ਮੁੜ ਬੱਸ ਸਟੈਂਡ ਬੰਦ ਕੀਤਾ ਤਾਂ ਸਿੱਟੇ ਗੰਭੀਰ ਨਿਕਲਣਗੇ : ਬੱਬੂ, ਸੈਂਸਰਾ ਅੰਮ੍ਰਿਤਸਰ, 4 ਅਕਤੂਬਰ : ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੇ…
View More ਅੰਮ੍ਰਿਤਸਰ ਵਿਚ ਰੋਡਵੇਜ਼ ਮੁਲਾਜ਼ਮ ਤੇ ਨਿੱਜੀ ਬੱਸ ਆਪ੍ਰੇਟਰ ਹੋਏ ਆਹਮੋ-ਸਾਹਮਣੇCategory: punjab
ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ : ਮਾਨ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵੇਂ ਦਫਤਰ ਕੰਪਲੈਕਸ ਦਾ ਰੱਖਿਆ ਨੀਂਹ-ਪੱਥਰ ਲਹਿਰਾਗਾਗਾ , 4 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ…
View More ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ : ਮਾਨਗੈਗਸਟਰਾਂ ਦੇ ਨਾਂ ’ਤੇ ਲੱਖਾਂ ਦੀ ਫ਼ਿਰੌਤੀ ਮੰਗਣ ਵਾਲਾ ਵਿਅਕਤੀ ਕਾਬੂ
ਫਾਜ਼ਿਲਕਾ, 4 ਅਕਤੂਬਰ : ਜ਼ਿਲਾ ਫਾਜ਼ਿਲਕਾ ਪੁਲਸ ਵੱਲੋਂ ਪਿੱਛਲੇ ਚਾਰ ਪੰਜ ਦਿਨਾਂ ਤੋਂ ਫਾਜ਼ਿਲਕਾ-ਅਬੋਹਰ ਵਿਖੇ ਵੱਖ-ਵੱਖ ਗੈਗਸ਼ਟਰਾਂ ਦੇ ਨਾਂ ’ਤੇ ਫਰੌਤੀਆਂ ਮੰਗਣ ਵਾਲੇ ਇਕ ਵਿਅਕਤੀ…
View More ਗੈਗਸਟਰਾਂ ਦੇ ਨਾਂ ’ਤੇ ਲੱਖਾਂ ਦੀ ਫ਼ਿਰੌਤੀ ਮੰਗਣ ਵਾਲਾ ਵਿਅਕਤੀ ਕਾਬੂਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ
ਗੁੱਸੇ ’ਚ ਆਏ ਲੋਕਾਂ ਨੇ ਮੁੱਖ ਸੜਕ ਕੀਤੀ ਜਾਮ ਬਰਨਾਲਾ, 4 ਅਕਤੂਬਰ : ਜ਼ਿਲਾ ਬਰਨਾਲਾ ਦੇ ਕਸਬਾ ਸ਼ਹਿਣਾ ਵਿਚ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ…
View More ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲਸਰਕਾਰ ਨੂੰ ਜ਼ਮੀਨਾਂ ਵੇਚ ਕੇ ਦਿੱਲੀ ਲੀਡਰਸ਼ਿਪ ਦੇ ਖਜ਼ਾਨੇ ਭਰਨ ਨਹੀਂ ਦੇਵੇਗਾ : ਸੁਖਬੀਰ
ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਪ੍ਰਭਾਵਿਤ ਇਲਾਕਿਆਂ ਲਈ 25 ਟਰਾਲੀਆਂ ਮੱਕੀ ਦੇ ਅਚਾਰ ਦੀਆਂ ਕੀਤੀਆਂ ਰਵਾਨਾ ਫਾਜ਼ਿਲਕਾ, 4 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ…
View More ਸਰਕਾਰ ਨੂੰ ਜ਼ਮੀਨਾਂ ਵੇਚ ਕੇ ਦਿੱਲੀ ਲੀਡਰਸ਼ਿਪ ਦੇ ਖਜ਼ਾਨੇ ਭਰਨ ਨਹੀਂ ਦੇਵੇਗਾ : ਸੁਖਬੀਰਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਪੌਂਗ ਡੈਮ ਦੇ ਮੁੜ ਖੋਲ੍ਹੇ ਫਲੱਡ ਗੇਟ
ਹਾਜੀਪੁਰ, 4 ਅਕਤੂਬਰ : ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕਰਨ ਅਤੇ ਪੌਂਗ ਡੈਮ ਵਿਚ ਪਾਣੀ ਦੇ ਪੱਧਰ ਵਿਚ ਵਾਧੇ…
View More ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਪੌਂਗ ਡੈਮ ਦੇ ਮੁੜ ਖੋਲ੍ਹੇ ਫਲੱਡ ਗੇਟਕਿਸਾਨ ਆਗੂ ਰਾਜੇਵਾਲ ਦੇ ਘਰ ਪਹੁੰਚੇ ਸੁਖਬੀਰ ਬਾਦਲ
ਬੰਦ ਕਮਰੇ ‘ਚ ਕੀਤੀ ਮੀਟਿੰਗ, ਸਿਕੰਦਰ ਸਿੰਘ ਮਲੂਕਾ ਵੀ ਨਾਲ ਮੌਜੂਦ ਮੋਹਾਲੀ, 3 ਅਕਤੂਬਰ : ਪੰਜਾਬ ਦੇ ਰਾਜਨੀਤਿਕ ਦ੍ਰਿਸ਼ ਨੂੰ ਹਿਲਾ ਕੇ ਰੱਖ ਦੇਣ ਵਾਲੀ…
View More ਕਿਸਾਨ ਆਗੂ ਰਾਜੇਵਾਲ ਦੇ ਘਰ ਪਹੁੰਚੇ ਸੁਖਬੀਰ ਬਾਦਲਸਿਹਤ ਮੰਤਰੀ ਤੇ ਸਾਹਨੀ ਵੱਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ
ਮਾਰਚ ਤੋਂ ਲੈ ਕੇ ਹੁਣ ਤਕ 18 ਹਜ਼ਾਰ ਤੋਂ ਵੱਧ ਨੌਜਵਾਨ ਨਸ਼ਾ ਮੁਕਤ : ਡਾ. ਬਲਬੀਰ ਸਿੰਘ ਜਲੰਧਰ, 3 ਅਕਤੂਬਰ : ਪੰਜਾਬ ਦੇ ਸਿਹਤ ਮੰਤਰੀ…
View More ਸਿਹਤ ਮੰਤਰੀ ਤੇ ਸਾਹਨੀ ਵੱਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨਆਸ਼ਾ ਤੇ ਫੈਸਿਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ : ਚੀਮਾ
ਚੰਡੀਗੜ੍ਹ, 3 ਅਕਤੂਬਰ : ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਪੰਜਾਬ ਦੇ ਵਿੱਤ ਮੰਤਰੀ…
View More ਆਸ਼ਾ ਤੇ ਫੈਸਿਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ : ਚੀਮਾਨਸ਼ਾ ਸਮੱਗਲਰਾਂ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਢਾਹੀ
ਮੁਲਜ਼ਮ ਪਤੀ-ਪਤਨੀ ਖਿਲਾਫ 12 ਕੇਸ ਦਰਜ ਸੰਗਰੂਰ, 3 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ…
View More ਨਸ਼ਾ ਸਮੱਗਲਰਾਂ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਢਾਹੀ