ਕੱਪੜਾ ਵਪਾਰੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਬੋਹਰ, 1 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ…
View More ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲCategory: punjab
ਸੁਰੱਖਿਆ ਲੈਣ ਖੁਦ ‘ਤੇ ਹਮਲਾ ਕਰਵਾਉਣ ਦੀ ਸਾਜਿਸ਼ ਦਾ ਪਰਦਾਫਾਸ਼, 4 ਗ੍ਰਿਫਤਾਰ
ਇਕ ਪਿਸਟਲ 32 ਬੋਰ ਸਮੇਤ 2 ਕਾਰਤੂਸ, 01 ਖੋਲ, ਵਾਰਦਾਤ ਸਮੇਂ ਵਰਤੀ ਗੱਡੀ ਅਤੇ 50,000 ਰੁਪਏ ਬਰਾਮਦ ਸੰਗਰੂਰ, 1 ਅਗਸਤ : ਜ਼ਿਲਾ ਸੰਗਰੂਰ ਪੁਲਸ ਨੇ…
View More ਸੁਰੱਖਿਆ ਲੈਣ ਖੁਦ ‘ਤੇ ਹਮਲਾ ਕਰਵਾਉਣ ਦੀ ਸਾਜਿਸ਼ ਦਾ ਪਰਦਾਫਾਸ਼, 4 ਗ੍ਰਿਫਤਾਰ6 ਅਤਿ-ਆਧੁਨਿਕ ਪਿਸਤੌਲਾਂ ਸਮੇਤ 5 ਗ੍ਰਿਫ਼ਤਾਰ
ਪਾਕਿਸਤਾਨ-ਆਧਾਰਿਤ ਤਸਕਰ ਰਾਣਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 1 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ…
View More 6 ਅਤਿ-ਆਧੁਨਿਕ ਪਿਸਤੌਲਾਂ ਸਮੇਤ 5 ਗ੍ਰਿਫ਼ਤਾਰਐੱਸ.ਜੀ.ਪੀ.ਸੀ. ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ. ਸੀ. ‘ਤੇ ਕਾਰਵਾਈ
ਜਥੇਦਾਰ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ ਬਣਾਈ ਕਮੇਟੀ ਵਿਚੋਂ ਕੀਤਾ ਬਾਹਰ ਅੰਮ੍ਰਿਤਸਰ, 1 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਗੁਰੂ ਨਾਨਕ ਦੇਵ…
View More ਐੱਸ.ਜੀ.ਪੀ.ਸੀ. ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ. ਸੀ. ‘ਤੇ ਕਾਰਵਾਈਅਜ਼ਾਦੀ ਦਿਹਾੜੇ ਮੌਕੇ ਫਰੀਦਕੋਟ ਵਿਚ ਹੋਵੇਗਾ ਸੂਬਾ ਪੱਧਰੀ ਸਮਾਗਮ
ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ, 1 ਅਗਸਤ : 15 ਅਗਸਤ 2025 ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਅਜ਼ਾਦੀ ਦਿਹਾੜਾ ਧੂਮ-ਧਾਮ ਨਾਲ…
View More ਅਜ਼ਾਦੀ ਦਿਹਾੜੇ ਮੌਕੇ ਫਰੀਦਕੋਟ ਵਿਚ ਹੋਵੇਗਾ ਸੂਬਾ ਪੱਧਰੀ ਸਮਾਗਮਬੱਚੇ ਸਮੇਤ ਵਿਆਹੁਤਾ ਨੇ ਅੱਗ ਲਗਾ ਕੇ ਕੀਤੀ ਖੁਦਕੁਸ਼ੀ
ਪਤੀ ਗਿਆ ਹੋਇਆ ਹੈ ਦੁਬਈ ਕਪੂਰਥਲਾ, 1 ਅਗਸਤ : ਜ਼ਿਲਾ ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਵਿਚ ਗੁਰਦੁਆਰਾ ਟਾਂਵੀ ਸਾਹਿਬ ਰੋਡ ’ਤੇ ਸਥਿਤ ਇਕ ਘਰ ਵਿਚ…
View More ਬੱਚੇ ਸਮੇਤ ਵਿਆਹੁਤਾ ਨੇ ਅੱਗ ਲਗਾ ਕੇ ਕੀਤੀ ਖੁਦਕੁਸ਼ੀਚਿੱਟੇ ਨੇ ਲਈ ਨੌਜਵਾਨ ਖਿਡਾਰੀ ਜਾਨ
ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿੱਚੋਂ ਮਿਲੀ ਲਾਸ਼ ਬਠਿੰਡਾ, 1 ਅਗਸਤ : ਜ਼ਿਲਾ ਬਠਿੰਡਾ ਦੇ ਪਿੰਡ ਹਰਰਾਏਪੁਰ ਵਿਚ ਇਕ ਨੌਜਵਾਨ ਖਿਡਾਰੀ ਦੀ ਚਿੱਟੇ ਨੇ ਜਾਨ…
View More ਚਿੱਟੇ ਨੇ ਲਈ ਨੌਜਵਾਨ ਖਿਡਾਰੀ ਜਾਨਮੋਟਰਸਾਈਕਲ ਸਵਾਰਾਂ ਨੇ ਟਰੈਵਲ ਏਜੰਟ ਨੂੰ ਮਾਰੀ ਗੋਲੀ
ਮਾਮਲੇ ਦੀ ਹਰ ਪਹਿਲੂ ਤੋਂ ਕੀਤੀ ਜਾ ਰਹੀ ਜਾਂਚ : ਜ਼ਿਲਾ ਪੁਲਿਸ ਮੁਖੀ ਫਿਰੋਜ਼ਪੁਰ, 1 ਅਗਸਤ : ਜ਼ਿਲਾ ਫਿਰੋਜ਼ਪੁਰ ਸ਼ਹਿਰ ਵਿਚ ਇਕ ਟਰੈਵਲ ਏਜੰਟ ਨੂੰ…
View More ਮੋਟਰਸਾਈਕਲ ਸਵਾਰਾਂ ਨੇ ਟਰੈਵਲ ਏਜੰਟ ਨੂੰ ਮਾਰੀ ਗੋਲੀਹਾਈ ਕੋਰਟ ਤੋਂ ਕੰਗਨਾ ਰਣੌਤ ਨੂੰ ਵੱਡਾ ਝਟਕਾ
ਕਿਸਾਨ ਅੰਦੋਲਨ ਨਾਲ ਸਬੰਧਤ ਮਾਣਹਾਨੀ ਪਟੀਸ਼ਨ ਕੀਤੀ ਖਾਰਜ ਬਠਿੰਡਾ, 1 ਅਗਸਤ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕਿਸਾਨ ਅੰਦੋਲਨ ਨਾਲ ਜੁੜੇ ਇਕ ਟਵੀਟ ਮਾਮਲੇ…
View More ਹਾਈ ਕੋਰਟ ਤੋਂ ਕੰਗਨਾ ਰਣੌਤ ਨੂੰ ਵੱਡਾ ਝਟਕਾਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 19 ਤੱਕ ਮੁਲਤਵੀ
ਸੁਖਬੀਰ ਬਾਦਲ ਤੇ ਸੁਮੇਧ ਸੈਣੀ ਵੀਡੀਓ ਕਾਨਫਰੰਸ ਰਾਹੀਂ ਹੋਏ ਪੇਸ਼ ਫਰੀਦਕੋਟ, 1 ਅਗਸਤ : ਸਾਲ 2015 ਵਿਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ…
View More ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 19 ਤੱਕ ਮੁਲਤਵੀ