ਦੇਰ ਸ਼ਾਮ ਫਿਰ ਉਲਟੀਆਂ ਲੱਗੀਆਂ ਬਰਨਾਲਾ : ਬੀਤੇ ਦਿਨੀ ਆਪਣਾ ਮਰਨ ਵਰਤ ਖਤਮ ਕਰਨ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਤੇਜ ਬੁਖਾਰ ਹੋ…
View More ਡੱਲੇਵਾਲ ਨੂੰ ਸਵੇਰੇ ਚੜਿਆ ਤੇਜ ਬੁਖਾਰ : ਡਾਕਟਰਾਂ ਨੇ ਕੀਤੇ ਟੈਸਟCategory: punjab
ਅਮਨ ਅਰੋੜਾ ਵੱਲੋਂ 6 ਸਰਕਾਰੀ ਸਕੂਲਾਂ ਵਿਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਲਈ ਉਸਾਰੂ ਮਾਹੌਲ ਸਿਰਜਿਆ : ਮੰਤਰੀ ਅਰੋੜਾ ਸੁਨਾਮ ਊਧਮ ਸਿੰਘ ਵਾਲਾ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
View More ਅਮਨ ਅਰੋੜਾ ਵੱਲੋਂ 6 ਸਰਕਾਰੀ ਸਕੂਲਾਂ ਵਿਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤਸਰਕਾਰੀ ਸਕੂਲ ਦੀ ਕਾਇਆ-ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾ
ਕੈਬਨਿਟ ਮੰਤਰੀ ਨੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਦਿੜ੍ਹਬਾ -:…
View More ਸਰਕਾਰੀ ਸਕੂਲ ਦੀ ਕਾਇਆ-ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾਮੋਗਾ ਸੈਕਸ ਸਕੈਂਡਲ ; 18 ਸਾਲਾਂ ਬਾਅਦ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ
2-2 ਲੱਖ ਰੁਪਏ ਕੀਤਾ ਜੁਰਮਾਨਾ ਪੰਜਾਬ ਵਿਚ ਵਾਪਰੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਅੱਜ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਇਆ।…
View More ਮੋਗਾ ਸੈਕਸ ਸਕੈਂਡਲ ; 18 ਸਾਲਾਂ ਬਾਅਦ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾਝੋਪੜੀ ਵਿਚ ਅੱਗ ਲੱਗਣ ਕਾਰਨ 18 ਸਾਲਾ ਨੌਜਵਾਨ ਸੜਿਆ, ਮੌਤ
ਜਲੰਧਰ ਦੇ ਆਦਮਪੁਰ ਦੇ ਪਿੰਡ ਦਮੁੰਡਾ ਵਿਚ ਇਕ 18 ਸਾਲਾ ਨੌਜਵਾਨ ਅੱਗ ਵਿਚ ਬੁਰੀ ਤਰ੍ਹਾਂ ਸੜ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ…
View More ਝੋਪੜੀ ਵਿਚ ਅੱਗ ਲੱਗਣ ਕਾਰਨ 18 ਸਾਲਾ ਨੌਜਵਾਨ ਸੜਿਆ, ਮੌਤਜਗਜੀਤ ਸਿੰਘ ਡੱਲੇਵਾਲ ਖੰਨਾ ਨਰਸਿੰਗ ਹੋਮ ਵਿਚ ਦਾਖ਼ਲ
ਲੰਮੀ ਹੜਤਾਲ ਖ਼ਤਮ ਕਰਨ ਮਗਰੋਂ ਖਾਣਾ ਸ਼ੁਰੂ ਕਰਨ ਤੋਂ ਡਾਕਟਰੀ ਸਹਾਇਤਾ ਲੈਣੀ ਲਾਜ਼ਮੀ : ਬੇਟਾ ਗੁਰਪਿੰਦਰ ਸਿੰਘ ਖੰਨਾ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131…
View More ਜਗਜੀਤ ਸਿੰਘ ਡੱਲੇਵਾਲ ਖੰਨਾ ਨਰਸਿੰਗ ਹੋਮ ਵਿਚ ਦਾਖ਼ਲਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕਰਨ ਲਈ ਵਚਨਬੱਧ ਹਾਂ : ਹਰਪਾਲ ਚੀਮਾ
ਕੈਬਨਿਟ ਮੰਤਰੀ ਚੀਮਾ ਨੇ ਆਜ਼ਾਦ ਪੱਲੇਦਾਰ ਯੂਨੀਅਨ ਦਿੜ੍ਹਬਾ ਵੱਲੋਂ ਆਯੋਜਿਤ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
View More ਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕਰਨ ਲਈ ਵਚਨਬੱਧ ਹਾਂ : ਹਰਪਾਲ ਚੀਮਾਹੈੱਡ ਕਾਂਸਟੇਬਲ ਅਮਨਦੀਪ ਕੌਰ ਦਾ ਵਧਿਆ ਰਿਮਾਂਡ
ਘਰ ਦੀ ਲਈ ਜਾ ਰਹੀ ਤਲਾਸ਼ੀ ਬਠਿੰਡਾ ‘ਚ ਹੈਰੋਇਨ ਸਮੇਤ ਫੜੀ ਗਈ ਲੇਡੀ ਹੈੱਡ ਕਾਂਸਟੇਬਲ ਅਮਨਦੀਪ ਕੌਰ ਦੀ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ…
View More ਹੈੱਡ ਕਾਂਸਟੇਬਲ ਅਮਨਦੀਪ ਕੌਰ ਦਾ ਵਧਿਆ ਰਿਮਾਂਡਰਾਣਾ ਗੁਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ –: ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਸੱਚੇ ਪਾਤਸ਼ਾਹ ਦੇ ਅੱਗੇ…
View More ਰਾਣਾ ਗੁਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾਨਹਿਰ ‘ਚ ਡੁੱਬਣ ਕਾਰਨ 10ਵੀਂ ਜਮਾਤ ’ਚ ਪੜ੍ਹਦੇ ਨੌਜਵਾਨ ਦੀ ਮੌਤ
ਫਤਿਹਗੜ੍ਹ-ਚੂੜੀਆਂ ਨਜਦੀਕ ਪਿੰਡ ਲਾਲੇਨੰਗਲ ਤੋਂ ਤਿੰਨ ਦਿਨ ਪਹਿਲਾਂ 10ਵੀਂ ਜਮਾਤ ’ਚ ਪੜ੍ਹਦਾ ਨੌਜਵਾਨ ਗੁਰਸ਼ਾਨ ਸਿੰਘ (16) ਆਪਣੇ ਪਿਤਾ ਪਰਮਜੀਤ ਸਿੰਘ ਅਤੇ 6 ਲੇਵਰ ਵਾਲੇ ਵਿਅਕਤੀਆਂ…
View More ਨਹਿਰ ‘ਚ ਡੁੱਬਣ ਕਾਰਨ 10ਵੀਂ ਜਮਾਤ ’ਚ ਪੜ੍ਹਦੇ ਨੌਜਵਾਨ ਦੀ ਮੌਤ