ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਮੁੱਖ ਮੁਲਜ਼ਮ, ਦੂਜਾ ਜਖ਼ਮੀ ਲੁਧਿਆਣਾ ਦੇ ਪਿੰਡ ਸ਼ੀਹਾਂ ਦੌਦ ਵਿਚੋਂ ਅਗ਼ਵਾ ਕੀਤੇ 7 ਸਾਲਾ ਬੱਚੇ ਦੇ ਮਾਮਲੇ ਵਿਚ ਪੁਲਿਸ ਨੂੰ…
View More 7 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਐਨਕਾਊਂਟਰCategory: punjab
ਪਾਰਕਿੰਗ ਵਿਵਾਦ ਵਿਚ ਵਿਗਿਆਨੀ ਨੂੰ ਕੁੱਟ-ਕੁੱਟ ਕੇ ਮਾਰਿਆ
ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿਚ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ (IISER) ਦੇ ਇਕ ਵਿਗਿਆਨੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ…
View More ਪਾਰਕਿੰਗ ਵਿਵਾਦ ਵਿਚ ਵਿਗਿਆਨੀ ਨੂੰ ਕੁੱਟ-ਕੁੱਟ ਕੇ ਮਾਰਿਆਮੁੱਖ ਮੰਤਰੀ ਮਾਨ ਦੇ ਹਲਕਾ ਧੂਰੀ ਵਿਚ ਏ. ਡੀ. ਜੀ. ਪੀ. ਸਿਨਹਾ ਦੀ ਅਗਵਾਈ ਵਿਚ ਵੱਡੇ ਪੱਧਰ ‘ਤੇ ਛਾਪੇਮਾਰੀ
ਚਾਰ ਮਾਮਲੇ ਦਰਜ, 5 ਵਿਅਕਤੀ ਗ੍ਰਿਫਤਾਰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਕੀਤੀ ਬਰਾਮਦ Dhuri news : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਪੰਜਾਬ ਪੁਲਿਸ…
View More ਮੁੱਖ ਮੰਤਰੀ ਮਾਨ ਦੇ ਹਲਕਾ ਧੂਰੀ ਵਿਚ ਏ. ਡੀ. ਜੀ. ਪੀ. ਸਿਨਹਾ ਦੀ ਅਗਵਾਈ ਵਿਚ ਵੱਡੇ ਪੱਧਰ ‘ਤੇ ਛਾਪੇਮਾਰੀਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ 10 ਅਪ੍ਰੈਲ ਨੂੰ
ਸਾਹਿਬ ਨੇ ਸਭਨਾਂ ਨੂੰ ਬਰਾਬਰਤਾ ਦੇ ਹੱਕ ਦਿਲਾਏ ਹਨ: ਜਸਬੀਰ ਗੜ੍ਹੀ ਸਲਾਨਾ ਸਮਾਗਮ ਵਿੱਚ ਵੱਖ ਵੱਖ ਸੰਸਥਾਵਾਂ ਤੇ ਕਲੱਬਾਂ ਦਾ ਹੋਵੇਗਾ ਸਨਮਾਨ: ਪੂਨਮ ਕਾਂਗੜਾ Sangrur…
View More ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ 10 ਅਪ੍ਰੈਲ ਨੂੰਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਸਲਾਘਾਯੋਗ : ਨਰਿੰਦਰ ਕੌਰ ਭਰਾਜ
ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੀਲ ਪੱਥਰ ਕਾਇਮ ਕੀਤਾ ਜਾਵੇਗਾ ਸੰਗਰੂਰ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ ਵੱਲੋਂ…
View More ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਸਲਾਘਾਯੋਗ : ਨਰਿੰਦਰ ਕੌਰ ਭਰਾਜਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1100 ’ਤੇ ਦਰਜ ਕਰਵਾ ਸਕਦਾ ਆਪਣੀ ਸ਼ਿਕਾਇਤ : ਡੀ. ਸੀ.
ਜ਼ਿਲਾ ਪ੍ਰਸ਼ਾਸਨ ਨਾਗਰਿਕਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਸੰਦੀਪ ਰਿਸ਼ੀ Sangrur news -: ਜ਼ਿਲਾ ਸੰਗਰੂਰ ਦੇ ਨਾਗਰਿਕਾਂ ਨੂੰ…
View More ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1100 ’ਤੇ ਦਰਜ ਕਰਵਾ ਸਕਦਾ ਆਪਣੀ ਸ਼ਿਕਾਇਤ : ਡੀ. ਸੀ.ਡਿਪਟੀ ਕਮਿਸ਼ਨਰ ਵੱਲੋਂ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਸਿਵਲ ਅਤੇ ਪੁਲਿਸ ਅਧਿਕਾਰੀ ਕਿਸਾਨਾਂ ਨਾਲ ਮਿਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ Gurdaspur news :- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਾਦਿੱਤਿਆ ਉੱਪਲ ਆਈ.…
View More ਡਿਪਟੀ ਕਮਿਸ਼ਨਰ ਵੱਲੋਂ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗਨਗਰ ਕੌਂਸਲ ਦਾ ਐਕਸ਼ਨ
ਜੇ. ਸੀ. ਬੀ. ਨਾਲ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆਫਰੀਦਕੋਟ :- ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ…
View More ਨਗਰ ਕੌਂਸਲ ਦਾ ਐਕਸ਼ਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਜਾਰੀ
ਨਸ਼ਾ ਸਮੱਗਲਰ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਸ੍ਰੀ ਮੁਕਤਸਰ ਸਾਹਿਬ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਜਾਰੀਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ
ਸਮਾਣਾ :- ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਐੱਸ. ਡੀ. ਐੱਮ. ਤਰਸੇਮ ਚੰਦ ਦੀ ਅਗਵਾਈ ਹੇਠ ਸ਼ਕਤੀ ਵਾਟਿਕਾ ’ਚ ਚੱਲ ਰਹੇ…
View More ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ