ਬਠਿੰਡਾ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ…
View More ਸਰਕਾਰ ਦੇਵੇ ਨਾ ਦੇਵੇ ਰਾਣਾ ਦੇਵੇਗਾ ਮੱਕੀ ’ਤੇ ਦੋ ਸਾਲ ਲਈ ਐੱਮ. ਐੱਸ. ਪੀ. : ਵਿਧਾਇਕ ਰਾਣਾ ਗੁਰਜੀਤCategory: punjab
ਅਮਰੀਕਾ ਤੋਂ ਡਿਪੋਰਟ ਹੋਏ 4 ਹੋਰ ਪੰਜਾਬੀਆਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਭੇਜਿਆ
ਪੁਲਸ ਨੇ ਜਾਂਚ ਲਈ ਲਿਆ ਹਿਰਾਸਤ ’ਚ ਅੰਮ੍ਰਿਤਸਰ- ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਬਾਰੇ ਲਗਾਤਾਰ ਨਵੀਆਂ ਰਿਪੋਰਟਾਂ ਆ ਰਹੀਆਂ ਹਨ। ਐਤਵਾਰ ਇਕ…
View More ਅਮਰੀਕਾ ਤੋਂ ਡਿਪੋਰਟ ਹੋਏ 4 ਹੋਰ ਪੰਜਾਬੀਆਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਭੇਜਿਆਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਪ੍ਰਬੰਧ ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ…
View More ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਪ੍ਰਬੰਧ ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਮਰਨ ਵਰਤ ਨਹੀਂ ਤੋੜਾਂਗਾ : ਜਗਜੀਤ ਡੱਲੇਵਾਲ
ਕਿਸਾਨ ਆਗੂ 7 ਦਿਨਾਂ ਵਿਚ ਕੇਂਦਰ ਨੂੰ ਭੇਜਣਗੇ ਸਮੁੱਚੇ ਤੱਥ ਖਨੌਰੀ- ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦਾ…
View More ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਮਰਨ ਵਰਤ ਨਹੀਂ ਤੋੜਾਂਗਾ : ਜਗਜੀਤ ਡੱਲੇਵਾਲਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਮੁਲਾਜ਼ਮ ਸਮੇਤ 2 ਗ੍ਰਿਫਤਾਰ
83 ਲੱਖ ਰੁਪਏ, 2 ਕਾਰਾਂ, ਨਾਜਾਇਜ਼ ਹਥਿਆਰ ਬਰਾਮਦ : ਐੱਸ. ਐੱਸ. ਪੀ. ਮੀਰ ਬਟਾਲਾ ਪੁਲਸ ਨੇ ਵਪਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ…
View More ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਮੁਲਾਜ਼ਮ ਸਮੇਤ 2 ਗ੍ਰਿਫਤਾਰਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ 191 ਉਮੀਦਵਾਰ ਮੈਦਾਨ ’ਚ : ਰਾਜ ਕਮਲ ਚੌਧਰੀ
ਵੋਟਿੰਗ 2 ਮਾਰਚ ਨੂੰ ਸਵੇਰੇ 7 ਤੋਂ ਸ਼ਾਮ 4.00 ਵਜੇ ਤੱਕ ਹੋਵੇਗੀਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ…
View More ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ 191 ਉਮੀਦਵਾਰ ਮੈਦਾਨ ’ਚ : ਰਾਜ ਕਮਲ ਚੌਧਰੀਅਸਲੇ ਦੀ ਰਿਕਵਰੀ ਲਈ ਲਿਆਂਦੇ ਗੈਂਗਸਟਰ ਅਤੇ ਪੁਲਸ ਵਿਚਕਾਰ ਮੁਕਾਬਲਾ
ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਭਵਾਨੀਗੜ੍ਹ : ਜਿਲਾ ਸੰਗਰੂਰ ਦੇ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਨਾਦਮਪੁਰ ਤੋਂ ਪਿੰਡ ਥੰਮਣ ਸਿੰਘਵਾਲਾ ਨੂੰ ਜਾਣ ਵਾਲੀ…
View More ਅਸਲੇ ਦੀ ਰਿਕਵਰੀ ਲਈ ਲਿਆਂਦੇ ਗੈਂਗਸਟਰ ਅਤੇ ਪੁਲਸ ਵਿਚਕਾਰ ਮੁਕਾਬਲਾਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਗ੍ਰਿਫ਼ਤਾਰ
ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤਾ ਮਾਲਾ ਦਰਜ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੁਲਿਸ…
View More ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਗ੍ਰਿਫ਼ਤਾਰਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ
ਭਗਵਾਨਪੁਰੀਆ ਖਿਲਾਫ 70 ਕੇਸ ਦਰਜ, 19 ਕੇਸਾਂ ’ਚੋਂ ਹੋ ਚੁੱਕਾ ਹੈ ਬਰੀ ਅੰਮ੍ਰਿਤਸਰ, :-ਖਤਰਨਾਕ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਅੱਜ ਅਦਾਲਤ ’ਚ ਪੇਸ਼…
View More ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ
ਪਟਿਆਲਾ :–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ…
View More ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ