ਐਂਬੂਲੈਂਸਾਂ ਮਰੀਜ਼ਾਂ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ’ਚ ਮਦਦ ਕਰਨਗੀਆਂ : ਰਾਜ ਸਭਾ ਮੈਂਬਰ ਜਲੰਧਰ : ਰਾਜ ਸਭਾ ਮੈਂਬਰ ਅਤੇ ਮਸ਼ਹੂਰ ਕ੍ਰਿਕਟਰ…
View More ਹਰਭਜਨ ਸਿੰਘ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਰੈੱਡ ਕਰਾਸ ਸੋਸਾਇਟੀ ਨੂੰ 3 ਐਂਬੂਲੈਂਸਾਂ ਭੇਟCategory: punjab
ਚੱਲਦੀ ਥਾਰ ਨੂੰ ਲੱਗੀ ਭਿਆਨਕ ਅੱਗ
3 ਦੋਸਤ ਵਾਲ-ਵਾਲ ਬਚੇ ਜ਼ਿਲਾ ਅੰਮ੍ਰਿਤਸਰ ਦੇ ਸਿਵਲ ਲਾਇਨਜ਼ ਥਾਣਾ ਖੇਤਰ ’ਚ ਕੰਪਨੀ ਬਾਗ ਨੇੜੇ ਦੇਰ ਰਾਤ ਇਕ ਥਾਰ ਗੱਡੀ ਨੂੰ ਅਚਾਨਕ ਅੱਗ ਲੱਗ ਗਈ।…
View More ਚੱਲਦੀ ਥਾਰ ਨੂੰ ਲੱਗੀ ਭਿਆਨਕ ਅੱਗਪੰਜਾਬੀ ਯੂਨੀਵਰਸਿਟੀ ਵਿਖੇ ‘11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸ਼ੁਰੂ
ਪਟਿਆਲਾ -: ਕਲਾਵਾਂ ਨਾਲ ਜੁੜਨ ਕਰ ਕੇ ਮਨੁੱਖ ਦੀ ਦ੍ਰਿਸ਼ਟੀ ਅਤੇ ਦਾਇਰਾ ਵਿਸ਼ਾਲ ਹੋ ਜਾਂਦੇ ਹਨ। ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ…
View More ਪੰਜਾਬੀ ਯੂਨੀਵਰਸਿਟੀ ਵਿਖੇ ‘11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸ਼ੁਰੂਕੇਂਦਰੀ ਜੇਲ ’ਚ ਕੈਦੀਆਂ ਵਿਚਕਾਰ ਝੜਪ, 2 ਨੌਜਵਾਨ ਜ਼ਖਮੀ
ਲੁਧਿਆਣਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਿਚਕਾਰ ਝੜਪ ਹੋਈ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਇੱਕ ਕੈਦੀ ਨੇ ਪਿਆਜ਼ ਛਿਲਣ ਵਾਲੇ ਕਟਰ ਨਾਲ ਦੂਜੇ…
View More ਕੇਂਦਰੀ ਜੇਲ ’ਚ ਕੈਦੀਆਂ ਵਿਚਕਾਰ ਝੜਪ, 2 ਨੌਜਵਾਨ ਜ਼ਖਮੀਖੇਤ ’ਚੋਂ ਨਵਜੰਮੇ ਬੱਚੇ ਦਾ ਮਿਲਿਆ ਭਰੂਣ
ਜਲੰਧਰ -: ਅੱਜ ਸਵੇਰੇ ਜਲੰਧਰ ਦੇ ਮਿੱਠਾਪੁਰ ਨੇੜੇ ਇਕ ਖੇਤ ’ਚੋਂ ਕੱਪੜੇ ’ਚ ਲਪੇਟਿਆ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ ਹੈ, ਜਿਸਨੂੰ ਸਭ ਤੋਂ ਪਹਿਲਾਂ…
View More ਖੇਤ ’ਚੋਂ ਨਵਜੰਮੇ ਬੱਚੇ ਦਾ ਮਿਲਿਆ ਭਰੂਣਹਿਮਾਚਲ ਪ੍ਰਦੇਸ਼ ਦੀ ਬੱਸ ’ਤੇ ਹਮਲਾ, ਸ਼ੀਸ਼ੇ ਤੋੜੇ
ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਸੀ ਬੱਸ, ਪੁਲਿਸ ਨੇ ਜਾਂਚ ਸ਼ੁਰੂ ਕੀਤੀ ਖਰੜ : ਮੋਹਾਲੀ ਜ਼ਿਲ੍ਹੇ ਦੇ ਸ਼ਹਿਰ ਖਰੜ ਵਿਚ ਹਿਮਾਚਲ ਪ੍ਰਦੇਸ਼ ਰੋਡਵੇਜ਼ ਦੀ ਬੱਸ…
View More ਹਿਮਾਚਲ ਪ੍ਰਦੇਸ਼ ਦੀ ਬੱਸ ’ਤੇ ਹਮਲਾ, ਸ਼ੀਸ਼ੇ ਤੋੜੇਸਿਰਮੌਰ ਸੰਸਥਾ ਦੇ ਵਡਮੁੱਲੇ ਕਾਰਜਾਂ ਲਈ ਐਡਵੋਕੇਟ ਧਾਮੀ ਵੱਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰ
ਪਟਿਆਲਾ -: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਾਪਸ ਅਹੁਦਾ ਸੰਭਾਲਣ ਜਾਣ ਦੇ ਫ਼ੈਸਲੇ…
View More ਸਿਰਮੌਰ ਸੰਸਥਾ ਦੇ ਵਡਮੁੱਲੇ ਕਾਰਜਾਂ ਲਈ ਐਡਵੋਕੇਟ ਧਾਮੀ ਵੱਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਰੱਦ ਕਰਨ ਦੀ ਕੀਤੀ ਮੰਗ
28 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਵੇਗਾ ਵੱਡਾ ਇਕੱਠ ਪਠਾਨਕੋਟ : ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਅੰਤ੍ਰਿੰਗ ਕਮੇਟੀ ਵੱਲੋਂ ਕੀਤੀ ਗਈ…
View More ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਰੱਦ ਕਰਨ ਦੀ ਕੀਤੀ ਮੰਗਜ਼ਿਲਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਸ਼ਿਕਾਇਤ ਨਿਵਾਰਨ ਅਤੇ ਚੋਣਾਂ ਨਾਲ ਸਬੰਧਤ ਹੋਰ ਮੁੱਦਿਆ ਬਾਰੇ ਵੀ ਚਰਚਾ ਕੀਤੀਸੰਗਰੂਰ -: ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਹਿੱਤ ਡਿਪਟੀ…
View More ਜ਼ਿਲਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਆਪ’ ਵਰਕਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਪੁਲਸ ਸੀ. ਸੀ. ਟੀ. ਵੀ. ਕੈਮਰਿਅਾਂ ਦੀ ਕਰ ਰਹੀ ਜਾਂਚ ਜੰਡਿਆਲਾ ਗੁਰੂ -: ਜ਼ਿਲਾ ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਗੁਰੂ ਵਿਚ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ…
View More ਆਪ’ ਵਰਕਰ ਦੇ ਘਰ ਅੱਗੇ ਚਲਾਈਆਂ ਗੋਲੀਆਂ