ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਸੰਗਰੂਰ, 23 ਜੁਲਾਈ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ…
View More 12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇCategory: punjab
ਪ੍ਰਾਪਰਟੀ ਡੀਲਰ ਦੇ ਘਰ ਅੱਗੇ ਫਾਇਰਿੰਗ ਕਰਨ ਵਾਲੇ ਸ਼ੂਟਰ ਸਮੇਤ 6 ਗ੍ਰਿਫਤਾਰ
ਸਕਾਰਪੀਓ, ਆਈ-20 ਕਾਰਾਂ ਸਮੇਤ ਪੈਟ੍ਰੋਲ ਬੰਬ ਨੁਮਾ ਸਾਮਾਨ ਬਰਾਮਦ ਮੁੱਲਾਂਪੁਰ ਦਾਖਾ, 23 ਜੁਲਾਈ :- ਜ਼ਿਲਾ ਲੁਧਿਆਣਾ ਵਿਚ ਥਾਣਾ ਦਾਖਾ ਦੀ ਪੁਲਸ ਨੇ ਪਿੰਡ ਬੱਦੋਵਾਲ ਵਿਖੇ…
View More ਪ੍ਰਾਪਰਟੀ ਡੀਲਰ ਦੇ ਘਰ ਅੱਗੇ ਫਾਇਰਿੰਗ ਕਰਨ ਵਾਲੇ ਸ਼ੂਟਰ ਸਮੇਤ 6 ਗ੍ਰਿਫਤਾਰਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਘਰ ਢਹਿ-ਢੇਰੀ
ਮੁਲਜ਼ਮਾਂ ਖਿਲਾਫ ਨਸ਼ਾ ਸਮੱਗਲਿੰਗ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਵੱਖ-ਵੱਖ 16 ਮੁਕੱਦਮੇ ਦਰਜ ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਘਰ ਢਹਿ-ਢੇਰੀਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ
ਸਥਾਨਕ ਲੋਕ ਨੇ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਦੀਨਾਨਗਰ, 23 ਜੁਲਾਈ : ਜ਼ਿਲਾ ਗੁਰਦਾਸਪੁਰ ਵਿਚ ਦੀਨਾਨਗਰ ਸ਼ਹਿਰ ਦੇ ਬਾਈਪਾਸ ਨੇੜੇ ਪੈਂਦੇ ਪਿੰਡ ਮਾੜੀ ‘ਚ…
View More ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰ
8 ਪਿਸਤੌਲਾਂ ਅਤੇ ਮੈਗਜ਼ੀਨ ਜ਼ਬਤ ਅੰਮ੍ਰਿਤਸਰ, 23 ਜੁਲਾਈ : ਪੰਜਾਬ ਵਿਚ ਹਥਿਆਰਾਂ ਦੀ ਸਮੱਗਲਿੰਗ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲਿਸ ਅਤੇ…
View More ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ
100 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਪਟਿਆਲਾ, 23 ਜਲਾਈ : ਜ਼ਿਲਾ ਪਟਿਆਲਾ ਵਿਚ ਥਾਣਾ ਪਸਿਆਣਾ ਅਧੀਨ ਆਉਂਦੇ ਪਿੰਡ ਜਾਹਲਾ ਵਿਖੇ ਜ਼ਮੀਨ ਦੇ ਕਬਜ਼ੇ…
View More ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜਗੁਆਂਢੀ ਦਾ ਚਾਕੂ ਮਾਰ ਕੇ ਕਤਲ
ਪਤਨੀ ਨਾਲ ਨਾਜਾਇਜ਼ ਸਬੰਧ ਸੀ ਸ਼ੱਕ, ਪਤੀ-ਪਤਨੀ ਗ੍ਰਿਫ਼ਤਾਰ ਲੁਧਿਆਣਾ, 23 ਜੁਲਾਈ : ਜ਼ਿਲਾ ਲੁਧਿਆਣਾ ਵਿਚ ਇਕ ਵਿਅਕਤੀ ਨੇ ਪਤਨੀ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿਚ…
View More ਗੁਆਂਢੀ ਦਾ ਚਾਕੂ ਮਾਰ ਕੇ ਕਤਲਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੇ ਘਰਾਂ ’ਤੇ ਚੱਲਿਆ ‘ਪੀਲਾ ਪੰਜਾ’
ਪਿੰਡ ਦੁੱਨੇਕੇ ਪੁਲਸ ਛਾਉਣੀ ’ਚ ਤਬਦੀਲ, ਪੀੜਤ ਬੋਲੇ-ਮਾਣਯੋਗ ਅਦਾਲਤ ਦੇ ਸਟੇਅ ਆਰਡਰਾਂ ਦੀ ਕੀਤੀ ਅਣਦੇਖੀ ਮੋਗਾ, 22 ਜੁਲਾਈ :-ਭਾਰਤ ਮਾਲਾ ਪ੍ਰਾਜੈਕਟ ਅਧੀਨ ਨੈਸ਼ਨਲ ਹਾਈਵੇ 105…
View More ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੇ ਘਰਾਂ ’ਤੇ ਚੱਲਿਆ ‘ਪੀਲਾ ਪੰਜਾ’ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ’ਚ ਅੰਮ੍ਰਿਤਧਾਰੀ ਹੋਣ : ਜਥੇ. ਗੜਗੱਜ
ਸਕੱਤਰੇਤ ਤੋਂ ਚੀਫ ਖਾਲਸਾ ਦੀਵਾਨ ਨੂੰ ਕਈ ਅਹਿਮ ਹਦਾਇਤਾਂ ਹੋਈਆਂ ਜਾਰੀ ਆਨੰਦਪੁਰ ਸਾਹਿਬ, 22 ਜੁਲਾਈ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਿਛਲੇ ਸਮੇਂ ਚੀਫ ਖਾਲਸਾ…
View More ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ’ਚ ਅੰਮ੍ਰਿਤਧਾਰੀ ਹੋਣ : ਜਥੇ. ਗੜਗੱਜਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਸਰਕਾਰ : ਧਾਮੀ
ਕਿਹਾ-ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਵਿਰੁੱਧ ਅੰਮ੍ਰਿਤਸਰ, 22 ਜੁਲਾਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ…
View More ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਸਰਕਾਰ : ਧਾਮੀ