ਬਠਿੰਡਾ – ਪੰਜਾਬ ਸਰਕਾਰ ਉਪਰਾਲੇ ਸਦਕਾ ਬਠਿੰਡਾ ’ਚ ਸਥਾਪਤ ਕੀਤਾ ਗਿਆ ਬੀੜ ਤਲਾਬ ਮਿੰਨੀ ਚਿੜੀਆ ਘਰ ਅੱਜ ਵੀ ਬੱਚਿਆਂ ਅਤੇ ਲੋਕਾਂ ਲਈ ਖਿੱਚ ਦਾ ਕੇਂਦਰ…
View More ਬਠਿੰਡਾ ਦੇ ਬੀੜ ਤਲਾਬ ਚਿੜੀਆਘਰ ’ਚ ਲਿਆਂਦੇ 2 ਤੇਂਦੂਏCategory: punjab
ਲੰਗਰ ਤੋਂ ਸੇਵਾ ਕਰ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ’ਤੇ ਚਲਾਈਆਂ ਗੋਲੀਆਂ
ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ ਬਟਾਲਾ : ਪਿੰਡ ਸਰਵਾਲੀ ਦੇ ਬਾਹਰ ਡੇਰਾ ਬਾਬਾ ਨਾਨਕ ਮੁੱਖ ਮਾਰਗ ’ਤੇ ਲੱਗੇ ਲੰਗਰ ਤੋਂ ਸੇਵਾ ਕਰ ਕੇ ਘਰ…
View More ਲੰਗਰ ਤੋਂ ਸੇਵਾ ਕਰ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ’ਤੇ ਚਲਾਈਆਂ ਗੋਲੀਆਂਗੈਂਗਸਟਰ ਅਤੇ ਸਮੱਗਲਰ ਦੀਪਾ ਗ੍ਰਿਫ਼ਤਾਰ
ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ ਸਰਗਰਮ ਸਮੱਗਲਰ ਹਰਦੀਪ…
View More ਗੈਂਗਸਟਰ ਅਤੇ ਸਮੱਗਲਰ ਦੀਪਾ ਗ੍ਰਿਫ਼ਤਾਰਸਵੇਰੇ-ਸਵੇਰੇ ਪੁਲਿਸ ਨੇ 2 ਗੈਂਗਸਟਰਾਂ ਦਾ ਕੀਤਾ ਐਨਕਾਊਂਟਰ
ਜਲੰਧਰ ਦੇ ਸੁੱਚੀ ਪਿੰਡ ਵਿਚ ਸਵੇਰੇ-ਸਵੇਰੇ ਪੁਲਿਸ ਦਾ 2 ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ…
View More ਸਵੇਰੇ-ਸਵੇਰੇ ਪੁਲਿਸ ਨੇ 2 ਗੈਂਗਸਟਰਾਂ ਦਾ ਕੀਤਾ ਐਨਕਾਊਂਟਰਭਲਕੇ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਹ ਅਨੁਮਾਨ ਹੈ ਕਿ ਅੱਜ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ…
View More ਭਲਕੇ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀਪੰਜਾਬ ‘ਖੇਡ ਐਕਟ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ
ਚੰਡੀਗੜ੍ਹ- ਪੰਜਾਬ ਖੇਡਾਂ ਨਾਲ ਸਬੰਧਤ ‘ਪੰਜਾਬ ਰਾਜ (ਖੇਡਾਂ ਦਾ ਵਿਕਾਸ ਅਤੇ ਪ੍ਰਮੋਸ਼ਨ) ਐਕਟ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸਦਾ ਉਦੇਸ਼ ਖੇਡ…
View More ਪੰਜਾਬ ‘ਖੇਡ ਐਕਟ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆਸ਼ਪੈਸ਼ਲ ਸੈੱਲ ਪਟਿਆਲਾ ਦੀ ਵੱਡੀ ਕਾਰਵਾਈ
ਤਾਰਾ ਦੱਤ ਗਰੁੱਪ ਦੇ 3 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ ਪਟਿਆਲਾ :- ਸਪੈਸ਼ਲ ਸੈੱਲ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ…
View More ਸ਼ਪੈਸ਼ਲ ਸੈੱਲ ਪਟਿਆਲਾ ਦੀ ਵੱਡੀ ਕਾਰਵਾਈਵਿਧਾਇਕ ਕੋਹਲੀ ਨੇ ਡਾ. ਬੀ.ਆਰ. ਅੰਬੇਡਕਰ ਦੀ 51 ਫੁੱਟ ਉਚੀ ਪ੍ਰਤਿਮਾ ਦਾ ਰੱਖਿਆ ਨੀਂਹ-ਪੱਥਰ
ਹਲਕਾ ਵਿਧਾਇਕ ਨੇ ਨਗਰ ਨਿਗਮ ਦੇ ਜਨਰਲ ਇਜਲਾਸ ਵਿਚ ਮਤਾ ਕਰਵਾਇਆ ਸੀ ਪਾਸ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਤਿਮਾ ਲਈ ਪ੍ਰਬੰਧਕਾਂ ਨੂੰ 1 ਲੱਖ ਦਾ ਚੈਕ…
View More ਵਿਧਾਇਕ ਕੋਹਲੀ ਨੇ ਡਾ. ਬੀ.ਆਰ. ਅੰਬੇਡਕਰ ਦੀ 51 ਫੁੱਟ ਉਚੀ ਪ੍ਰਤਿਮਾ ਦਾ ਰੱਖਿਆ ਨੀਂਹ-ਪੱਥਰਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਤੇ ਸਾਕੇਤ ਹਸਪਤਾਲ ਦਾ ਨਿਰੀਖਣ
– ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਡਾ. ਬਲਬੀਰ ਸਿੰਘ ਪਟਿਆਲਾ :- ਸਿਹਤ ਮੰਤਰੀ ਡਾ.…
View More ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਤੇ ਸਾਕੇਤ ਹਸਪਤਾਲ ਦਾ ਨਿਰੀਖਣਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 100 ਕਿਸਾਨ ਕਰਨਗੇ ਭੁੱਖ ਹੜਤਾਲ
ਖਨੌਰੀ ਬਾਰਡਰ ਉਪਰ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਮੌਕੇ…
View More ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 100 ਕਿਸਾਨ ਕਰਨਗੇ ਭੁੱਖ ਹੜਤਾਲ