ਭਾਰਤ ‘ਚ ਵੀ ਨਵੇਂ ਸਾਲ ਨੇ ਦਿੱਤੀ ਦਸਤਕ, ਪੂਰੇ ਦੇਸ਼ ‘ਚ ਮਨਾਇਆ ਜਾ ਰਿਹਾ ਜਸ਼ਨ
View More Goodbye 2024, Welcome 2025Category: punjab
ਕਿਸਾਨਾਂ ਦਾ ਐਲਾਨਡੱਲੇਵਾਲ ਨੂੰ ਚੁੱਕਣ ਨਹੀਂ ਦਿਆਂਗੇ, ਭਾਵੇਂ ਦੇਣੀਆਂ ਪੈਣ ਸ਼ਹੀਦਿਆਂ : ਕਿਸਾਨ ਨੇਤਾ
– ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ’ਚ ਦਾਖਲ, ਹਾਲਾਤ ਗੰਭੀਰ – ਕਿਸਾਨਾਂ ਨੇ 4 ਜਨਵਰੀ ਨੂੰ ਸੱਦੀ ਮਹਾ-ਪੰਚਾਇਤ ਖਨੌਰੀ – ਖਨੌਰੀ ਬਾਰਡਰ…
View More ਕਿਸਾਨਾਂ ਦਾ ਐਲਾਨਡੱਲੇਵਾਲ ਨੂੰ ਚੁੱਕਣ ਨਹੀਂ ਦਿਆਂਗੇ, ਭਾਵੇਂ ਦੇਣੀਆਂ ਪੈਣ ਸ਼ਹੀਦਿਆਂ : ਕਿਸਾਨ ਨੇਤਾਯੂ. ਪੀ. ਵਿਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਪੁਲਸ ਮੁਕਾਬਲੇ ਦੀ ਹੋਵੇ ਨਿਆਂਇਕ ਜਾਂਚ : ਸ਼੍ਰੋਮਣੀ ਕਮੇਟੀ
– ਨਾਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ -ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਚ ਜਾਂਚ ਕਮੇਟੀ ਦਾ ਸਮਾਂ…
View More ਯੂ. ਪੀ. ਵਿਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਪੁਲਸ ਮੁਕਾਬਲੇ ਦੀ ਹੋਵੇ ਨਿਆਂਇਕ ਜਾਂਚ : ਸ਼੍ਰੋਮਣੀ ਕਮੇਟੀਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤੋਹਫਾ
ਪਟਿਆਲਾ ਰੇਂਜ ਦੇ 126 ਸਿਪਾਹੀ ਬਣੇ ਹੈੱਡ ਕਾਂਸਟੇਬਲ : ਡੀ. ਆਈ. ਜੀ. ਸਿੱਧੂ ਪਟਿਆਲਾ- ਪੰਜਾਬ ਪੁਲਸ ਨੇ ਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫਾ…
View More ਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤੋਹਫਾਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਬਾ ਹਰਸਿਮਰਤ ਬਾਦਲ ਨੇ ਮੱਥਾ ਟੇਕਿਆ
ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਦੀ ਅਾਮਦ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਨੇ ਗੁਰੂ ਘਰ ਵਿਖੇ ਦਰਸ਼ਨ…
View More ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਬਾ ਹਰਸਿਮਰਤ ਬਾਦਲ ਨੇ ਮੱਥਾ ਟੇਕਿਆਭਰਾ ਦੇ ਸਹੁਰੇ ਨੇ ਗੋਲੀਆਂ ਮਾਰ ਕੇ ਮਾਰਿਆ ਕਬੱਡੀ ਖਿਡਾਰੀ
ਲੌਂਗੋਵਾਲ-ਜ਼ਿਲਾ ਸੰਗਰੂਰ ਦੇ ਕਬਸਾ ਲੌਂਗੋਵਾਲ ਵਿਚ ਮਾਮੂਲੀ ਤਕਰਾਰ ਦੌਰਾਨ ਭਰਾ ਦੇ ਸਹੁਰੇ ਨੇ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਹੈ।ਇਸ ਘਟਨਾ ਦੌਰਾਨ ਮਾਰੇ…
View More ਭਰਾ ਦੇ ਸਹੁਰੇ ਨੇ ਗੋਲੀਆਂ ਮਾਰ ਕੇ ਮਾਰਿਆ ਕਬੱਡੀ ਖਿਡਾਰੀਸਕੂਲਾਂ ’ਚ ਸਰਦੀ ਦੀਆਂ ਛੁੱਟੀਆਂ ਵਿਚ ਇਕ ਹਫਤੇ ਦਾ ਵਾਧਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਠੰਢ ਵਧਣ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਲਿਮਟਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਨੂੰ…
View More ਸਕੂਲਾਂ ’ਚ ਸਰਦੀ ਦੀਆਂ ਛੁੱਟੀਆਂ ਵਿਚ ਇਕ ਹਫਤੇ ਦਾ ਵਾਧਾਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ…
View More ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਦੋ ਨੌਜਵਾਨਾਂ ਦੀ ਮੌਤ
ਲੁਧਿਆਣਾ – ਗੋਰਾਇਆ ਵਿਖੇ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਨੌਜਵਾਨਾਂ ਦੀ ਗੱਡੀ ਹਾਦਸੇ ਦਾ…
View More ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਦੋ ਨੌਜਵਾਨਾਂ ਦੀ ਮੌਤਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਭਵਾਨੀਗੜ੍ਹ -: ਨੇੜਲੇ ਪਿੰਡ ਘਰਾਚੋਂ ਵਿਖੇ ਖੇਤ ’ਚ ਕੰਮ ਕਰਦੇ ਸਮੇਂ ਇਕ ਨੌਜਵਾਨ ਕਿਸਾਨ ਦੀ ਮੋਟਰ ਤੋਂ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।…
View More ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ