ਹੁਸ਼ਿਆਰਪੁਰ, 24 ਸਤੰਬਰ : ਭਾਰਤ ਸਰਕਾਰ ਦੇ ਨਿਰਦੇਸ਼ਾਂ ’ਤੇ ਆਯੁਸ਼ ਵਿਭਾਗ ਵੱਲੋਂ ਚੰਡੀਗੜ੍ਹ ਵਿਚ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ.…
View More ਡਾ. ਸੰਜੀਵ ਗੋਇਲ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਮਿਲਿਆCategory: punjab
6 ਕਿਲੋ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ
ਅੰਮ੍ਰਿਤਸਰ, 24 ਸਤੰਬਰ –ਥਾਣਾ ਘਰਿੰਡਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ 6 ਕਿਲੋ ਹੈਰੋਇਨ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜੋਬਨਪ੍ਰੀਤ ਸਿੰਘ ਪੁੱਤਰ ਹਰਭਜਨ…
View More 6 ਕਿਲੋ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰਡਾ. ਬਲਜੀਤ ਕੌਰ ਨੇ ਹਲਕੇ ਦੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ
ਕਿਹਾ-ਇਹ ਸਿਰਫ਼ ਇਕ ਵਾਹਨ ਨਹੀਂ , ਸਗੋਂ ਲੋੜਵੰਦਾਂ ਲਈ ਇਕ ਨਵੀਂ ਸ਼ੁਰੂਆਤ ਮਲੋਟ , 24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ…
View More ਡਾ. ਬਲਜੀਤ ਕੌਰ ਨੇ ਹਲਕੇ ਦੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇਵਿਧਾਇਕ ਲਾਲਪੁਰਾ ਨੇ ਆਪਣੀ ਸਜ਼ਾ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ…
View More ਵਿਧਾਇਕ ਲਾਲਪੁਰਾ ਨੇ ਆਪਣੀ ਸਜ਼ਾ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀਘਰ ਵਿਚ ਲੱਗੀ ਅੱਗ, ਦਾਦੀ-ਪੋਤੇ ਦੀ ਮੌਤ
ਲੁਧਿਆਣਾ, 24 ਸਤੰਬਰ : ਲੁਧਿਆਣਾ ਵਿਚ ਇੱਕ ਹੌਜ਼ਰੀ ਕਾਰੋਬਾਰੀ ਦੇ ਘਰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਨਾਲ ਦਾਦੀ ਅਤੇ ਪੋਤੇ ਦੀ ਮੌਤ ਹੋ…
View More ਘਰ ਵਿਚ ਲੱਗੀ ਅੱਗ, ਦਾਦੀ-ਪੋਤੇ ਦੀ ਮੌਤਨੌਸਰਬਾਜ਼ਾਂ ਨੇ ਕੁਝ ਹੀ ਸੈਕਿੰਡਾਂ ’ਚ ਮਾਰੀ 15.50 ਲੱਖਦੀ ਆਨਲਾਈਨ ਠੱਗੀ
ਪੀੜਤ ਨੇ ਹੈਲਥ ਇੰਸ਼ੋਰੈਂਸ ਰੱਦ ਕਰਵਾਉਣ ਲਈ ਹੈਲਪਲਾਈਨ ਉਪਰ ਕੀਤੀ ਸੀ ਕਾਲ, ਬਾਅਦ ’ਚ ਬਣ ਗਿਆ ਲੁੱਟ ਦਾ ਸ਼ਿਕਾਰ ਗੁਰਦਾਸਪੁਰ, 24 ਸਤੰਬਰ : ਸਾਈਬਰ ਕ੍ਰਾਈਮ…
View More ਨੌਸਰਬਾਜ਼ਾਂ ਨੇ ਕੁਝ ਹੀ ਸੈਕਿੰਡਾਂ ’ਚ ਮਾਰੀ 15.50 ਲੱਖਦੀ ਆਨਲਾਈਨ ਠੱਗੀਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਕਈ ਫੈਸਲੇ
ਨਵਿਆਉਣਯੋਗ ਊਰਜਾ ਪ੍ਰੋਜੈਕਟ ਸਥਾਪਤ ਕਰਨ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਅਤੇ ਸਹਾਇਤਾ ਕਰਨ ਲਈ ਪਹਿਲਕਦਮੀਆਂ ਦਾ ਐਲਾਨ ਚੰਡੀਗੜ੍ਹ 24 ਸਤੰਬਰ : ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ…
View More ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਕਈ ਫੈਸਲੇ2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਇਕ ਹੋਰ ਗ੍ਰਿਫ਼ਤਾਰ
ਫਗਵਾੜਾ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਮਾਮਲੇ ਵਿਚ ਗ੍ਰਿਫ਼ਤਾਰੀਆਂ ਦੀ ਗਿਣਤੀ 39 ਹੋਈ ਕਪੂਰਥਲਾ, 23 ਸਤੰਬਰ : ਫਗਵਾੜਾ ਵਿਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ…
View More 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਇਕ ਹੋਰ ਗ੍ਰਿਫ਼ਤਾਰਪੰਜਾਬ ਸਰਕਾਰ ਦਾ ਇਤਿਹਾਸਕ ਕਦਮ
ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ. ਆਈ. ਆਧਾਰਿਤ ਸਕ੍ਰੀਨਿੰਗ ਦੀ ਸ਼ੁਰੂਆਤ ਕੀਮਤੀ ਜਾਨਾਂ ਬਚਾਉਣ ਲਈ ਬਿਮਾਰੀ ਦਾ ਜਲਦ ਪਤਾ ਲਗਾਉਣਾ…
View More ਪੰਜਾਬ ਸਰਕਾਰ ਦਾ ਇਤਿਹਾਸਕ ਕਦਮਜ਼ਿਲਾ ਸੰਗਰੂਰ ’ਚ ਝੋਨੇ ਦੀ ਸਰਕਾਰੀ ਖਰੀਦ ਮੁਹਿੰਮ ਦਾ ਆਗਾਜ਼
–1354166 ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖ਼ਤਾ : ਡੀ. ਸੀ. ਸੰਗਰੂਰ, 23 ਸਤੰਬਰ : ਜ਼ਿਲਾ ਸੰਗਰੂਰ ’ਚ ਅੱਜ ਤੋਂ ਖਰੀਫ਼ ਸੀਜ਼ਨ 2025-26…
View More ਜ਼ਿਲਾ ਸੰਗਰੂਰ ’ਚ ਝੋਨੇ ਦੀ ਸਰਕਾਰੀ ਖਰੀਦ ਮੁਹਿੰਮ ਦਾ ਆਗਾਜ਼