ਰਾਮਾ ਮੰਡੀ ਪੁਲਿਸ ਨੇ ਜਬਰਨ ਵਸੂਲੀ ਮਾਮਲੇ ’ਚ ਵਿਧਾਇਕ ਨੂੰ ਕੀਤਾ ਸੀ ਗ੍ਰਿਫ਼ਤਾਰ ਜਲੰਧਰ, 13 ਸਤੰਬਰ : ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ…
View More ਵਿਧਾਇਕ ਰਮਨ ਅਰੋੜਾ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆCategory: punjab
ਨਰਦੇਵ ਸਿੰਘ ਮਾਨ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜਿਆ
ਪੰਚਾਇਤੀ ਚੋਣਾਂ ਦੌਰਾਨ ਹੋਈ ਲੜਾਈ ਦੌਰਾਨ ਗੋਲੀ ਚਲਾਉਣ ਦਾ ਮਾਮਲਾ ਜਲਾਲਾਬਾਦ, 13 ਸਤੰਬਰ : ਥਾਣਾ ਸਿਟੀ ਜਲਾਲਾਬਾਦ ਵਿਖੇ ਸਾਲ 2024 ’ਚ ਧਾਰਾ 307 ਆਈ. ਪੀ.…
View More ਨਰਦੇਵ ਸਿੰਘ ਮਾਨ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜਿਆਦੁੱਖ-ਦਰਦ ਵਿਚ ਇਕੱਲੇ ਨਹੀਂ ਪੰਜਾਬੀ, ਭਾਜਪਾ ਨਾਲ ਖੜ੍ਹੀ : ਅਸ਼ਵਨੀ ਸ਼ਰਮਾ
ਭਾਜਪਾ ਕਾਰਜਕਾਰੀ ਪ੍ਰਧਾਨ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਠਾਨਕੋਟ, 13 ਸਤੰਬਰ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ…
View More ਦੁੱਖ-ਦਰਦ ਵਿਚ ਇਕੱਲੇ ਨਹੀਂ ਪੰਜਾਬੀ, ਭਾਜਪਾ ਨਾਲ ਖੜ੍ਹੀ : ਅਸ਼ਵਨੀ ਸ਼ਰਮਾਲੁਧਿਆਣਾ ’ਚ ਅੰਨ੍ਹੇਵਾਹ ਫਾਇਰਿੰਗ, ਬੱਚੀ ਅਤੇ ਨੌਜਵਾਨ ਜ਼ਖਮੀ
ਲੁਧਿਆਣਾ, 13 ਸਤੰਬਰ : ਲੁਧਿਆਣਾ ਦੇ ਥਾਣਾ ਮੋਤੀ ਨਗਰ ਅਧੀਨ ਆਉਂਦੇ ਸ਼ੇਰਪੁਰ ਕਲਾਂ ਇਲਾਕੇ ’ਚ ਦੇਰ ਰਾਤ ਕਰੀਬ 10 ਵਜੇ 2 ਧਿਰਾਂ ਵਿਚਕਾਰ ਜੰਮ ਕੇ…
View More ਲੁਧਿਆਣਾ ’ਚ ਅੰਨ੍ਹੇਵਾਹ ਫਾਇਰਿੰਗ, ਬੱਚੀ ਅਤੇ ਨੌਜਵਾਨ ਜ਼ਖਮੀਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ
ਨੁਕਸਾਨ ਦਾ ਲਿਆ ਜਾਇਜ਼ਾ ਅਤੇ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ ਗੁਰਦਾਸਪੁਰ, 13 ਸਤੰਬਰ : ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਬੀਤੀ ਸ਼ਾਮ ਜ਼ਿਲਾ ਗੁਰਦਾਸਪੁਰ ਦੇ…
View More ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰ
ਘੁਮਾਣ , 13 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਥਾਣਾ ਘੁਮਾਣ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ…
View More ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਸ਼ਹੀਦੀ ਨਗਰ ਕੀਰਤਨ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ…
View More ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀਸ਼੍ਰੋਮਣੀ ਕਮੇਟੀ ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਐ ਰਾਹਤ ਸੇਵਾਵਾਂ : ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਸਤੰਬਰ : -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਆਏ ਹੜ੍ਹਾਂ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ…
View More ਸ਼੍ਰੋਮਣੀ ਕਮੇਟੀ ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਐ ਰਾਹਤ ਸੇਵਾਵਾਂ : ਐਡਵੋਕੇਟ ਧਾਮੀਰਾਜਸਥਾਨ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5.51 ਲੱਖ ਰੁਪਏ
ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ…
View More ਰਾਜਸਥਾਨ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5.51 ਲੱਖ ਰੁਪਏ5 ਸਾਲਾ ਬੱਚੇ ਦੇ ਕਤਲ ਦੇ ਵਿਰੋਧ ’ਚ ਜਥੇਬੰਦੀਆਂ ਵੱਲੋਂ ਰੋਸ ਮਾਰਚ
ਟਾਂਡਾ ਉੜਮੁੜ, 13 ਸਤੰਬਰ : ਹੁਸ਼ਿਆਰਪੁਰ ਵਿਚ ਇਕ ਪ੍ਰਵਾਸੀ ਵੱਲੋਂ ਪੰਜ ਸਾਲਾ ਬੱਚੇ ਦੇ ਦਰਿੰਦਗੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਅੱਜ ਟਾਂਡਾ ਵਿਖੇ…
View More 5 ਸਾਲਾ ਬੱਚੇ ਦੇ ਕਤਲ ਦੇ ਵਿਰੋਧ ’ਚ ਜਥੇਬੰਦੀਆਂ ਵੱਲੋਂ ਰੋਸ ਮਾਰਚ