ਅਜਨਾਲਾ, 17 ਸਤੰਬਰ : ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ ਹਲਕਾ ਅਜਨਾਲਾ…
View More ਹੜ੍ਹ ਪੀੜਤ ਬੱਚੇ ਲਈ ਰਾਹੁਲ ਗਾਂਧੀ ਨੇ ਭੇਜਿਆ ਸਾਈਕਲCategory: punjab
ਸੜਕ ਹਾਦਸੇ ਵਿਚ ਬਜ਼ੁਰਗ ਪਤੀ-ਪਤਨੀ ਦੀ ਮੌਤ
ਤੇਜ਼ ਰਫਤਾਰ ਬਰੀਜਾ ਕਾਰ ਨੇ ਮੋਟਰਸਾਈਕਲ ਨੂੰ ਰਹੀ ਮਾਰੀ ਟੱਕਰ ਸੁਲਤਾਨਪੁਰ ਲੋਧੀ, 17 ਸਤੰਬਰ : ਜ਼ਿਲਾ ਕਪੂਰਥਲਾ ਵਿਚ ਸੁਲਤਾਨਪੁਰ ਲੋਧੀ-ਗੋਇੰਦਵਾਲ ਮਾਰਗ ‘ਤੇ ਪਿੰਡ ਮੰਗੂਪੁਰ ਦੇ…
View More ਸੜਕ ਹਾਦਸੇ ਵਿਚ ਬਜ਼ੁਰਗ ਪਤੀ-ਪਤਨੀ ਦੀ ਮੌਤਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੇ ਅਦਾਲਤ ਵਿਚ ਕੀਤਾ ਆਤਮ ਸਮਰਪਣ
ਮੌਕੇ ’ਤੇ ਜ਼ਮਾਨਤ ਮਨਜ਼ੂਰ 30 ਨੂੰ ਧਰਮਸੋਤ ਦੀ ਪਤਨੀ ਅਤੇ ਦੂਜੇ ਪੁੱਤਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਮੋਹਾਲੀ, 17 ਸਤੰਬਰ : ਪੰਜਾਬ…
View More ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੇ ਅਦਾਲਤ ਵਿਚ ਕੀਤਾ ਆਤਮ ਸਮਰਪਣਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ਦਾ ਨਿਰੀਖਣ
ਚੰਡੀਗੜ੍ਹ, 17 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਵਿਚ ਹੜ੍ਹਾਂ ਕਾਰਨ ਪਿੰਡਾਂ ਵਿਚ ਫੈਲੀ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰੀਆਂ ਦੇ ਫੈਲਾਅ…
View More ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ਦਾ ਨਿਰੀਖਣਪੰਜਾਬ ਉਨ੍ਹਾਂ ਦਾ ਪਰਿਵਾਰ, ਪਰਿਵਾਰ ਦੀ ਸਿਹਤ ਲਈ ਉਹ ਵਚਨਬੱਧ : ਮੁੱਖ ਮੰਤਰੀ ਮਾਨ
ਲੋਕਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਣ ਲਈ ਸਿਹਤ ਡੇਟਾ ਰੋਜ਼ਾਨਾ ਸ਼ਾਮ 6 ਵਜੇ ਜਨਤਕ ਕੀਤਾ ਜਾਵੇਗਾ ਚੰਡੀਗੜ੍ਹ, 17 ਸਤੰਬਰ : ਪੰਜਾਬ ਵਿਚ ਆਏ ਹੜ੍ਹਾਂ ਕਾਰਨ…
View More ਪੰਜਾਬ ਉਨ੍ਹਾਂ ਦਾ ਪਰਿਵਾਰ, ਪਰਿਵਾਰ ਦੀ ਸਿਹਤ ਲਈ ਉਹ ਵਚਨਬੱਧ : ਮੁੱਖ ਮੰਤਰੀ ਮਾਨਜ਼ਿਲਾ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
1354166 ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖ਼ਤਾ : ਡਿਪਟੀ ਕਮਿਸ਼ਨਰ – ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਬਣਾਏ ਸੰਗਰੂਰ, 16…
View More ਜ਼ਿਲਾ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟ
ਇਕ ਸੇਵਾਦਾਰ ਦੀ ਮੌਤ, ਤਿੰਨ ਦੀ ਹਾਲਤ ਗੰਭੀਰ ਲੁਧਿਆਣਾ, 16 ਸਤੰਬਰ : ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ…
View More ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 6 ਗ੍ਰਿਫਤਾਰ
ਕਰੀਬ 12 ਲੱਖ ਦੇ 6 ਬੀ. ਟੀ. ਐੱਸ. ਕਾਰਡ ਅਤੇ ਹੋਰ ਸਾਮਾਨ ਬਰਾਮਦ ਮੋਗਾ, 16 ਸਤੰਬਰ : ਮੋਗਾ ਪੁਲਸ ਵੱਲੋਂ ਗਲਤ ਅਨਸਰਾਂ ਅਤੇ ਚੋਰੀ ਕਰਨ…
View More ਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 6 ਗ੍ਰਿਫਤਾਰਕਿਸਾਨ ਜਥੇਬੰਦੀਆਂ ਨੇ ਘੇਰਿਆ ਪੁਲਸ ਥਾਣਾ ਠੁੱਲੀਵਾਲ
ਝਗੜੇ ਦੇ ਮਾਮਲੇ ’ਚ ਔਰਤਾਂ ਦੀ ਗ੍ਰਿਫਤਾਰੀ ’ਤੇ ਰੋਸ, ਪੁਲਿਸ ਨੇ ਰਿਹਾਅ ਕੀਤੀਆਂ ਮਹਿਲ ਕਲਾਂ, 16 ਸਤੰਬਰ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ…
View More ਕਿਸਾਨ ਜਥੇਬੰਦੀਆਂ ਨੇ ਘੇਰਿਆ ਪੁਲਸ ਥਾਣਾ ਠੁੱਲੀਵਾਲਬਠਿੰਡਾ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਸੰਮਨ ਜਾਰੀ, ਸੁਣਵਾਈ 29 ਨੂੰ ਹੋਵੇਗੀ
ਬਜ਼ੁਰਗ ਕਿਸਾਨ ਔਰਤ ’ਤੇ ਇਤਰਾਜ਼ਯੋਗ ਟਿੱਪਣੀ ਦਾ ਮਾਮਲਾ ਬਠਿੰਡਾ, 16 ਸਤੰਬਰ :-ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ’ਤੇ ਇਤਰਾਜ਼ਯੋਗ…
View More ਬਠਿੰਡਾ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਸੰਮਨ ਜਾਰੀ, ਸੁਣਵਾਈ 29 ਨੂੰ ਹੋਵੇਗੀ