ਸਮਾਜਿਕ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਆਦਿ ਪ੍ਰਮੁੱਖ ਤਰਜੀਹਾਂ ਤੈਅ ਕਰਦਿਆਂ 2,36,080 ਕਰੋੜ ਰੁਪਏ ਦਾ ਬਜਟ ਕੀਤਾ ਅਲਾਟ ਮੁੱਖ ਮੰਤਰੀ ਭਗਵੰਤ ਸਿੰਘ…
View More ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਅਗਾਂਹਵਧੂ ਅਤੇ ਵਿਕਾਸਮੁਖੀ ਬਜਟ ਪੇਸ਼Category: punjab
‘ਰੰਗਲਾ ਪੰਜਾਬ ਵਿਕਾਸ ਸਕੀਮ’ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ : ਨਰਿੰਦਰ ਕੌਰ ਭਰਾਜ
ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਗਦੀ ਰਹਿਤ ਇਲਾਜ ਸੁਵਿਧਾ ਨੂੰ 5 ਲੱਖ ਤੋਂ ਵਧਾ ਕੇ 10 ਲੱਖ ਤੱਕ ਕਰਨ ਦਾ ਕੀਤਾ ਸਵਾਗਤ ਸੰਗਰੂਰ, : –…
View More ‘ਰੰਗਲਾ ਪੰਜਾਬ ਵਿਕਾਸ ਸਕੀਮ’ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ : ਨਰਿੰਦਰ ਕੌਰ ਭਰਾਜ2017-22 ਦੇ ਕਾਰਜਕਾਲ ਦੌਰਾਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਦੀ ਕਾਰਗੁਜ਼ਾਰੀ ਆਡਿਟ ਬਾਰੇ ਕੈਗ ਦੀ ਰਿਪੋਰਟ ਪੇਸ਼
ਅਪ੍ਰੈਲ 2019 ਤੋਂ ਮਾਰਚ 2022 ਤੱਕ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਤੇ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ ਵੀ ਕੀਤੀ ਪੇਸ਼ ਚੰਡੀਗੜ੍ਹ : ਪੰਜਾਬ ਦੇ…
View More 2017-22 ਦੇ ਕਾਰਜਕਾਲ ਦੌਰਾਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਦੀ ਕਾਰਗੁਜ਼ਾਰੀ ਆਡਿਟ ਬਾਰੇ ਕੈਗ ਦੀ ਰਿਪੋਰਟ ਪੇਸ਼ਅੱਜ ਦੇ ਸਮੇਂ ਵਿਚ ਲੜਕੀਆਂ ਮੁੰਡਿਆਂ ਤੋਂ ਘੱਟ ਨਹੀਂ – ਮੁੱਖ ਮੰਤਰੀ ਭਗਵੰਤ ਮਾਨ
ਲੁਧਿਆਣਾ ਦੇ ਸਰਕਾਰੀ ਲੜਕੀਆਂ ਦੇ ਕਾਲਜ ਵਿਚ 3650 ਲੜਕੀਆਂ ਨੂੰ ਵੰਡੀਆਂ ਡਿਗਰੀਆਂ ਅੱਜ ਲੁਧਿਆਣਾ ਦੇ ਸਰਕਾਰੀ ਲੜਕੀਆਂ ਦੇ ਕਾਲਜ ਵਿਚ ਡਿਗਰੀ ਵੰਡ ਸਮਾਰੋਹ ਦੌਰਾਨ ਮੁੱਖ…
View More ਅੱਜ ਦੇ ਸਮੇਂ ਵਿਚ ਲੜਕੀਆਂ ਮੁੰਡਿਆਂ ਤੋਂ ਘੱਟ ਨਹੀਂ – ਮੁੱਖ ਮੰਤਰੀ ਭਗਵੰਤ ਮਾਨਪਠਾਨਕੋਟ ‘ਚ ਸ਼ੱਕੀ ਗਤੀਵਿਧੀ, ਸੁਰੱਖਿਆ ਏਜੰਸੀਆਂ ਅਲਰਟ
ਪੰਜਾਬ ਪੁਲਿਸ ਜੰਮੂ ਸਰਹੱਦ ‘ਤੇ ਪੂਰੀ ਤਰ੍ਹਾਂ ਚੌਕਸ ਜੰਮੂ-ਕਸ਼ਮੀਰ ਵਿਚ ਹਰ ਰੋਜ਼ ਕੋਈ ਨਾ ਕੋਈ ਅੱਤਵਾਦੀ ਗਤੀਵਿਧੀ ਹੋ ਰਹੀ ਹੈ, ਜਿਸ ਕਾਰਨ ਪੰਜਾਬ ਪੁਲਿਸ ਜੰਮੂ…
View More ਪਠਾਨਕੋਟ ‘ਚ ਸ਼ੱਕੀ ਗਤੀਵਿਧੀ, ਸੁਰੱਖਿਆ ਏਜੰਸੀਆਂ ਅਲਰਟਰੂਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਬਰੀ
16 ਸਾਲ ਬਾਅਦ ਕੋਰਟ ਨੇ ਸੁਣਾਇਆ ਫੈਸਲਾ ਪਟਿਆਲਾ ਦੀ ਸੈਸ਼ਨ ਕੋਰਟ ਨੇ ਅੱਜ 2009 ‘ਚ ਹੋਏ ਰੂਲਦਾ ਸਿੰਘ ਖਰੌਦ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ…
View More ਰੂਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਬਰੀ‘ਯੁੱਧ ਨਸ਼ਿਆਂ ਵਿਰੁੱਧ’ 25ਵੇਂ ਦਿਨ ਪੰਜਾਬ ਪੁਲਿਸ ਵੱਲੋਂ 452 ਥਾਵਾਂ ‘ਤੇ ਛਾਪੇਮਾਰੀ, 69 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ
ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫ. ਆਈ. ਆਰਜ਼ ਦਰਜ, 1.2 ਕਿਲੋ ਹੈਰੋਇਨ, 375 ਕਿਲੋ ਭੁੱਕੀ ਬਰਾਮਦ ਚੰਡੀਗੜ੍ਹ : ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ…
View More ‘ਯੁੱਧ ਨਸ਼ਿਆਂ ਵਿਰੁੱਧ’ 25ਵੇਂ ਦਿਨ ਪੰਜਾਬ ਪੁਲਿਸ ਵੱਲੋਂ 452 ਥਾਵਾਂ ‘ਤੇ ਛਾਪੇਮਾਰੀ, 69 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦਾ ਫਿਰ ਵਧਿਆ ਪੁਲਿਸ ਰਿਮਾਂਡ
ਮੁਲਜ਼ਮਾਂ ਨੂੰ 28 ਮਾਰਚ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਜਨਾਲਾ ਥਾਣਾ ਹਮਲਾ ਮਾਮਲੇ ’ਚ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਅਮਨਦੀਪ ਸਿੰਘ ਅਮਨਾ…
View More ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦਾ ਫਿਰ ਵਧਿਆ ਪੁਲਿਸ ਰਿਮਾਂਡਹਰਿਆਣਾ ਦੇ CM ਸੈਣੀ ਅਤੇ ਸਪੀਕਰ ਦਾ ਪੰਜਾਬ ਵਿਧਾਨ ਸਭਾ ਵਿਚ ਪਹੁੰਚਣ ’ਤੇ ਸਵਾਗਤ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ ‘ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ…
View More ਹਰਿਆਣਾ ਦੇ CM ਸੈਣੀ ਅਤੇ ਸਪੀਕਰ ਦਾ ਪੰਜਾਬ ਵਿਧਾਨ ਸਭਾ ਵਿਚ ਪਹੁੰਚਣ ’ਤੇ ਸਵਾਗਤ28 ਨੂੰ ਪੂਰੇ ਭਾਰਤ ’ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਪ੍ਰਦਰਸ਼ਨ ਹੋਣਗੇ : ਜੋਗਿੰਦਰ ਸਿੰਘ ਉਗਰਾਹਾ
ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸਮੇਤ ਕਿਸਾਨ ਮਜ਼ਦੂਰ ਮੋਰਚੇ ਦੇ ਏਕੇ ਲਈ ਬਣਾਈ ਗਈ ਕਮੇਟੀ, ਏਕਤਾ ਕਮੇਟੀ ਦੀ ਅੱਜ ਇਕ…
View More 28 ਨੂੰ ਪੂਰੇ ਭਾਰਤ ’ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਪ੍ਰਦਰਸ਼ਨ ਹੋਣਗੇ : ਜੋਗਿੰਦਰ ਸਿੰਘ ਉਗਰਾਹਾ