Tarn Taran News : ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਆਮ ਲੋਕਾਂ ਨੂੰ ਤਹਿਸੀਲਾਂ ਵਿਚ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ…
View More ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੂੰ ਕੀਤਾ ਮੁਅੱਤਲCategory: punjab
ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ
100 ਕਿਸਾਨਾਂ ਦਾ ਜਥਾ ਭੁੱਖ ਹੜਤਾਲ ‘ਤੇ ਬੈਠਿਆ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ਉਪਰ ਮਰਨ ਵਰਤੇ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ…
View More ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇਸੜਕ ਸੁਰੱਖਿਆ ਫੋਰਸ ਕਰ ਕੇ ਸੜਕ ਹਾਦਸਿਆਂ ਵਿਚ ਮੌਤਾਂ ਦਾ ਅੰਕੜਾ ਘਟਿਆ : ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਵਿਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ…
View More ਸੜਕ ਸੁਰੱਖਿਆ ਫੋਰਸ ਕਰ ਕੇ ਸੜਕ ਹਾਦਸਿਆਂ ਵਿਚ ਮੌਤਾਂ ਦਾ ਅੰਕੜਾ ਘਟਿਆ : ਮੁੱਖ ਮੰਤਰੀ ਭਗਵੰਤ ਮਾਨਪੰਜਾਬ-ਚੰਡੀਗੜ੍ਹ ਵਿਚ 10 ਮਾਰਚ ਤੱਕ ਮੌਸਮ ਰਹੇਗਾ ਸਾਫ਼
ਪਹਾੜਾਂ ‘ਤੇ ਬਰਫ਼ਬਾਰੀ ਨੇ ਵਧੀ ਠੰਢ ਪੰਜਾਬ ਅਤੇ ਚੰਡੀਗੜ੍ਹ ਵਿਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ, ਕਿਸੇ ਵੀ ਤਰ੍ਹਾਂ ਦੇ ਮੀਂਹ ਜਾਂ ਤੂਫ਼ਾਨ…
View More ਪੰਜਾਬ-ਚੰਡੀਗੜ੍ਹ ਵਿਚ 10 ਮਾਰਚ ਤੱਕ ਮੌਸਮ ਰਹੇਗਾ ਸਾਫ਼ਅੰਮ੍ਰਿਤਸਰ ਪੁਲਿਸ ਨੇ ਦੋ ਨਸ਼ਾਂ ਸਮੱਗਲਰਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਵੱਡੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀ. ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ…
View More ਅੰਮ੍ਰਿਤਸਰ ਪੁਲਿਸ ਨੇ ਦੋ ਨਸ਼ਾਂ ਸਮੱਗਲਰਾਂ ਨੂੰ ਕੀਤਾ ਕਾਬੂਦੋਆਬੇ ਦੀ ਧਰਤੀ ਤੋਂ ਸੰਗ ਦੇ ਰੂਪ ’ਚ ਪੈਦਲ ਚੱਲੀਆਂ ਸੰਗਤਾਂ ਦਾ ਡੇਰਾ ਬਾਬਾ ਨਾਨਕ ਪੁੱਜਣ ’ਤੇ ਭਰਵਾਂ ਸਵਾਗਤ
ਖਾਲਸਾਈ ਰੰਗ ’ਚ ਰੰਗਿਆ ਕਸਬਾ ਡੇਰਾ ਬਾਬਾ ਨਾਨਕ ਤੇ ਜੈਕਾਰਿਆਂ ਦੀਆਂ ਗੂੰਜਾਂ ਨਾਲ ਗੂੰਜ ਉੱਠਿਆ ਅਸਮਾਨ ਡੇਰਾ ਬਾਬਾ ਨਾਨਕ : ਸਿੱਖ ਧਰਮ ਦੇ ਬਾਨੀ ਪਹਿਲੀ…
View More ਦੋਆਬੇ ਦੀ ਧਰਤੀ ਤੋਂ ਸੰਗ ਦੇ ਰੂਪ ’ਚ ਪੈਦਲ ਚੱਲੀਆਂ ਸੰਗਤਾਂ ਦਾ ਡੇਰਾ ਬਾਬਾ ਨਾਨਕ ਪੁੱਜਣ ’ਤੇ ਭਰਵਾਂ ਸਵਾਗਤਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਨੂੰ ਮੋਗਾ ਅਦਾਲਤ ਨੇ ਕੀਤਾ ਬਰੀ
ਪ੍ਰੇਮੀ ਗੁਰਦੀਪ ਸਿੰਘ ਨਾਲ ਸਬੰਧਿਤ ਟਾਰਗੇਟ ਕਿਲਿੰਗ ਮਾਮਲਾ ਮੋਗਾ : ਪ੍ਰੇਮੀ ਗੁਰਦੀਪ ਸਿੰਘ ਨਾਲ ਸਬੰਧਿਤ ਟਾਰਗੇਟ ਕਿਲਿੰਗ ਮਾਮਲੇ ਵਿੱਚ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ…
View More ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਨੂੰ ਮੋਗਾ ਅਦਾਲਤ ਨੇ ਕੀਤਾ ਬਰੀਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਮੁਅੱਤਲ
ਸੇਲਸ ਡੀਡ ਨੂੰ ਰਜਿਸਟਰ ਕਰਨ ਤੋਂ ਕੀਤਾ ਸੀ ਇਨਕਾਰ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਤਹਿਸੀਲਦਾਰਾਂ ਉੱਤੇ ਵੱਡੀ ਕਾਰਵਾਈ…
View More ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਮੁਅੱਤਲਐਕਵਿਟਾ ਸਵਾਰ ਲੜਕੀ ਨੂੰ ਟਰਾਲੀ ਨੇ ਕੁਚਲਿਆ, ਮੌਤ
ਸਾਈਕਲ ਨਾਲ ਟਕਰਾਉਣ ਕਾਰਨ ਵਿਗੜਿਆ ਸੰਤੁਲਨ ਲੁਧਿਆਣਾ ਦੇ ਜਗਰਾਉਂ ਦੇ ਰੇਲਵੇ ਪੁਲ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ…
View More ਐਕਵਿਟਾ ਸਵਾਰ ਲੜਕੀ ਨੂੰ ਟਰਾਲੀ ਨੇ ਕੁਚਲਿਆ, ਮੌਤ20,000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਅਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ…
View More 20,000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਅਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ