ਤਰਨਤਾਰਨ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ…
View More ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਕਰੇਗੀ ਸਰਕਾਰ : ਭਗਵੰਤ ਮਾਨCategory: punjab
ਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਮੁਅੱਤਲ
ਪ੍ਰਾਈਵੇਟ ਥਰਮਲ ਪਲਾਂਟਾਂ ਦੇ ਮੁਕਾਬਲੇ ਵੱਧ ਬਾਲਣ ਦਾ ਖਰਚਾ ਬਣਿਆ ਮੁਅੱਤਲੀ ਦਾ ਕਾਰਨ ਰੂਪਨਗਰ, 3 ਨਵੰਬਰ : ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ…
View More ਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਮੁਅੱਤਲ350ਵਾਂ ਸ਼ਹੀਦੀ ਦਿਵਸ ਸਬੰਧੀ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਤੋਂ ਸ਼ੁਰੂ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ…
View More 350ਵਾਂ ਸ਼ਹੀਦੀ ਦਿਵਸ ਸਬੰਧੀ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਤੋਂ ਸ਼ੁਰੂਏਕਨਾਥ ਸ਼ਿੰਦੇ ਨੇ ਘੁਮਾਣ ’ਚ ਸੰਤ ਨਾਮਦੇਵ ਜੀ ਮਹਾਰਾਸ਼ਟਰ ਭਵਨ ਦਾ ਰੱਖਿਆ ਨੀਂਹ ਪੱਥਰ
ਪੰਜਾਬ ਅਤੇ ਮਹਾਰਾਸ਼ਟਰ ਦੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ ਸੰਤ ਨਾਮਦੇਵ ਮਹਾਰਾਸ਼ਟਰ ਭਵਨ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਬਟਾਲਾ, 2 ਨਵੰਬਰ : ਬਟਾਲਾ…
View More ਏਕਨਾਥ ਸ਼ਿੰਦੇ ਨੇ ਘੁਮਾਣ ’ਚ ਸੰਤ ਨਾਮਦੇਵ ਜੀ ਮਹਾਰਾਸ਼ਟਰ ਭਵਨ ਦਾ ਰੱਖਿਆ ਨੀਂਹ ਪੱਥਰਗੈਂਗਸਟਰ ਜੱਸਲ ਅਤੇ ਗੁੱਲੂ ਦੇ 2 ਹੋਰ ਕਾਰਕੁਨ ਗ੍ਰਿਫਤਾਰ, ਤਿੰਨ ਪਿਸਤੌਲ ਬਰਾਮਦ
ਦੋਵੇਂ ਮੁਲਜ਼ਮਾਂ ਨੂੰ ਪੰਜਾਬ ’ਚ ਵਿਰੋਧੀ ਗੈਂਗ ਦੇ ਮੈਂਬਰਾਂ ਦੀ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ : ਡੀ. ਜੀ. ਪੀ. ਗੌਰਵ ਯਾਦਵ ਗੁਰਦਾਸਪੁਰ, 2…
View More ਗੈਂਗਸਟਰ ਜੱਸਲ ਅਤੇ ਗੁੱਲੂ ਦੇ 2 ਹੋਰ ਕਾਰਕੁਨ ਗ੍ਰਿਫਤਾਰ, ਤਿੰਨ ਪਿਸਤੌਲ ਬਰਾਮਦਬਟਾਲਾ ’ਚ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨ ਦੀ ਮੌਤ
2 ਮੋਟਰਸਾਈਕਲ ਸਵਾਰ 4 ਅਣਪਛਾਤੇ ਵਿਅਕਤੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ ਬਟਾਲਾ, 2 ਨਵੰਬਰ : ਅੱਜ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ 2 ਮੋਟਰਸਾਈਕਲ…
View More ਬਟਾਲਾ ’ਚ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨ ਦੀ ਮੌਤ‘ਯੁੱਧ ਨਸ਼ਿਆਂ ਵਿਰੁੱਧ’ : 90 ਨਸ਼ਾ ਸਮੱਗਲਰ ਗ੍ਰਿਫ਼ਤਾਰ
ਚੰਡੀਗੜ੍ਹ, 2 ਨਵੰਬਰ :‘ਯੁੱਧ ਨਸ਼ਿਆਂ ਵਿਰੁੱਧ’ ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ 272 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ…
View More ‘ਯੁੱਧ ਨਸ਼ਿਆਂ ਵਿਰੁੱਧ’ : 90 ਨਸ਼ਾ ਸਮੱਗਲਰ ਗ੍ਰਿਫ਼ਤਾਰਕੇਂਦਰ ਸਰਕਾਰ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਨੋਟੀਫਿਕੇਸ਼ਨ ਤੁਰੰਤ ਰੱਦ ਕਰੇ : ਪ੍ਰੋ ਚੰਦੂਮਾਜਰਾ
ਪਟਿਆਲਾ, 2 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ…
View More ਕੇਂਦਰ ਸਰਕਾਰ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਨੋਟੀਫਿਕੇਸ਼ਨ ਤੁਰੰਤ ਰੱਦ ਕਰੇ : ਪ੍ਰੋ ਚੰਦੂਮਾਜਰਾਗੁਰਦੁਆਰਿਆਂ ’ਚੋਂ ਗੋਲਕਾਂ ਚੁੱਕ ਲਈਆਂ ਜਾਣ ਤਾਂ 95 ਫੀਸਦੀ ਕਰਮਚਾਰੀ ਛੱਡ ਦੇਣਗੇ ਨੌਕਰੀ : ਭਗਵੰਤ ਮਾਨ
ਮੁੱਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 138 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਸਪਲਾਈ ਅਤੇ ਸੀਵਰੇਜ ਯੋਜਨਾ ਪ੍ਰਾਜੈਕਟ ਦੇ ਕੰਮ ਦੀ ਕਰਵਾਈ…
View More ਗੁਰਦੁਆਰਿਆਂ ’ਚੋਂ ਗੋਲਕਾਂ ਚੁੱਕ ਲਈਆਂ ਜਾਣ ਤਾਂ 95 ਫੀਸਦੀ ਕਰਮਚਾਰੀ ਛੱਡ ਦੇਣਗੇ ਨੌਕਰੀ : ਭਗਵੰਤ ਮਾਨਅਵਾਰਾ ਕੁੱਤਿਆਂ ਨੇ ਨੌਜਵਾਨ ਦਾ ਸਿਰ ਵੱਢ ਕੇ ਕੀਤਾ ਧੜ ਤੋਂ ਅਲੱਗ, ਮੌਤ
ਨੂਰਮਹਿਲ, 2 ਨਵੰਬਰ :ਅਵਾਰਾ ਕੁੱਤਿਆਂ ਵੱਲੋਂ ਦਿਨ-ਦਿਹਾੜੇ ਰਾਹਗੀਰਾਂ ’ਤੇ ਹਮਲੇ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰਨਾ ਆਮ ਗੱਲ ਹੋ ਗਈ ਹੈ। ਅੱਜ ਨੂਰਮਹਿਲ ’ਚ ਅਵਾਰਾ…
View More ਅਵਾਰਾ ਕੁੱਤਿਆਂ ਨੇ ਨੌਜਵਾਨ ਦਾ ਸਿਰ ਵੱਢ ਕੇ ਕੀਤਾ ਧੜ ਤੋਂ ਅਲੱਗ, ਮੌਤ