ਹਜਾਰਾਂ ਕਿਸਾਨ ਟਰੈਕਟਰ-ਟਰਾਲੀਆਂ ਸਣੇ ਪੁੱਜੇ ਸ਼ੰਭੂ ਬਾਰਡਰ

ਕਿਸਾਨਾਂ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰ ਕੇ ਕੀਤੀ ਰੋਸ ਰੈਲੀ ਪਟਿਆਲਾ : ਕਿਸਾਨੀ ਸੰਘਰਸ਼ ਨੂੰ ਹੋਰ ਬਲ ਦੇਣ ਲਈ ਅੱਜ ਅੰਮ੍ਰਿਤਸਰ ਤੇ ਕਈ…

View More ਹਜਾਰਾਂ ਕਿਸਾਨ ਟਰੈਕਟਰ-ਟਰਾਲੀਆਂ ਸਣੇ ਪੁੱਜੇ ਸ਼ੰਭੂ ਬਾਰਡਰ

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਨੂੰ ਭੇਟ

ਭਾਸ਼ਾ ਵਿਭਾਗ ਨੇ ਲਾਇਬ੍ਰੇਰੀ ’ਚ ਸਥਾਪਿਤ ਕੀਤਾ ਵਿਸ਼ੇਸ਼ ਸ਼ੈਕਸ਼ਨਪਟਿਆਲਾ : ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ…

View More ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਨੂੰ ਭੇਟ

ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ : ਜ਼ਿਲਾ ਸੰਗਰੂਰ ਦੇ ਪਿੰਡ ਚੀਮਾ ਵਿਖੇ 20ਵੀਂ ਸਦੀ ਦੇ ਮਹਾਨ ਅਵਤਾਰ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ…

View More ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਡੀ. ਐੱਮ. ਨੇ ਸ਼ਹਿਰ ’ਚ ਸਫਾਈ ਵਿਵਸਥਾ ਦਾ ਲਿਆ ਅਚਨਚੇਤ ਜਾਇਜ਼ਾ

ਸਫਾਈ ਕਰਮਚਾਰੀਆ ਦੀ ਹਾਜ਼ਰੀ ਕੀਤੀ ਚੈੱਕਮਲੋਟ : ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਦੀਆਂ ਹਦਾਇਤਾਂ ’ਤੇ ਡਾ. ਸੰਜੀਵ ਸ਼ਰਮਾ ਐੱਸ. ਡੀ. ਐੱਮ. ਮਲੋਟ ਨੇ ਨਗਰ ਕੌਂਸਲ ਮਲੋਟ…

View More ਐੱਸ. ਡੀ. ਐੱਮ. ਨੇ ਸ਼ਹਿਰ ’ਚ ਸਫਾਈ ਵਿਵਸਥਾ ਦਾ ਲਿਆ ਅਚਨਚੇਤ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀ ਮੰਡੀ ਦਾ ਦੌਰਾ

ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਜਾਣਿਆਸਬਜ਼ੀ ਮੰਡੀ ’ਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ : ਬੇਦੀਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ…

View More ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀ ਮੰਡੀ ਦਾ ਦੌਰਾ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦੈ : ਡਿਪਟੀ ਕਮਿਸ਼ਨਰਗੁਰਦਾਸਪੁਰ -ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ…

View More ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਬਾਬਾ ਸਾਹਿਬ ਦੀ ਬੇਅਦਬੀ ਨੂੰ ਲੈਕੇ ਸੰਗਰੂਰ ਦੇ ਬਾਜ਼ਾਰ ਮੁਕੰਮਲ ਬੰਦ

ਵੱਖ-ਵੱਖ ਜੱਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮਾਰਚ ਬਾਬਾ ਸਾਹਿਬ ਦਾ ਅਪਮਾਨ ਸਹਿਣ ਨਹੀਂ ਕਰਾਂਗੇ : ਕਾਂਗੜਾ, ਚਾਵਲਾ ਸੰਗਰੂਰ – ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ ਭੀਮ ਰਾਓ…

View More ਬਾਬਾ ਸਾਹਿਬ ਦੀ ਬੇਅਦਬੀ ਨੂੰ ਲੈਕੇ ਸੰਗਰੂਰ ਦੇ ਬਾਜ਼ਾਰ ਮੁਕੰਮਲ ਬੰਦ

ਪੰਜਾਬ ਵਿਚ 15 ਫਰਵਰੀ ਤੱਕ ਰੇਲਗੱਡੀਆਂ ਰੱਦ

ਯਾਤਰੀਆਂ ਕਰਨਾ ਪੈ ਸਕਦਾ ਪ੍ਰੇਸ਼ਾਨੀ ਸਾਹਮਣਾ ਪੰਜਾਬ ਵਿਚ ਰੇਲ ਗੱਡੀਆਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਫਿਰੋਜ਼ਪੁਰ ਡਵੀਜ਼ਨ…

View More ਪੰਜਾਬ ਵਿਚ 15 ਫਰਵਰੀ ਤੱਕ ਰੇਲਗੱਡੀਆਂ ਰੱਦ

ਪੰਜਾਬ ਵਿਚ 5 ਦਿਨ ਮੀਂਹ ਪੈਣ ਦੀ ਸੰਭਾਵਨਾ

ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਕ ਪਾਸੇ ਪੰਜਾਬ ਵਿਚ ਮੀਂਹ…

View More ਪੰਜਾਬ ਵਿਚ 5 ਦਿਨ ਮੀਂਹ ਪੈਣ ਦੀ ਸੰਭਾਵਨਾ

ਦਿੱਲੀ ਤੋਂ ਜੰਮੂ ਹਥਿਆਰ ਦੇਣ ਆਇਆ ਨੌਜਵਾਨ ਕਾਬੂ

ਪੁਲਸ ਨੇ 2 ਦੇਸੀ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਕੀਤੇ ਬਰਾਮਦ ਪਠਾਨਕੋਟ ਜੀ. ਆਰ. ਪੀ. ਪੁਲਸ ਚੌਕੀ ਇੰਚਾਰਜ ਪਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ…

View More ਦਿੱਲੀ ਤੋਂ ਜੰਮੂ ਹਥਿਆਰ ਦੇਣ ਆਇਆ ਨੌਜਵਾਨ ਕਾਬੂ