ਵਿਧਾਇਕਾ ਭਰਾਜ ਨੇ ਸਵ. ਕਾਂਸਟੇਬਲ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਭਵਾਨੀਗੜ੍ਹ – ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ’ਤੇ ਤਾਇਨਾਤ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ…

View More ਵਿਧਾਇਕਾ ਭਰਾਜ ਨੇ ਸਵ. ਕਾਂਸਟੇਬਲ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੂਰਾ ਦਿਨ ਮੇਹਰਬਾਨ ਰਹੇ ਸੂਰਜ ਦੇਵ, ਨੌਜਵਾਨਾਂ ਨੇ ਖੂਬ ਉਡਾਏ ਪਤੰਗ

ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰਅੱਜ ਪੰਜਾਬ ’ਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਪੂਰਾ ਦਿਨ ਸੂਰਜ ਦੇਵ ਮੇਹਰਬਾਨ ਰਹੇ, ਜਿਸ ਕਾਰਨ…

View More ਪੂਰਾ ਦਿਨ ਮੇਹਰਬਾਨ ਰਹੇ ਸੂਰਜ ਦੇਵ, ਨੌਜਵਾਨਾਂ ਨੇ ਖੂਬ ਉਡਾਏ ਪਤੰਗ

ਸਰਹੱਦ ’ਤੇ ਸਥਿਤ ਸਿੰਬਲ ਸਕੋਲ ਪੋਸਟ ’ਤੇ ਮੰਤਰੀ ਕਟਾਰੂਚੱਕ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਮਨਾਈ ਲੋਹੜੀ

ਕਿਹਾ-ਲੋਹੜੀ ਦਾ ਤਿਉਹਾਰ ਸਾਨੂੰ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇਪਠਾਨਕੋਟ : ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਬਮਿਆਲ ਬਲਾਕ…

View More ਸਰਹੱਦ ’ਤੇ ਸਥਿਤ ਸਿੰਬਲ ਸਕੋਲ ਪੋਸਟ ’ਤੇ ਮੰਤਰੀ ਕਟਾਰੂਚੱਕ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਮਨਾਈ ਲੋਹੜੀ

ਸਵੇਰੇ ਤੜਕਸਾਰ ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ

ਫੌਜ ਦੇ ਜਵਾਨਾਂ ਨੇ ਫਾਇਰਿੰਗ ਕਰ ਕੇ ਵਾਪਸ ਭੇਜੇ ਸਵੇਰੇ ਤੜਕਸਾਰ ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ’ਤੇ ਫੌਜ ਜਵਾਨਾਂ ਨੇ ਕੀਤੀ ਫਾਇਰਿੰਗਗੁਰਦਾਸਪੁਰ :…

View More ਸਵੇਰੇ ਤੜਕਸਾਰ ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ

21 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਧੀਆਂ ਦੀ ਲੋਹੜੀ ਮਨਾਉਣਾ ਸਮਾਜ ਲਈ ਇਕ ਚੰਗਾ ਸੁਨੇਹਾ ਮਲੋਟ- ਰੇਲਵੇ ਲੰਗਰ ਸੇਵਾ ਸੰਮਤੀ ਤੇ ਨਾਰੀ ਚੇਤਨਾ ਮੰਚ ਵਲੋਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ…

View More 21 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ, ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ

ਏਕਤਾ ਲਈ ਅੱਜ ਹੋਵੇਗੀ ਐੱਸ. ਕੇ. ਐੱਮ. ਅਤੇ ਸ਼ੰਭੂ ਖਨੌਰੀ ਮੋਰਚਿਆਂ ਦੇ ਕਿਸਾਨ ਨੇਤਾਵਾਂ ਵਿਚਾਲੇ ਮੀਟਿੰਗ ਇਸ ਮੌਕੇ 48 ਦਿਨ ਤੋਂ ਮਰਨ ਵਰਤ ’ਤੇ ਬੈਠੇ…

View More ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ, ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ

ਮੇਲਾ ਮਾਘੀ : ਜ਼ਿਲਾ ਪੁਲਿਸ ਵੱਲੋਂ ਵਿਸ਼ੇਸ਼ ਐਮਰਜੈਂਸੀ ਟਰੈਫਿਕ ਪਲਾਨ ਤਿਆਰ

ਸ਼ਰਧਾਲੂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ : ਤੁਸ਼ਾਰ ਗੁਪਤਾ ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਣ ਵਾਲੇ ਪਵਿੱਤਰ…

View More ਮੇਲਾ ਮਾਘੀ : ਜ਼ਿਲਾ ਪੁਲਿਸ ਵੱਲੋਂ ਵਿਸ਼ੇਸ਼ ਐਮਰਜੈਂਸੀ ਟਰੈਫਿਕ ਪਲਾਨ ਤਿਆਰ

ਐੱਸ. ਐੱਸ. ਪੀ. ਜੈਨ ਨੇ ਨਾਕਿਆਂ ਅਤੇ ਪੁਲਿਸ ਸਟੇਸ਼ਨਾਂ ਦੀ ਕੀਤੀ ਚੈਕਿੰਗ

ਡਾ. ਪ੍ਰਗਿਆ ਜੈਨ ਨੇ ਨਾਗਰਿਕਾਂ ਨਾਲ ਸੰਪਰਕ ਕੀਤਾ ਅਤੇ ਸਿੱਧੀ ਫੀਡਬੈਕ ਪ੍ਰਾਪਤ ਕੀਤੀ ਫਰੀਦਕੋਟ : ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਅਮਨ…

View More ਐੱਸ. ਐੱਸ. ਪੀ. ਜੈਨ ਨੇ ਨਾਕਿਆਂ ਅਤੇ ਪੁਲਿਸ ਸਟੇਸ਼ਨਾਂ ਦੀ ਕੀਤੀ ਚੈਕਿੰਗ

ਪੰਜਾਬ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਕਾਬੂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਵਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ…

View More ਪੰਜਾਬ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ