5 ਅਤਿ-ਆਧੁਨਿਕ ਪਿਸਤੌਲਾਂ, ਮਿੰਨੀ ਡਰੋਨ ਅਤੇ ਪਿਸਤੌਲਾਂ ਦੇ ਪੁਰਜ਼ੇ ਜ਼ਬਤ ਅੰਮ੍ਰਿਤਸਰ, 23 ਜੁਲਾਈ :-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਅਤੇ ਸੀ. ਆਈ. ਏ. ਸਟਾਫ ਦੀ ਟੀਮ…
View More ਬੀ. ਐੱਸ. ਐੱਫ. ਅਤੇ ਸੀ. ਆਈ. ਏ. ਨੇ ਲਾਇਆ ਟ੍ਰੈਪ, 2 ਸਮੱਗਲਰ ਗ੍ਰਿਫਤਾਰCategory: punjab
ਵਿਦੇਸ਼ ਨਾ ਭੇਜਣ ’ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਘਰ ਗਹਿਣੇ ਰੱਖ ਕੇ ਏਜੰਟ ਨੂੰ ਦਿੱਤੇ ਸਨ ਪੈਸੇ ਅੰਮ੍ਰਿਤਸਰ, 23 ਜੁਲਾਈ :– ਜ਼ਿਲਾ ਅੰਮ੍ਰਿਤਸਰ ਵਿਚ ਵਿਦੇਸ਼ ਨਾ ਭੇਜਣ ’ਤੇ ਇਕ ਨੌਜਵਾਨ ਨੇ ਖੁਦਕੁਸ਼ੀ ਕਰ…
View More ਵਿਦੇਸ਼ ਨਾ ਭੇਜਣ ’ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀਦੋਸਤ ਦੇ ਘਰ ਗਏ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
ਭਵਾਨੀਗੜ੍ਹ, 23 ਜੁਲਾਈ : ਜ਼ਿਲਾ ਸੰਗਰੂਰ ਦੇ ਪਿੰਡ ਬਲਿਆਲ ਵਿਖੇ ਆਪਣੇ ਦੋਸਤ ਦੇ ਘਰ ਗਏ ਇਕ ਗਰੀਬ ਵਰਗ ਨਾਲ ਸਬੰਧਤ 19 ਸਾਲਾ ਨੌਜਵਾਨ ਦੇ ਕੂਲਰ…
View More ਦੋਸਤ ਦੇ ਘਰ ਗਏ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇ
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਸੰਗਰੂਰ, 23 ਜੁਲਾਈ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ…
View More 12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇਪ੍ਰਾਪਰਟੀ ਡੀਲਰ ਦੇ ਘਰ ਅੱਗੇ ਫਾਇਰਿੰਗ ਕਰਨ ਵਾਲੇ ਸ਼ੂਟਰ ਸਮੇਤ 6 ਗ੍ਰਿਫਤਾਰ
ਸਕਾਰਪੀਓ, ਆਈ-20 ਕਾਰਾਂ ਸਮੇਤ ਪੈਟ੍ਰੋਲ ਬੰਬ ਨੁਮਾ ਸਾਮਾਨ ਬਰਾਮਦ ਮੁੱਲਾਂਪੁਰ ਦਾਖਾ, 23 ਜੁਲਾਈ :- ਜ਼ਿਲਾ ਲੁਧਿਆਣਾ ਵਿਚ ਥਾਣਾ ਦਾਖਾ ਦੀ ਪੁਲਸ ਨੇ ਪਿੰਡ ਬੱਦੋਵਾਲ ਵਿਖੇ…
View More ਪ੍ਰਾਪਰਟੀ ਡੀਲਰ ਦੇ ਘਰ ਅੱਗੇ ਫਾਇਰਿੰਗ ਕਰਨ ਵਾਲੇ ਸ਼ੂਟਰ ਸਮੇਤ 6 ਗ੍ਰਿਫਤਾਰਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਘਰ ਢਹਿ-ਢੇਰੀ
ਮੁਲਜ਼ਮਾਂ ਖਿਲਾਫ ਨਸ਼ਾ ਸਮੱਗਲਿੰਗ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਵੱਖ-ਵੱਖ 16 ਮੁਕੱਦਮੇ ਦਰਜ ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਘਰ ਢਹਿ-ਢੇਰੀਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ
ਸਥਾਨਕ ਲੋਕ ਨੇ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਦੀਨਾਨਗਰ, 23 ਜੁਲਾਈ : ਜ਼ਿਲਾ ਗੁਰਦਾਸਪੁਰ ਵਿਚ ਦੀਨਾਨਗਰ ਸ਼ਹਿਰ ਦੇ ਬਾਈਪਾਸ ਨੇੜੇ ਪੈਂਦੇ ਪਿੰਡ ਮਾੜੀ ‘ਚ…
View More ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰ
8 ਪਿਸਤੌਲਾਂ ਅਤੇ ਮੈਗਜ਼ੀਨ ਜ਼ਬਤ ਅੰਮ੍ਰਿਤਸਰ, 23 ਜੁਲਾਈ : ਪੰਜਾਬ ਵਿਚ ਹਥਿਆਰਾਂ ਦੀ ਸਮੱਗਲਿੰਗ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲਿਸ ਅਤੇ…
View More ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ
100 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਪਟਿਆਲਾ, 23 ਜਲਾਈ : ਜ਼ਿਲਾ ਪਟਿਆਲਾ ਵਿਚ ਥਾਣਾ ਪਸਿਆਣਾ ਅਧੀਨ ਆਉਂਦੇ ਪਿੰਡ ਜਾਹਲਾ ਵਿਖੇ ਜ਼ਮੀਨ ਦੇ ਕਬਜ਼ੇ…
View More ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜਗੁਆਂਢੀ ਦਾ ਚਾਕੂ ਮਾਰ ਕੇ ਕਤਲ
ਪਤਨੀ ਨਾਲ ਨਾਜਾਇਜ਼ ਸਬੰਧ ਸੀ ਸ਼ੱਕ, ਪਤੀ-ਪਤਨੀ ਗ੍ਰਿਫ਼ਤਾਰ ਲੁਧਿਆਣਾ, 23 ਜੁਲਾਈ : ਜ਼ਿਲਾ ਲੁਧਿਆਣਾ ਵਿਚ ਇਕ ਵਿਅਕਤੀ ਨੇ ਪਤਨੀ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿਚ…
View More ਗੁਆਂਢੀ ਦਾ ਚਾਕੂ ਮਾਰ ਕੇ ਕਤਲ