ਪੁਲਸ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ, 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਅੰਮ੍ਰਿਤਸਰ, 31 ਜੁਲਾਈ : ਮੁੱਖ ਮੰਤਰੀ ਭਗਵੰਤ…
View More ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼, 6 ਕਾਬੂCategory: punjab
2 ਵਿਅਕਤੀਆਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਦਾ ਐੱਸ. ਸੀ. ਕਮਿਸ਼ਨ ਨੇ ਲਿਆ ਨੋਟਿਸ
ਪੁਲਸ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਕ ਸਖਤ ਕਾਰਵਾਈ ਦੀਆਂ ਹਦਾਇਤਾਂ ਪਟਿਆਲਾ, 31 ਜੁਲਾਈ : ਪਿਛਲੇ ਹਫਤੇ ਜ਼ਿਲਾ ਪਟਿਆਲਾ ਦੇ ਪਿੰਡ ਨਿਆਲ ਵਿਖੇ ਵਾਪਰੀ ਘਟਨਾ ਦਾ ਗੰਭੀਰ…
View More 2 ਵਿਅਕਤੀਆਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਦਾ ਐੱਸ. ਸੀ. ਕਮਿਸ਼ਨ ਨੇ ਲਿਆ ਨੋਟਿਸਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ
ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿੱਤਾ ਸੀ : ਕੇਜਰੀਵਾਲ ਸੁਨਾਮ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪਸੁਨਾਮ-ਪਟਿਆਲਾ ਹਾਈਵੇ ਦਾ ਨਾਂ ਬਦਲ ਕੇ ਰੱਖਿਆ ਸ਼ਹੀਦ ਊਧਮ ਸਿੰਘ
ਸੁਨਾਮ ਨੂੰ ਨਵਾਂ ਰੂਪ ਦੇਣ ਲਈ 85 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ-ਪੱਥਰ ਸ਼ਹੀਦ ਊਧਮ ਸਿੰਘ ਵਾਲਾ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ…
View More ਸੁਨਾਮ-ਪਟਿਆਲਾ ਹਾਈਵੇ ਦਾ ਨਾਂ ਬਦਲ ਕੇ ਰੱਖਿਆ ਸ਼ਹੀਦ ਊਧਮ ਸਿੰਘਸੱਪ ਦੇ ਡੰਗਣ ਕਾਰਨ 9 ਸਾਲ ਦੇ ਬੱਚੇ ਦੀ ਮੌਤ
ਖੰਨਾ, 31 ਜੁਲਾਈ : ਜ਼ਿਲਾ ਲੁਧਿਆਣਾ ਵਿਚ ਪੈਂਦੇ ਕਸਬਾ ਖੰਨਾ ਦੇ ਨੇੜਲੇ ਪਿੰਡ ਰੋਹਣੋਂ ਖੁਰਦ ਵਿਖੇ ਛੋਟੇ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ…
View More ਸੱਪ ਦੇ ਡੰਗਣ ਕਾਰਨ 9 ਸਾਲ ਦੇ ਬੱਚੇ ਦੀ ਮੌਤਨੇਤਰਹੀਣ ਹੋਣ ਦੇ ਬਾਵਜੂਦ ਮਨਿੰਦਰਜੀਤ ਨੇ ਯੂਜੀਸੀ ਨੈੱਟ ਦੀ ਦੀ ਪ੍ਰੀਖਿਆ ਕੀਤੀ
ਮੁਕੇਰੀਆਂ, 31 ਜੁਲਾਈ : ਜ਼ਿਲਾ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਪੈਂਦੇ ਪਿੰਡ ਚੀਮਾ ਪੋਤਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਮਨਿੰਦਰਜੀਤ ਸਿੰਘ ਨੇ ਇਹ ਸਾਬਿਤ ਕਰ…
View More ਨੇਤਰਹੀਣ ਹੋਣ ਦੇ ਬਾਵਜੂਦ ਮਨਿੰਦਰਜੀਤ ਨੇ ਯੂਜੀਸੀ ਨੈੱਟ ਦੀ ਦੀ ਪ੍ਰੀਖਿਆ ਕੀਤੀਬੱਕਰੀਆਂ ਚਾਰਨ ਵਾਲੇ ਨੌਜਵਾਨ ਨੇ ਪਾਸ ਕੀਤੀ ਯੂਜੀਸੀ ਨੈੱਟ ਪ੍ਰੀਖਿਆ
ਮਾਨਸਾ, 31 ਜੁਲਾਈ : ਇਕ ਪਾਸੇ ਜਿੱਥੇ ਜ਼ਿਲਾ ਮਾਨਸਾ ਦੀਆਂ ਇਕੋ ਪਰਿਵਾਰ ਦੀਆਂ ਤਿੰਨ ਧੀਆਂ ਵੱਲੋਂ ਯੂਜੀਸੀ ਨੈੱਟ ਪ੍ਰੀਖਿਆ ਪਾਸ ਕੀਤੀ ਗਈ ਹੈ, ਉਥੇ ਹੀ…
View More ਬੱਕਰੀਆਂ ਚਾਰਨ ਵਾਲੇ ਨੌਜਵਾਨ ਨੇ ਪਾਸ ਕੀਤੀ ਯੂਜੀਸੀ ਨੈੱਟ ਪ੍ਰੀਖਿਆਪ੍ਰਵਾਸੀ ਮਜ਼ਦੂਰ ਨੇ ਪਿੰਡਵਾਸੀਆਂ ਨੂੰ ਸਬਕ ਸਿਖਾਉਣ ਦੀ ਦਿੱਤੀ ਧਮਕੀ
ਪੰਚਾਇਤ ਨੇ ਸਦਰ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਰਾਏਕੋਟ, 31 ਜੁਲਾਈ : ਰਾਏਕੋਟ ਦੇ ਪਿੰਡ ਆਂਡਲੂ ਵਾਸੀਆਂ ਨੂੰ ਬੀਤੇ ਦਿਨੀਂ…
View More ਪ੍ਰਵਾਸੀ ਮਜ਼ਦੂਰ ਨੇ ਪਿੰਡਵਾਸੀਆਂ ਨੂੰ ਸਬਕ ਸਿਖਾਉਣ ਦੀ ਦਿੱਤੀ ਧਮਕੀਮਕੌੜਾ ਪੱਤਣ ’ਤੇ ਰਾਵੀ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਵਧਿਆ
ਪਾਰਲੇ ਪਾਸੇ ਵੱਸੇ ਪਿੰਡਾਂ ਲਈ ਜਾਣ ਵਾਲੀ ਕਿਸ਼ਤੀ ਹੋਈ ਬੰਦ ਗੁਰਦਾਸਪੁਰ, 30 ਜੁਲਾਈ : ਪਹਾੜੀ ਇਲਾਕੇ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਰਹੱਦੀ ਜ਼ਿਲਾ ਗੁਰਦਾਸਪੁਰ…
View More ਮਕੌੜਾ ਪੱਤਣ ’ਤੇ ਰਾਵੀ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਵਧਿਆਨਸ਼ਾ ਸਮੱਗਲਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ’ਤੇ ਚੱਲਿਆ ਬੁਲਡੋਜ਼ਰ
ਨਸ਼ਾ ਸਮੱਗਲਰ, ਪਤਨੀ ਅਤੇ 2 ਭਰਾਵਾਂ ’ਤੇ ਵੀ ਐੱਨ. ਡੀ. ਪੀ. ਐੱਸ. ਤਹਿਤ ਮੁਕੱਦਮੇ ਸਨ ਦਰਜ ਬਟਾਲਾ, 30 ਜੁਲਾਈ : ਭਗਵੰਤ ਸਿੰਘ ਮਾਨ ਮੁੱਖ ਮੰਤਰੀ…
View More ਨਸ਼ਾ ਸਮੱਗਲਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ’ਤੇ ਚੱਲਿਆ ਬੁਲਡੋਜ਼ਰ