ਦਵਾਈ ਲੈਣ ਆਏ ਮਰੀਜ਼ਾਂ ਤੋਂ ਲਈ ਫੀਡਬੈਕ ਪਟਿਆਲਾ, 26 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ…
View More ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣCategory: punjab
ਮਾਲੇਰਕੋਟਲਾ ਰੇਲਵੇ ਸਟੇਸ਼ਨ ਨੂੰ ਜੰਕਸ਼ਨ ਬਣਾਉਣ ਦੀ ਮੰਗ
ਐੱਮ. ਪੀ. ਮੀਤ ਹੇਅਰ ਦੇ ਨਾਂ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ ਮਾਲੇਰਕੋਟਲਾ, 26 ਜੁਲਾਈ : ਜਨਤਾ ਸੁਰੱਖਿਆ ਫਾਊਂਡੇਸ਼ਨ ਵੱਲੋਂ ਮਾਲੇਰਕੋਟਲਾ ਰੇਲਵੇ ਸਟੇਸ਼ਨ ਨੂੰ ਜੰਕਸ਼ਨ…
View More ਮਾਲੇਰਕੋਟਲਾ ਰੇਲਵੇ ਸਟੇਸ਼ਨ ਨੂੰ ਜੰਕਸ਼ਨ ਬਣਾਉਣ ਦੀ ਮੰਗਘਰ ਵਿਚ ਖੜ੍ਹੀ ਕਾਰ ਲਈ ਹੈਲਮੇਟ ਨਾ ਪਹਿਨਣ ’ਤੇ ਚਲਾਨ ਜਾਰੀ
ਲੁਧਿਆਣਾ, 26 ਜੁਲਾਈ : ਲੁਧਿਆਣਾ ਵਿਚ ਟ੍ਰੈਫਿਕ ਪੁਲਸ ਵੱਲੋਂ ਜਾਰੀ ਕੀਤੇ ਚਲਾਨ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਟ੍ਰੈਫਿਕ ਪੁਲਸ ਨੇ ਇਕ ਵਿਅਕਤੀ ਦੇ…
View More ਘਰ ਵਿਚ ਖੜ੍ਹੀ ਕਾਰ ਲਈ ਹੈਲਮੇਟ ਨਾ ਪਹਿਨਣ ’ਤੇ ਚਲਾਨ ਜਾਰੀਚਾਕੂ ਦੀ ਨੋਕ ’ਤੇ ਲੜਕੀ ਨਾਲ ਕੀਤਾ ਸਮੂਹਿਕ ਜਬਰ-ਜ਼ਨਾਹ
ਦੋਵੇਂ ਮੁਲਜ਼ਮ ਕਾਬੂ ਲੁਧਿਆਣਾ, 26 ਜੁਲਾਈ : ਲੁਧਿਆਣਾ ਸ਼ਹਿਰ ਵਿਚ ਮਾਂ ਨਾਲ ਨਾਰਾਜ਼ ਹੋ ਕੇ ਘਰੋਂ ਨਿਕਲੀ ਲੜਕੀ ਨੂੰ ਰੇਲਵੇ ਸਟੇਸ਼ਨ ’ਤੇ ਇਕੱਲਾ ਦੇਖ ਕੇ…
View More ਚਾਕੂ ਦੀ ਨੋਕ ’ਤੇ ਲੜਕੀ ਨਾਲ ਕੀਤਾ ਸਮੂਹਿਕ ਜਬਰ-ਜ਼ਨਾਹਐੱਸ. ਜੀ. ਪੀ. ਸੀ. ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂ. ਐੱਨ. ਓ. ਤੋਂ ਕਰਾਂਗੇ ਮੰਗ : ਧਾਮੀ ਅੰਮ੍ਰਿਤਸਰ, 26 ਜੁਲਾਈ :-ਸ਼੍ਰੋਮਣੀ…
View More ਐੱਸ. ਜੀ. ਪੀ. ਸੀ. ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾਮਾਂ ਨੇ ਡੇਢ ਸਾਲ ਦੇ ਬੱਚੇ ਸਮੇਤ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਫਿਰੋਜ਼ਪੁਰ, 26 ਜੁਲਾਈ : ਫਿਰੋਜ਼ਪੁਰ ਮੋਗਾ ਰੋਡ ’ਤੇ ਘੱਲ ਖੁਰਦ ਦੀਆਂ ਜੌੜੀਆਂ ਨਹਿਰਾਂ ’ਚ ਇਕ ਮਾਂ ਨੇ ਆਪਣੇ ਡੇਢ ਸਾਲ ਦੇ ਬੱਚੇ ਸਮੇਤ ਛਾਲ ਮਾਰ…
View More ਮਾਂ ਨੇ ਡੇਢ ਸਾਲ ਦੇ ਬੱਚੇ ਸਮੇਤ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀਪਿੰਡ ਸਿਰਸੜੀ ਅਤੇ ਅਨੋਖਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੇ ਅਹਿਮ ਮਤੇ ਕੀਤੇ ਪਾਸ
ਪਿੰਡ ਵਿਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਅਤੇ ਨੂੰਹ ਖਿਲਾਫ ਕੀਤੀ ਜਾਵੇਗੀ ਕਾਰਵਾਈ ਕੋਟਕਪੂਰਾ 26 ਜੁਲਾਈ – ਜ਼ਿਲਾ ਫਰੀਦਕੋਟ ਦੇ ਕਸਬਾ ਕੋਟਕਪੂਰਾ ਨੇੜਲੇ ਪਿੰਡ ਸਿਰਸੜੀ…
View More ਪਿੰਡ ਸਿਰਸੜੀ ਅਤੇ ਅਨੋਖਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੇ ਅਹਿਮ ਮਤੇ ਕੀਤੇ ਪਾਸਮੰਤਰੀ ਸੰਜੀਵ ਅਰੋੜਾ ਵੱਲੋਂ 6 ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨ
ਲੁਧਿਆਣਾ, 26 ਜੁਲਾਈ : ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਤੇ ਕਾਰੋਬਾਰ ਕਰਨ ਵਿਚ ਸੌਖ ਨੂੰ ਬਿਹਤਰ ਬਣਾਉਣ ਲਈ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ…
View More ਮੰਤਰੀ ਸੰਜੀਵ ਅਰੋੜਾ ਵੱਲੋਂ 6 ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਦਾ ਵਫਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲਿਆ
ਪੰਜਾਬ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਕੀਤਾ ਜਾ ਰਿਹੈ ਸੰਘਰਸ਼ : ਖਾਲਸਾ ਅੰਮ੍ਰਿਤਸਰ, 26 ਜੁਲਾਈ : ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਦਾ ਵਫਦ ਪ੍ਰਧਾਨ ਭਾਈ ਮੇਜਰ…
View More ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਦਾ ਵਫਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲਿਆ6 ਕਿਲੋ ਹੈਰੋਇਨ ਸਮੇਤ 4 ਨਸ਼ਾ ਸਮੱਗਲਰ ਗ੍ਰਿਫ਼ਤਾਰ
ਪਾਕਿਸਤਾਨ ਤੋਂ ਮੰਗਵਾ ਕੇ ਸਪਲਾਈ ਕਰਨ ਜਾ ਰਹੇ ਸਨ ਅੰਮ੍ਰਿਤਸਰ, 26 ਜੁਲਾਈ : –ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਨਸ਼ਾ ਸਮੱਗਲਿੰਗ ਖਿਲਾਫ ਇੱਕ ਵੱਡੀ ਮੁਹਿੰਮ…
View More 6 ਕਿਲੋ ਹੈਰੋਇਨ ਸਮੇਤ 4 ਨਸ਼ਾ ਸਮੱਗਲਰ ਗ੍ਰਿਫ਼ਤਾਰ