– ਹਥਿਆਰ ਬਰਾਮਦਗੀ ਲਈ ਲਏ ਗਏ ਮੁਲਜ਼ਮ ਮੋਹਿਤ ਨੇ ਪੁਲਿਸ ਹਿਰਾਸਤ ਤੋਂ ਬਚਣ ਦੀ ਅਸਫਲ ਕੋਸ਼ਿਸ਼ ਕੀਤੀ : ਡੀ. ਆਈ. ਜੀ. ਬਟਾਲਾ -: ਮੁੱਖ ਮੰਤਰੀ…
View More ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਬੰਬ ਧਮਾਕਿਆਂ ਵਿਚ ਸ਼ਾਮਲ ਮੁੱਖ ਦੋਸ਼ੀ ਨੂੰ ਮੁਕਾਬਲੇ ਵਿਚ ਕੀਤਾ ਢੇਰCategory: punjab
14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ
ਬਟਾਲਾ : -ਪਿੰਡ ਜਾਹਦਪੁਰ ਸੇਖਵਾਂ ਦੇ ਇਕ 14 ਸਾਲਾ ਨੌਜਵਾਨ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦੇ ਮੁਤਾਬਕ ਦਲਜੀਤ…
View More 14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕਪੰਜਾਬ ਕੈਬਨਿਟ ਮੀਟਿੰਗ ਵਿਚ ਲਏ ਗਏ ਕਈ ਵੱਡੇ ਫੈਸਲੇ
ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ…
View More ਪੰਜਾਬ ਕੈਬਨਿਟ ਮੀਟਿੰਗ ਵਿਚ ਲਏ ਗਏ ਕਈ ਵੱਡੇ ਫੈਸਲੇਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਬਟਾਲਾ :- ਥਾਣਾ ਘੁਮਾਣ ਦੀ ਪੁਲਸ ਨੇ ਦਿਨ ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ।ਇਸ ਸਬੰਧੀ ਐੱਸ. ਐੱਚ. ਓ.…
View More ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ28 ਨੂੰ ਦੇਖਿਆ ਜਾਵੇਗਾ ਪਵਿੱਤਰ ਰਮਜ਼ਾਨ-ਉਲ-ਮੁਬਾਰਕ ਦਾ ਚੰਦ
ਹਰ ਮੁਸਲਮਾਨ ਰਮਜ਼ਾਨ-ਉਲ-ਮੁਬਾਰਕ ਦਾ ਚੰਦ ਜ਼ਰੂਰ ਦੇਖੇ : ਸ਼ਾਹੀ ਇਮਾਮ ਪੰਜਾਬ ਲੁਧਿਆਣਾ :- ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਰੁਅਤੇ ਹਿਲਾਲ ਕਮੇਟੀ ਪੰਜਾਬ…
View More 28 ਨੂੰ ਦੇਖਿਆ ਜਾਵੇਗਾ ਪਵਿੱਤਰ ਰਮਜ਼ਾਨ-ਉਲ-ਮੁਬਾਰਕ ਦਾ ਚੰਦਇੰਟੈਲੀਜੈਂਸ ਟੀਮ ਅਤੇ ਕਾਰ ਸਵਾਰ ਨੌਜਵਾਨਾਂ ਵਿਚਕਾਰ ਚੱਲੀਆਂ ਗੋਲੀਆਂ
ਜ਼ਖਮੀ ਸਣੇ ਚਾਰ ਕਾਬੂ ਗੜ੍ਹਸ਼ੰਕਰ – ਅੱਜ ਸ਼ਾਮ ਕਰੀਬ ਚਾਰ ਵਜੇ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ’ਤੇ ਪਿੰਡ ਟੂਟੋ ਮਜਾਰਾ ਦੇ ਨਜ਼ਦੀਕ ਐਕਸ.ਯੂ.ਵੀ. ਕਾਰ ਸਵਾਰ ਨੌਜਵਾਨਾਂ ਅਤੇ ਇੰਟੈਲੀਜੈਂਸੀ…
View More ਇੰਟੈਲੀਜੈਂਸ ਟੀਮ ਅਤੇ ਕਾਰ ਸਵਾਰ ਨੌਜਵਾਨਾਂ ਵਿਚਕਾਰ ਚੱਲੀਆਂ ਗੋਲੀਆਂਡੀ. ਸੀ. ਤੇ ਐੱਸ. ਐੱਸ. ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ
ਪਟਿਆਲਾ :- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ…
View More ਡੀ. ਸੀ. ਤੇ ਐੱਸ. ਐੱਸ. ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾਪੁਲਸ ਦੀ ਵੱਡੀ ਕਾਰਵਾਈ, ਔਰਤ ਵੱਲੋਂ ਨਸ਼ੇ ਵੇਚ ਕੇ ਬਣਾਏ ਘਰ ਨੂੰ ਢਾਹਿਆ
ਨਸ਼ਾ ਸਮੱਗਲਿੰਗ ਨਾਲ 2016 ਤੋਂ ਜੁਡ਼ੀ ਰਿੰਕੀ ਵੱਲੋਂ ਮੰਦਰ ਦੀ ਜ਼ਮੀਨ ’ਤੇ ਕਬਜ਼ਾ ਕਰ ਕੇ ਰੋਡ਼ੀ ਕੁੱਟ ਮੁਹੱਲੇ ’ਚ ਬਣਾਇਆ ਗਿਆ ਸੀ ਘਰ : ਐੱਸ.…
View More ਪੁਲਸ ਦੀ ਵੱਡੀ ਕਾਰਵਾਈ, ਔਰਤ ਵੱਲੋਂ ਨਸ਼ੇ ਵੇਚ ਕੇ ਬਣਾਏ ਘਰ ਨੂੰ ਢਾਹਿਆਵਿਜੀਲੈਂਸ ਬਿਉਰੋ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਏ. ਐੱਸ. ਆਈ. ਗ੍ਰਿਫਤਾਰ
ਪਟਿਆਲਾ :- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ…
View More ਵਿਜੀਲੈਂਸ ਬਿਉਰੋ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਏ. ਐੱਸ. ਆਈ. ਗ੍ਰਿਫਤਾਰਟਰੱਕ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਤੋਂ ਖਫਾ ਆਪ੍ਰੇਟਰ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਭਵਾਨੀਗੜ੍ਹ :-ਜ਼ਿਲਾ ਸੰਗਰੂਰ ਦੇ ਕਸਬਾ ਭਵਾਨੀਗੜ੍ਹ ਵਿਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਅਹੁਦੇ ਲਈ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਮੀਟਿੰਗ ਦੌਰਾਨ ਨਵੇਂ ਪ੍ਰਧਾਨ ਦੀ…
View More ਟਰੱਕ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਤੋਂ ਖਫਾ ਆਪ੍ਰੇਟਰ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼