ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਅਤੇ ਕਈ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਮੋਗਾ, 23 ਸਤੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ…
View More ਕਾਸੋ ਆਪ੍ਰੇਸ਼ਨ ਤਹਿਤ ਪੁਲਸ ਨੇ 6 ਪਿੰਡਾਂ ਦੀ ਘੇਰਾਬੰਦੀ ਕਰ ਕੇ ਕੀਤੀ ਚੈਕਿੰਗCategory: punjab
ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ ਜਾਰੀ
ਪਟਿਆਲਾ, 23 ਸਤੰਬਰ : ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ…
View More ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ ਜਾਰੀਕਾਰਬਨ ਸਾਫ ਕਰਦੇ ਸਮੇਂ ਗੋਲੀ ਚੱਲਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ
ਭਵਾਨੀਗੜ੍ਹ, 23 ਸਤੰਬਰ : ਜ਼ਿਲਾ ਸੰਗਰੂਰ ਵਿਚ ਪੈਦੇ ਕਸਬਾ ਭਵਾਨੀਗੜ੍ਹ ਤਹਿਸੀਲ ਕੰਪਲੈਕਸ ਅੰਦਰ ਸਥਿਤ ਖਜ਼ਾਨਾ ਦਫਤਰ ਦੀ ਸੁਰੱਖਿਆ ਲਈ ਤਾਇਨਾਤ ਇਕ ਏ. ਐੱਸ. ਆਈ. ਦੀ…
View More ਕਾਰਬਨ ਸਾਫ ਕਰਦੇ ਸਮੇਂ ਗੋਲੀ ਚੱਲਣ ਕਾਰਨ ਪੁਲਸ ਮੁਲਾਜ਼ਮ ਦੀ ਮੌਤਹਾਦਸਾ ; 4 ਲੋਕਾਂ ਦੀ ਮੌਤ, 6 ਗੰਭੀਰ ਜ਼ਖਮੀ
ਮੌੜ ਮੰਡੀ ਮੰਡੀ ਤੋਂ ਚਮੁੰਡਾ ਦੇਵੀ ਲੰਗਰ ਲਿਜਾ ਰਿਹਾ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ ਮੌੜ ਮੰਡੀ, 23 ਸਤੰਬਰ : ਇਸ ਸਾਲ ਵੀ ਮਾਂ ਚਮੁੰਡਾ ਜੀ…
View More ਹਾਦਸਾ ; 4 ਲੋਕਾਂ ਦੀ ਮੌਤ, 6 ਗੰਭੀਰ ਜ਼ਖਮੀਹਾਈਵੋਲਟੇਜ਼ ਤਾਰਾਂ ਤੋਂ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤ
ਜਲਾਲਾਬਾਦ, 23 ਸਤੰਬਰ : ਸ਼ਹਿਰ ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਮੋੜ ’ਤੇ ਸਥਿਤ ਜੀ. ਐੱਸ. ਟਰੇਡਿੰਗ ਕੰਪਨੀ ਵਿਖੇ ਬਾਰਦਾਨਾ ਛੱਡਣ ਲਈ ਆਏ ਟਰੱਕ ਚਾਲਕ ਦੀ…
View More ਹਾਈਵੋਲਟੇਜ਼ ਤਾਰਾਂ ਤੋਂ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤਮੰਤਰੀ ਈ. ਟੀ. ਓ. ਨੇ ਮੰਡੀ ਮਹਿਤਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
‘ਆਪ’ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਦ ਕੀਤੇ ਮੁਕੰਮਲ ਚੌਂਕ ਮਹਿਤਾ, 23 ਸਤੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਦਾਣਾ…
View More ਮੰਤਰੀ ਈ. ਟੀ. ਓ. ਨੇ ਮੰਡੀ ਮਹਿਤਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ10ਵੇਂ ਆਯੂਰਵੈਦਾ ਦਿਹਾੜੇ ਮੌਕੇ 101 ਲੋਕਾਂ ਨੇ ਕੀਤਾ ਖੂਨਦਾਨ
ਪਟਿਆਲਾ, 23 ਸਤੰਬਰ : ਸਰਕਾਰੀ ਆਯੂਰਵੈਦਿਕ ਹਸਪਤਾਲ ਵਿਖੇ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ ਅਤੇ ਸਰਕਾਰੀ ਆਯੂਰਵਦਿਕ ਹਸਪਤਾਲ ਵੱਲੋਂ 10ਵਾਂ ਰਾਸ਼ਟਰੀ ਆਯੂਰਵੇਦਾ ਦਿਵਸ ‘ਆਯੂਰਵੈਦ ਜਨ ਜਨ…
View More 10ਵੇਂ ਆਯੂਰਵੈਦਾ ਦਿਹਾੜੇ ਮੌਕੇ 101 ਲੋਕਾਂ ਨੇ ਕੀਤਾ ਖੂਨਦਾਨਸੰਜੀਵ ਅਰੋੜਾ ਨੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਨੂੰ 50 ਲੱਖ ਦਾ ਚੈੱਕ ਦਿੱਤਾ
ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਕਰੀਬ 6 ਕਰੋੜ ਰੁਪਏ ਦੇ ਚੈੱਕ ਸੌਂਪੇ ਚੰਡੀਗੜ੍ਹ, 23 ਸਤੰਬਰ : ਕੈਬਨਿਟ ਮੰਤਰੀ ਸੰਜੀਵ ਅਰੋੜਾ…
View More ਸੰਜੀਵ ਅਰੋੜਾ ਨੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਨੂੰ 50 ਲੱਖ ਦਾ ਚੈੱਕ ਦਿੱਤਾਪੰਜਾਬ ਨੂੰ ਵੱਡੀ ਸੌਗਾਤ ; ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ
443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰੋਜੈਕਟ : ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਵੀਂ ਦਿੱਲੀ, 23 ਸਤੰਬਰ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ…
View More ਪੰਜਾਬ ਨੂੰ ਵੱਡੀ ਸੌਗਾਤ ; ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਜੇਲ ਵਿਚ ਮਜੀਠੀਆ ਨਾਲ ਕੀਤੀ ਮੁਲਾਕਾਤ
ਅੱਧਾ ਘੰਟਾ ਬਿਤਾਉਣ ਤੋਂ ਬਾਅਦ ਹੀਰਾ ਮਹਿਲ ਲਈ ਹੋਏ ਰਵਾਨਾ ਨਾਭਾ, 23 ਸਤੰਬਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹਿਲਾਂ ਨਾਭਾ-ਪਟਿਆਲਾ ਰੋਡ ‘ਤੇ…
View More ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਜੇਲ ਵਿਚ ਮਜੀਠੀਆ ਨਾਲ ਕੀਤੀ ਮੁਲਾਕਾਤ