ਨਿੱਜੀ ਬੱਸ ਦੇ ਬੀ.ਆਰ.ਟੀ.ਐੱਸ. ਸਟੇਸ਼ਨ ਲੈਂਟਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ ਅੰਮ੍ਰਿਤਸਰ,6 ਅਕਤੂਬਰ : ਸੋਮਵਾਰ ਰਾਤ ਨੂੰ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਲੋਕਾ ਦੀ ਮੌਤ…
View More ਬੱਸ ਦੀ ਛੱਤ ‘ਤੇ ਬੈਠੇ 3 ਯਾਤਰੀਆਂ ਦੀ ਮੌਤ, 6 ਜ਼ਖਮੀCategory: punjab
ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਆਜ਼ਾਦੀ ਦਾ ਉਲੰਘਣ : ਧਾਮੀ
ਭਾਰਤ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮਾਮਲਾ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਆਖਿਆ ਅੰਮ੍ਰਿਤਸਰ, 6 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…
View More ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਆਜ਼ਾਦੀ ਦਾ ਉਲੰਘਣ : ਧਾਮੀਵਿਧਾਇਕ ਪਠਾਣਮਾਜਰਾ ਨਹੀਂ ਮਿਲੀ ਰਾਹਤ
ਅਗਾਊਂ ਜ਼ਮਾਨਤ ’ਤੇ ਫੈਸਲਾ 9 ਅਕਤੂਬਰ ਲਈ ਰਾਖਵਾਂ ਪਟਿਆਲਾ, 6 ਅਕਤੁਬਰ : ਮਾਣਯੋਗ ਐਡੀਸ਼ਨਲ ਸ਼ੈਸਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ’ਚ ਅੱਜ ਵਿਧਾਇਕ ਹਰਮੀਤ…
View More ਵਿਧਾਇਕ ਪਠਾਣਮਾਜਰਾ ਨਹੀਂ ਮਿਲੀ ਰਾਹਤਗਗਨ ਪਲਾਜਾ ਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਦਿੱਤੀ ਧਮਕੀ
ਬਟਾਲਾ, 6 ਅਕਤੂਬਰ : ਪਾਕਿਸਤਾਨ ’ਚ ਬੈਠੇ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਦੀ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੇਰਿਸਟ ਫਰੰਟ ਦੇ ਰਾਸ਼ਟਰੀ ਮੀਤ ਪ੍ਰਧਾਨ ਗਗਨ ਪਲਾਜਾ ਨੂੰ ਬੀਤੀ…
View More ਗਗਨ ਪਲਾਜਾ ਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਦਿੱਤੀ ਧਮਕੀਭਗਵੰਤ ਮਾਨ, ਐੱਮ.ਪੀ. ਕੰਗ ਤੇ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ : ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਫੇਰੀ ਸਮੇਂ ਸ੍ਰੀ ਅਨੰਦਪੁਰ ਸਾਹਿਬ ਦੀ ਭਾਈ ਜੈਤਾ ਜੀ ਬਾਬਾ…
View More ਭਗਵੰਤ ਮਾਨ, ਐੱਮ.ਪੀ. ਕੰਗ ਤੇ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾਨਸ਼ਾ ਸਮੱਗਲਰ ਔਰਤ ਵੱਲੋਂ ਵਕਫ ਬੋਰਡ ਦੀ ਜ਼ਮੀਨ ’ਤੇ ਬਣਾਇਆ ਘਰ ਢਾਹਿਆ
ਟਾਂਡਾ ਉੜਮੁੜ, 6 ਅਕਤੂਬਰ : ਨਸ਼ੇ ਦੇ 11 ਕਰੀਬ ਮਾਮਲਿਆਂ ਵਿਚ ਨਾਮਜ਼ਦ ਜੇਲ ਵਿਚ ਬੰਦ ਨਸ਼ਾ ਸਮੱਗਲਰ ਔਰਤ ਵੱਲੋਂ ਚੰਡੀਗੜ੍ਹ ਕਾਲੋਨੀ (ਡਾਲਾ ਟਾਂਡਾ) ਵਿਚ ਵਕਫ…
View More ਨਸ਼ਾ ਸਮੱਗਲਰ ਔਰਤ ਵੱਲੋਂ ਵਕਫ ਬੋਰਡ ਦੀ ਜ਼ਮੀਨ ’ਤੇ ਬਣਾਇਆ ਘਰ ਢਾਹਿਆਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ
ਬਠਿੰਡਾ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਰੁਪਿੰਦਰ ਕੌਰ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ…
View More ਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤਪਾਕਿਸਤਾਨ ਤੋਂ ਆਏ 2 ਹੈਂਡ ਗ੍ਰੇਨੇਡਾਂ ਸਮੇਤ ਨੌਜਵਾਨ ਗ੍ਰਿਫ਼ਤਾਰ
ਆਈ. ਐੱਸ. ਆਈ. ਏਜੰਟ ਟਾਈਗਰ ਦੇ ਸੰਪਰਕ ’ਚ ਅੰਮ੍ਰਿਤਸਰ, 6 ਅਕਤੂਬਰ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਏਜੰਟ ਟਾਈਗਰ ਦੇ ਹੁਕਮਾਂ ’ਤੇ…
View More ਪਾਕਿਸਤਾਨ ਤੋਂ ਆਏ 2 ਹੈਂਡ ਗ੍ਰੇਨੇਡਾਂ ਸਮੇਤ ਨੌਜਵਾਨ ਗ੍ਰਿਫ਼ਤਾਰਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਮੁੱਖ ਮੰਤਰੀ ਨੇ ਸੰਤ ਸਮਾਜ ਨਾਲ ਕੀਤੀ ਮੀਟਿੰਗ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਵੇ : ਮੁੱਖ ਮੰਤਰੀ ਭਾਰਤ ਸਰਕਾਰ ਚੰਡੀਗੜ੍ਹ, 6 ਅਕਤੂਬਰ : ਪੰਜਾਬ…
View More ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਮੁੱਖ ਮੰਤਰੀ ਨੇ ਸੰਤ ਸਮਾਜ ਨਾਲ ਕੀਤੀ ਮੀਟਿੰਗਤਰਨ ਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਪੈਣਗੀਆਂ ਵੋਟਾਂ
ਤਰਨ ਤਾਰਨ, 6 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ। ਇਸਦੇ…
View More ਤਰਨ ਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਪੈਣਗੀਆਂ ਵੋਟਾਂ