ਭਾਦਸੋਂ – ਅਕਾਲੀ ਦਲ ਦੇ ਯੂਥ ਜਨਰਲ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ…
View More ਐਡਵੋਕੇਟ ਰਵਿੰਦਰ ਸ਼ਾਹਪੁਰ ਨੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫਾCategory: punjab
ਕਿਸਾਨ ਨੇਤਾ ਡੱਲੇਵਾਲ ਦਾ ਮਰਨ ਵਰਤ 104ਵੇਂ ਦਿਨ ’ਚ : ਦੋਵੇਂ ਫੋਰਮਾਂ ਦੇ ਨੇਤਾਵਾਂ ਨੇ ਕੀਤੀ ਮੀਟਿੰਗ
ਖਨੌਰੀ -: ਕੇਂਦਰ ਸਰਕਾਰ ਵੱਲੋਂ ਲਿਖਤ ’ਚ ਮੰਨੀਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ…
View More ਕਿਸਾਨ ਨੇਤਾ ਡੱਲੇਵਾਲ ਦਾ ਮਰਨ ਵਰਤ 104ਵੇਂ ਦਿਨ ’ਚ : ਦੋਵੇਂ ਫੋਰਮਾਂ ਦੇ ਨੇਤਾਵਾਂ ਨੇ ਕੀਤੀ ਮੀਟਿੰਗਸੰਗਰੂਰ ਅਤੇ ਭਵਾਨੀਗੜ੍ਹ ’ਚ ਪੁਲਸ ਨੇ ਚੈਕਿੰਗ ਅਭਿਆਨ ਚਲਾਇਆ
ਪਿੰਡ ਖੇੜੀ ਗਿੱਲਾਂ ’ਚ ਕੁਝ ਸ਼ੱਕੀ ਘਰਾਂ ਵਿਚ ਸਾਮਾਨ ਦੀ ਕੀਤੀ ਜਾਂਚ ਸੰਗਰੂਰ : ਐੱਸ. ਐੱਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਹੇਠ ਅੱਜ…
View More ਸੰਗਰੂਰ ਅਤੇ ਭਵਾਨੀਗੜ੍ਹ ’ਚ ਪੁਲਸ ਨੇ ਚੈਕਿੰਗ ਅਭਿਆਨ ਚਲਾਇਆਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਬਹਾਦਰਪੁਰ ਵਿਚ ਦੋ ਸੇਵਾ ਕੇਂਦਰਾਂ ਦੀ ਮੁੜ ਤੋਂ ਸ਼ੁਰੂਆਤ
ਲੋਕਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਹੀ ਸੇਵਾ ਕੇਂਦਰਾਂ ਜ਼ਰੀਏ ਮੁਹੱਈਆ ਕਰਵਾ ਰਹੇ ਹਾਂ 438 ਪ੍ਰਸ਼ਾਸਨਿਕ ਸੇਵਾਵਾਂ : ਮੰਤਰੀ ਅਰੋੜਾ ਸੁਨਾਮ ਊਧਮ ਸਿੰਘ ਵਾਲਾ :…
View More ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਬਹਾਦਰਪੁਰ ਵਿਚ ਦੋ ਸੇਵਾ ਕੇਂਦਰਾਂ ਦੀ ਮੁੜ ਤੋਂ ਸ਼ੁਰੂਆਤ6 ਜ਼ਿਲ੍ਹਿਆਂ ਵਿਚ ਤਾਪਮਾਨ 28 ਡਿਗਰੀ ਪਾਰ ; 12 ਮਾਰਚ ਤੋਂ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿਚ ਤੇਜ਼ ਧੁੱਪ ਤੋਂ ਬਾਅਦ ਹੁਣ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। 15 ਡਿਗਰੀ ਤੋਂ ਵੱਧ ਦਾ ਪ੍ਰਭਾਵ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ…
View More 6 ਜ਼ਿਲ੍ਹਿਆਂ ਵਿਚ ਤਾਪਮਾਨ 28 ਡਿਗਰੀ ਪਾਰ ; 12 ਮਾਰਚ ਤੋਂ ਮੀਂਹ ਪੈਣ ਦੀ ਸੰਭਾਵਨਾਸੁਨੰਦਾ ਸ਼ਰਮਾ ਦੀ ਪੋਸਟ ਤੋਂ ਬਾਅਦ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ
ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਐਫ. ਆਈ. ਆਰ.ਕੀਤੀ ਦਰਜ ਪੰਜਾਬ ਪੁਲਿਸ (ਮਟੌਰ ਪੁਲਿਸ ਸਟੇਸ਼ਨ) ਨੇ ਸੰਗੀਤ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ…
View More ਸੁਨੰਦਾ ਸ਼ਰਮਾ ਦੀ ਪੋਸਟ ਤੋਂ ਬਾਅਦ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰਸਿੱਖ ਆਗੂਆਂ ਨੇ ਸੁਖਬੀਰ ਬਾਦਲ ਅਤੇ ਵਲਟੋਹਾ ਦੇ ਫ਼ੂਕੇ ਪੁਤਲੇ
ਅੰਮ੍ਰਿਤਸਰ : ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਅੰਤ੍ਰਿਗ ਕਮੇਟੀ ਵਲੋਂ ਦੋ ਜਥੇਦਾਰਾਂ ਨੂੰ ਹਟਾਉਣ ’ਤੇ ਸਿੱਖ ਆਗੂਆਂ ਦੇ ਮਨਾਂ ਵਿਚ ਰੋਸ ਦੇਖਿਆ ਜਾ ਰਿਹਾ…
View More ਸਿੱਖ ਆਗੂਆਂ ਨੇ ਸੁਖਬੀਰ ਬਾਦਲ ਅਤੇ ਵਲਟੋਹਾ ਦੇ ਫ਼ੂਕੇ ਪੁਤਲੇਜਨਵਰੀ ਤੱਕ 22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3,708.57 ਕਰੋੜ ਪੈਨਸ਼ਨ ਵੰਡੀ ਗਈ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਲਈ ਬੁਢਾਪਾ ਪੈਨਸ਼ਨ ਯੋਜਨਾ ਲਈ 4,000 ਕਰੋੜ ਰੁਪਏ ਅਲਾਟ ਕੀਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਜਨਵਰੀ ਤੱਕ 22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3,708.57 ਕਰੋੜ ਪੈਨਸ਼ਨ ਵੰਡੀ ਗਈ: ਡਾ. ਬਲਜੀਤ ਕੌਰਲੁਧਿਆਣਾ ਵਿਚ ਬਹੁਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠ ਦੱਬੇ 4-5 ਲੋਕ
ਪੰਜਾਬ ਦੇ ਲੁਧਿਆਣਾ ਦੇ ਫੋਕਲ ਪੁਆਇੰਟ ਨੇੜੇ ਸ਼ਨੀਵਾਰ ਦੇਰ ਸ਼ਾਮ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗ ਗਈ। ਇਮਾਰਤ ਦੇ ਹੇਠਾਂ 4 ਤੋਂ 5 ਲੋਕ ਦੱਬੇ ਹੋਏ ਹਨ…
View More ਲੁਧਿਆਣਾ ਵਿਚ ਬਹੁਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠ ਦੱਬੇ 4-5 ਲੋਕਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ – ਮਜੀਠੀਆ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਅਹੁਦਿਆਂ ਤੋਂ ਹਟਾਏ ਜਾਣ…
View More ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ – ਮਜੀਠੀਆ