ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ’ਚ ਟ੍ਰੈਫਿਕ ਸਮੱਸਿਆਵਾਂ ਦਾ ਨਿਰੀਖਣ

ਗਗਨ ਚੌਂਕ ਅਤੇ ਟਾਹਲੀ ਵਾਲਾ ਚੌਂਕ ’ਚ ਸੁਚਾਰੂ ਆਵਾਜਾਈ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਵਿਆਪਕ ਨਿਰਦੇਸ਼ ਜਾਰੀਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ…

View More ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ’ਚ ਟ੍ਰੈਫਿਕ ਸਮੱਸਿਆਵਾਂ ਦਾ ਨਿਰੀਖਣ

ਕੁੱਤਿਆਂ ਨੇ ਨੋਚ-ਨੋਚ ਕੇ ਮਾਰਤਾ 11 ਸਾਲ ਦਾ ਬੱਚਾ

ਪਿਤਾ ਦੇ ਹੱਥਾਂ ’ਚ ਇਕਲੌਤੇ ਪੁੱਤਰ ਨੇ ਤੋੜਿਆ ਦਮਮੁੱਲਾਂਪੁਰ ਦਾਖਾ (ਲੁਧਿਆਣਾ)- ਸਵੇਰੇ 7 ਵਜੇ ਦੇ ਕਰੀਬ ਪਿੰਡ ਕਰੀਮਪੁਰਾ ਦੇ ਇਕ ਕਿਸਾਨ ਰਣਧੀਰ ਸਿੰਘ ਦੇ ਵਿਹੜੇ…

View More ਕੁੱਤਿਆਂ ਨੇ ਨੋਚ-ਨੋਚ ਕੇ ਮਾਰਤਾ 11 ਸਾਲ ਦਾ ਬੱਚਾ

ਪਲਾਟਾਂ ਅਤੇ ਸ਼ੈਲਰਾਂ ’ਚੋਂ ਚੌਲ ਅਤੇ ਜੀਰੀ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰ

ਚੋਰੀ ਲਈ ਵਰਤਿਆ ਜਾਣ ਵਾਲਾ ਛੋਟਾ ਹਾਥੀ ਬਰਾਮਦਪਾਤਡ਼ਾਂ : ਥਾਣਾ ਪਾਤਡ਼ਾਂ ਦੀ ਪੁਲਸ ਨੇ ਸੇਲਾ ਪਲਾਂਟਾ ਅਤੇ ਸ਼ੈੱਲਰਾਂ ’ਚੋਂ ਚੌਲ ਅਤੇ ਜ਼ੀਰੀ ਚੋਰੀ ਕਰਨ ਵਾਲੇ…

View More ਪਲਾਟਾਂ ਅਤੇ ਸ਼ੈਲਰਾਂ ’ਚੋਂ ਚੌਲ ਅਤੇ ਜੀਰੀ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰ

ਮੁੱਖ ਮੰਤਰੀ ਮਾਨ ਵਿਧਾਇਕ ਗੋਗੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੇ

ਆਮ ਆਦਮੀ ਪਾਰਟੀ ਦੀ ਅਸਲੀ ਰਸਮ ਨਿਭਾਈ ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਅੰਤਿਮ…

View More ਮੁੱਖ ਮੰਤਰੀ ਮਾਨ ਵਿਧਾਇਕ ਗੋਗੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੇ

ਸਰਕਾਰੀ ਬੱਸ ਦੀ ਭੰਨਤੋੜ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਧੂਰੀ : ਅੱਜ ਥਾਣਾ ਸਿਟੀ ਧੂਰੀ ਦੀ ਪੁਲਸ ਨੇ ਐੱਸ. ਪੀ. ਮਨਦੀਪ ਸਿੰਘ (ਪੀ. ਪੀ. ਐੱਸ.) ਦੀ ਅਗਵਾਈ ’ਚ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ…

View More ਸਰਕਾਰੀ ਬੱਸ ਦੀ ਭੰਨਤੋੜ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਏ. ਟੀ. ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਬੇਨਕਾਬ

ਫੌਜ ਦੇ ਹੌਲਦਾਰ ਸਮੇਤ 3 ਗ੍ਰਿਫਤਾਰਬਟਾਲਾ-ਕੁਝ ਦਿਨ ਪਹਿਲਾਂ ਏ. ਟੀ. ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਨੂੰ ਬਟਾਲਾ ਪੁਲਿਸ…

View More ਏ. ਟੀ. ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਬੇਨਕਾਬ

ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਦੋਸਤ ਦਾ ਕਤਲ

ਪੁਲਸ ਨੇ ਕੁਝ ਘੰਟਿਆਂ ਵਿਚ ਹੀ ਸੁਲਝਾਇਆ ਕੇਸ, ਤਿੰਨ ਗ੍ਰਿਫ਼ਤਾਰ ਪਠਾਨਕੋਟ : – ਸੁਜਾਨਪੁਰ ਹਲਕੇ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ ’ਚ ਇਕ ਨੌਜਵਾਨ…

View More ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਦੋਸਤ ਦਾ ਕਤਲ

ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਲੁਧਿਆਣਾ ਪੱਛਮੀ…

View More ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ

ਧੁੰਦ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾਏ

ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾ ਦਿੱਤੇ। ਬੀਤੀ ਰਾਤ ਜਦੋਂ 8:30 ਵਜੇ 5 ਨੌਜਵਾਨ ਜੈਨ ਕਾਰ…

View More ਧੁੰਦ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾਏ

ਮੁੱਖ ਸਕੱਤਰ ਦੇ ਮੁੱਦੇ ‘ਤੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ…

View More ਮੁੱਖ ਸਕੱਤਰ ਦੇ ਮੁੱਦੇ ‘ਤੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ