ਸ਼ੇਰਪੁਰ, 27 ਅਕਤੂਬਰ : ਥਾਣਾ ਸ਼ੇਰਪੁਰ ਵਿਖੇ ਨੇੜਲੇ ਪਿੰਡ ਦੇ ਇਕ ਡੇਰੇ ਦੇ ਗ੍ਰੰਥੀ ਖਿਲਾਫ ਨਬਾਲਿਗ ਲੜਕੀ ਨਾਲ ਜਬਰ ਜ਼ਨਾਹ ਦਾ ਮਾਮਲਾ ਦਰਜ ਕੀਤਾ ਗਿਆ…
View More ਗ੍ਰੰਥੀ ਵੱਲੋਂ ਨਬਾਲਿਗ ਲੜਕੀ ਨਾਲ ਜਬਰ-ਜ਼ਨਾਹCategory: punjab
ਜਗਮਨ ਸਮਰਾ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਫ਼ਰੀਦਕੋਟ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕਥਿਤ ਫੇਕ ਵੀਡੀਓਜ਼ ਸੋਸ਼ਲ ਮੀਡੀਆ ’ਤੇ ਪਾਉਣ ਵਾਲੇ ਕੈਨੇਡਾ ਨਿਵਾਸੀ ਜਗਮਨ ਸਮਰਾ ਖਿਲਾਫ਼ ਸਥਾਨਕ ਮਾਣਯੋਗ…
View More ਜਗਮਨ ਸਮਰਾ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਸਿੱਖੀ ਵਿਰੋਧੀ ਕਾਰਵਾਈ : ਧਾਮੀ
ਕਿਹਾ-ਇਹ ਹਰਕਤ ਸਿੱਖਾਂ ਨੂੰ ਮਾਨਸਿਕ ਪੀੜਾ ਦੇਣ ਵਾਲੀ ਅੰਮ੍ਰਿਤਸਰ, 27 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ,…
View More 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਸਿੱਖੀ ਵਿਰੋਧੀ ਕਾਰਵਾਈ : ਧਾਮੀਅੰਮ੍ਰਿਤਸਰ-ਟੋਰਾਂਟੋ ਲਈ ਰੋਜ਼ਾਨਾ ਉਡਾਣ ਸ਼ੁਰੂ
ਕਤਰ ਏਅਰਵੇਜ਼ ਦੀ ਉਡਾਣ ਦੋਹਾ ਰਾਹੀਂ ਜਾਵੇਗੀ ਅੰਮ੍ਰਿਤਸਰ ਤੋਂ ਟੋਰਾਂਟੋ ਤੱਕ ਅੰਮ੍ਰਿਤਸਰ, 26 ਅਕਤੂਬਰ : ਪੰਜਾਬ ਅਤੇ ਕੈਨੇਡਾ ਵੱਸਦੇ ਪੰਜਾਬੀ ਭਾਈਚਾਰੇ ਲਈ ਹੁਣ ਟੋਰਾਂਟੋ ਜਾਣ…
View More ਅੰਮ੍ਰਿਤਸਰ-ਟੋਰਾਂਟੋ ਲਈ ਰੋਜ਼ਾਨਾ ਉਡਾਣ ਸ਼ੁਰੂਪਿੰਡ ਪੁੰਨਾਵਾਲ ਦੀ 1.50 ਕਰੋੜ ਰੁਪਏ ਨਾਲ ਬਦਲੀ ਨੁਹਾਰ
ਸਕੂਲ ਆਫ਼ ਹੈਪੀਨੈਂਸ, ਕਮਿਊਨਿਟੀ ਹਾਲ ਅਤੇ ਪਾਰਕਾਂ ਨੇ ਪਿੰਡ ਨੂੰ ਦਿੱਤੀ ਨਵੀਂ ਪਹਿਚਾਣ ਧੂਰੀ, 26 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
View More ਪਿੰਡ ਪੁੰਨਾਵਾਲ ਦੀ 1.50 ਕਰੋੜ ਰੁਪਏ ਨਾਲ ਬਦਲੀ ਨੁਹਾਰਮਿਆਦ ਪੁੱਗੀ ਦਵਾਈ ਖਾਣ ਨਾਲ 2 ਸਾਲਾ ਬੱਚੀ ਦੀ ਮੌਤ
ਮਹਿਲ ਕਲਾਂ, 26 ਅਕਤੂਬਰ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕੁਰੜ ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਦੋ ਸਾਲਾ ਬੱਚੀ ਵੱਲੋਂ ਭੁਲੇਖੇ…
View More ਮਿਆਦ ਪੁੱਗੀ ਦਵਾਈ ਖਾਣ ਨਾਲ 2 ਸਾਲਾ ਬੱਚੀ ਦੀ ਮੌਤਝੋਨੇ ਦੀ ਟਰਾਲੀ ਲਾਹੁਣ ਮੌਕੇ ਕਿਸਾਨਾਂ ’ਚ ਹੱਥੋਪਾਈ, ਇਕ ਦੀ ਮੌਤ
ਮਲੋਟ, 26 ਅਕਤੂਬਰ : ਲੰਬੀ ਹਲਕੇ ਦੇ ਪਿੰਡ ਫੁੱਲੂਖੇੜਾ ’ਚ ਝੋਨੇ ਦੀ ਟਰਾਲੀ ਲਾਹੁਣ ਮੌਕੇ ਹੋਏ ਝਗੜੇ ’ਚ ਇਕ ਕਿਸਾਨ ਦੀ ਮੌਤ ਹੋ ਗਈ ਹੈ।…
View More ਝੋਨੇ ਦੀ ਟਰਾਲੀ ਲਾਹੁਣ ਮੌਕੇ ਕਿਸਾਨਾਂ ’ਚ ਹੱਥੋਪਾਈ, ਇਕ ਦੀ ਮੌਤਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 2400 ਕਰੋੜ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 26 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ 2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ…
View More ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 2400 ਕਰੋੜ ਜਾਰੀ : ਡਾ. ਬਲਜੀਤ ਕੌਰ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀ.ਯੂ. ਪ੍ਰਸ਼ਾਸਨ ਨੂੰ ਘੇਰਿਆ
ਕਿਹਾ- ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ ਚੰਡੀਗੜ੍ਹ, 26 ਅਕਤੂਬਰ : ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ…
View More ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀ.ਯੂ. ਪ੍ਰਸ਼ਾਸਨ ਨੂੰ ਘੇਰਿਆਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫਤ ਬੀਜ ਵੰਡਣ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕਣਕ ਦੇ ਬੀਜ ਦੇ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅੰਮ੍ਰਿਤਸਰ, 26 ਅਕਤੂਬਰ : ਸੂਬੇ ਦੇ ਹੜ੍ਹ ਪੀੜਤਾਂ ਨਾਲ…
View More ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫਤ ਬੀਜ ਵੰਡਣ ਦੀ ਸ਼ੁਰੂਆਤ