ਚੰਡੀਗੜ੍ਹ, 19 ਸਤੰਬਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ…
View More ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਕੀਤਾ ਵਿਰੋਧCategory: punjab
ਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀ
ਗੁਰਦਾਸਪੁਰ, 18 ਸਤੰਬਰ : ਗੁਰਦਾਸਪੁਰ ਨੇੜੇ ਗੋਤ ਪੋਕਰ ਪਿੰਡ ਦੀ ਰਹਿਣ ਵਾਲੀ ਸੋਨਮਪ੍ਰੀਤ ਕੌਰ ਨੇ ਕੈਨੇਡਾ ਵਿਚ ਆਪਣਾ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।…
View More ਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ, 18 ਸਤੰਬਰ : ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਾਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਰਾਤ…
View More ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤਮਹਿਦੀਪੁਰ ਵਿਖੇ ਬੰਨ੍ਹ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੀ ਸਹਾਇਤਾ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਖ਼ੁਦ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਖੇਮਕਰਨ, 18 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ…
View More ਮਹਿਦੀਪੁਰ ਵਿਖੇ ਬੰਨ੍ਹ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੀ ਸਹਾਇਤਾਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ‘ਤੇ ਉਠਾਏ ਸਵਾਲ
ਕਿਹਾ-ਸੂਬੇ ਦੇ ਕਰੀਬ 1000 ਸਰਕਾਰੀ ਸਕੂਲਾਂ ’ਚ ਰੈਗੂਲਰ ਪ੍ਰਿੰਸੀਪਲ ਹੀ ਨਹੀਂ ਚੰਡੀਗੜ੍ਹ, 18 ਸਤੰਬਰ : ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਤੇ ਵਿਧਾਇਕ ਪਦਮਸ਼੍ਰੀ ਪ੍ਰਗਟ…
View More ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ‘ਤੇ ਉਠਾਏ ਸਵਾਲਗੈਂਗਵਾਰ ; ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਦੂਜੇ ਦੋਸਤ ਦੀ ਹਾਲਤ ਗੰਭੀਰ ਅੰਮ੍ਰਿਤਸਰ, 18 ਸਤੰਬਰ : ਜ਼ਿਲਾ ਅੰਮ੍ਰਿਤਸਰ ਦੇਰ ਰਾਤ ਮੋਹਕਮਪੁਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਗੈਗਵਾਰ ਹੋਈ, ਜਿਥੇ 5 ਨੌਜਵਾਨਾਂ…
View More ਗੈਂਗਵਾਰ ; ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲਪਾਣੀ ਵਾਲੇ ਟੱਬ ‘ਚ ਡੁੱਬਣ ਕਾਰਨ ਬੱਚੀ ਦੀ ਮੌਤ
ਤਪਾ ਮੰਡੀ,18 ਸਤੰਬਰ : ਜ਼ਿਲਾ ਬਰਨਾਲਾ ਵਿਚ ਪੈਂਦੇ ਕਸਬਾ ਤਪਾ ਮੰਡੀ ਦੇ ਤਹਿਸੀਲ ਕੰਪਲੈਕਸ ਨਜ਼ਦੀਕ ਇਕ ਗਰੀਬ ਪਰਿਵਾਰ ਦੀ ਛੋਟੀ ਬੱਚੀ ਪਾਣੀ ਵਾਲੇ ਟੱਬ ‘ਚ…
View More ਪਾਣੀ ਵਾਲੇ ਟੱਬ ‘ਚ ਡੁੱਬਣ ਕਾਰਨ ਬੱਚੀ ਦੀ ਮੌਤਕੱਟੂ ਦੀ ਪੰਚਾਇਤ ਵੱਲੋਂ ਪ੍ਰਵਾਸੀਆਂ ਦਾ ਬਾਈਕਾਟ
ਹੁਣ ਪਿੰਡ ਦੇ ਲੋਕਾਂ ’ਤੇ ਪ੍ਰਵਾਸੀਆਂ ਨੂੰ ਕੋਈ ਵੀ ਪ੍ਰਾਪਰਟੀ ਵੇਚਣ ਉਤੇ ਪਾਬੰਦੀ ਬਰਨਾਲਾ, 18 ਸਤੰਬਰ : ਪੰਜਾਬ ਵਿਚ ਪ੍ਰਵਾਸੀਆਂ ਨੂੰ ਲੈ ਕੇ ਪਿੰਡਾਂ ਦੀਆਂ…
View More ਕੱਟੂ ਦੀ ਪੰਚਾਇਤ ਵੱਲੋਂ ਪ੍ਰਵਾਸੀਆਂ ਦਾ ਬਾਈਕਾਟਹੜ੍ਹਾਂ ਕਾਰਨ 4658 ਕਿਲੋਮੀਟਰ ਸੜਕਾਂ ਤੇ 68 ਪੁੱਲਾਂ ਦਾ ਹੋਇਆ ਨੁਕਸਾਨ : ਈ.ਟੀ.ਓ.
ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਸੂਬੇ ਦੀਆਂ ਸੜਕਾਂ ਦੀ ਦਸ਼ਾ ਨੂੰ ਤੁਰੰਤ ਸੁਧਾਰਨ ਸਬੰਧੀ ਨਿਰਦੇਸ਼ ਚੰਡੀਗੜ੍ਹ, 17 ਸਤੰਬਰ : ਪੰਜਾਬ ਵਿਚ ਆਏ…
View More ਹੜ੍ਹਾਂ ਕਾਰਨ 4658 ਕਿਲੋਮੀਟਰ ਸੜਕਾਂ ਤੇ 68 ਪੁੱਲਾਂ ਦਾ ਹੋਇਆ ਨੁਕਸਾਨ : ਈ.ਟੀ.ਓ.769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ : ਹਰਦੀਪ ਮੁੰਡੀਆਂ
ਹੁਣ ਤੱਕ 23340 ਵਿਅਕਤੀ ਸੁਰੱਖਿਅਤ ਕੱਢੇ ਚੰਡੀਗੜ੍ਹ, 17 ਸਤੰਬਰ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ…
View More 769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ : ਹਰਦੀਪ ਮੁੰਡੀਆਂ