਮਰੀਕਾ ਤੋਂ ਭਾਰਤ ਡਿਪੋਰਟ ਕਰ ਦਿੱਤਾ ਗਿਆ…
View More ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਮਰੀਕਾ ਤੋਂ ਭਾਰਤ ਡਿਪੋਰਟਫਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਿਟਾ. ਇੰਸਪੈਕਟਰ ਦੀ ਮੌਤ
ਪਟਿਆਲਾ, 18 ਨਵੰਬਰ : ਸਾਲ 1993 ਵਿਚ ਹੋਏ ਫਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜਾ ਕੱਟ ਰਹੇ ਰਿਟਾ. ਇੰਸਪੈਕਟਰ ਸੀਤਾ ਰਾਮ ਦੀ ਬੀਤੀ ਰਾਤ…
View More ਫਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਿਟਾ. ਇੰਸਪੈਕਟਰ ਦੀ ਮੌਤ