ਜਲੰਧਰ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ…
View More ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਗ੍ਰਿਫ਼ਤਾਰCategory: punjab
ਕਿਸ਼ਤੀ ਰਾਹੀਂ ਫਰਾਂਸ ਤੋਂ ਇੰਗਲੈਂਡ ਜਾ ਰਿਹਾ ਜਲੰਧਰ ਦਾ ਨੌਜਵਾਨ ਲਾਪਤਾ
80 ਗ਼ੈਰ-ਕਾਨੂੰਨੀ ਪ੍ਰਵਾਸੀਆਂ ਨਾਲ ਜਾ ਰਿਹਾ ਸੀ ਇੰਗਲੈਂਡ, 18 ਮਈ ਨੂੰ ਹੀ ਵਰਕ ਪਰਮਿਟ ‘ਤੇ ਗਿਆ ਸੀ ਪੁਰਤਗਾਲ ਫਰਾਂਸ, 6 ਅਕਤੂਬਰ : ਫਰਾਂਸ ਤੋਂ ਮੰਦਭਾਗੀ…
View More ਕਿਸ਼ਤੀ ਰਾਹੀਂ ਫਰਾਂਸ ਤੋਂ ਇੰਗਲੈਂਡ ਜਾ ਰਿਹਾ ਜਲੰਧਰ ਦਾ ਨੌਜਵਾਨ ਲਾਪਤਾਕਾਰ ਨੂੰ ਲੱਗੀ ਅੱਗ, ਚਾਲਕ ਜ਼ਿੰਦਾ ਸੜਿਆ
ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਅਤੇ ਲਾਸ਼ ਨੂੰ ਬਾਹਰ ਕੱਢਿਆ ਬਠਿੰਡਾ, 6 ਅਕਤੂਬਰ : ਸਵੇਰੇ ਇਕ ਕਾਰ ਨੂੰ ਅਚਾਨਕ ਅੱਗ…
View More ਕਾਰ ਨੂੰ ਲੱਗੀ ਅੱਗ, ਚਾਲਕ ਜ਼ਿੰਦਾ ਸੜਿਆਵਿਦੇਸ਼ ਮੰਤਰੀ ਅਮਰੀਕੀ ਸਰਕਾਰ ਸਾਹਮਣੇ ਚੁੱਕਣ ਦਾੜ੍ਹੀ ’ਤੇ ਪਾਬੰਦੀ ਦਾ ਮੁੱਦਾ : ਬਾਦਲ
ਅੰਮ੍ਰਿਤਸਰ, 6 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਮਰੀਕਾ ਦੀ ਫ਼ੌਜ ’ਚ ਦਾੜ੍ਹੀ ’ਤੇ ਪਾਬੰਦੀ ਦਾ…
View More ਵਿਦੇਸ਼ ਮੰਤਰੀ ਅਮਰੀਕੀ ਸਰਕਾਰ ਸਾਹਮਣੇ ਚੁੱਕਣ ਦਾੜ੍ਹੀ ’ਤੇ ਪਾਬੰਦੀ ਦਾ ਮੁੱਦਾ : ਬਾਦਲਅਮਰੀਕੀ ਫੌਜ ’ਚ ਦਾੜ੍ਹੀ ’ਤੇ ਪਾਬੰਦੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
ਅੰਮ੍ਰਿਤਸਰ, 6 ਅਕਤੂਬਰ : ਅਮਰੀਕੀ ਸਰਕਾਰ ਵੱਲੋਂ ਫ਼ੌਜ ’ਚ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਤੋਂ ਬਾਅਦ ਸਿੱਖ ਭਾਈਚਾਰੇ ’ਚ ਰੋਸ ਫੈਲ ਗਿਆ ਹੈ।…
View More ਅਮਰੀਕੀ ਫੌਜ ’ਚ ਦਾੜ੍ਹੀ ’ਤੇ ਪਾਬੰਦੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧਪੰਜਾਬੀ ਯੂਨੀਵਰਸਿਟੀ ਦੀ ਖੋਜ ; ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂ
ਪਟਿਆਲਾ, 6 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੀ ਇਕ ਤਾਜ਼ਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ ’ਚ ਉਗਾਏ ਜਾ ਸਕਣ ਦੀ…
View More ਪੰਜਾਬੀ ਯੂਨੀਵਰਸਿਟੀ ਦੀ ਖੋਜ ; ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ
ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ : ਮੁੱਖ ਮੰਤਰੀ ਭਗਵੰਤ…
View More ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨਸੰਸਦ ਮੈਂਬਰ ਮੀਤ ਹੇਅਰ ਵੱਲੋਂ 4 ਕਰੋੜ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ
ਕਿਹਾ-ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਬਰਨਾਲਾ, 5 ਅਕਤੂਬਰ : ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ…
View More ਸੰਸਦ ਮੈਂਬਰ ਮੀਤ ਹੇਅਰ ਵੱਲੋਂ 4 ਕਰੋੜ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਨਿਰੀਖਣ
– ਹੜ੍ਹਾਂ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਦੀ ਕੀਤੀ ਸਮੀਖਿਆ ਪਟਿਆਲਾ, 5 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਨਿਰੀਖਣਐੱਮ. ਪੀ. ਗਾਂਧੀ ਵੱਲੋਂ ਪਟਿਆਲਾ ਤੋਂ ‘ਵੋਟ ਚੋਰ, ਗੱਦੀ ਛੋੜ’ ਦਸਤਖਤ ਮੁਹਿੰਮ ਦੀ ਸ਼ੁਰੂਆਤ
ਪਟਿਆਲਾ, 5 ਅਕਤੂਬਰ : ਲੋਕ ਸਭਾ ਹਲਕਾ ਪਟਿਆਲਾ ਦੇ ਐੱਮ. ਪੀ. ਡਾ. ਧਰਮਵੀਰ ਗਾਂਧੀ ਵੱਲੋਂ ਪਟਿਆਲਾ ਤੋਂ ‘ਵੋਟ ਚੋਰ, ਗੱਦੀ ਛੋੜ’ ਦਸਤਖਤ ਮੁਹਿੰਮ ਦੀ ਸ਼ੁਰੂਆਤ…
View More ਐੱਮ. ਪੀ. ਗਾਂਧੀ ਵੱਲੋਂ ਪਟਿਆਲਾ ਤੋਂ ‘ਵੋਟ ਚੋਰ, ਗੱਦੀ ਛੋੜ’ ਦਸਤਖਤ ਮੁਹਿੰਮ ਦੀ ਸ਼ੁਰੂਆਤ