ਡੱਲੇਵਾਲ ਦਾ ਮਰਨ ਵਰਤ ਜਾਰੀ ਖਨੌਰੀ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ…
View More ਕਿਸਾਨਾਂ ਨੇ ਸਾੜੇ ਮੋਦੀ ਅਤੇ ਸ਼ਾਹ ਦੇ ਪੁਤਲੇCategory: punjab
ਫੋਨ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਦੀ ਆਡੀਓ ਵਾਇਰਲ, ਮੁਅੱਤਲ
ਬਟਾਲਾ : ਪੁਲਸ ਜ਼ਿਲਾ ਬਟਾਲਾ ਦੇ ਅਧੀਨ ਆਉਂਦੇ ਥਾਣਾ ਫਤਿਹਗੜ੍ਹ ਚੂੜ੍ਹੀਆਂ ਵਿਚ ਤਾਇਨਾਤ ਸਬ-ਇੰਸ਼ਪੈਕਟਰ ਪਲਵਿੰਦਰ ਸਿੰਘ ਦੀ ਸ਼ੋਸਲ ਮੀਡੀਆਂ ’ਤੇ ਇਕ ਫੋਨ ਕਾਲ ਦੀ ਰਿਕਾਡਿੰਗ…
View More ਫੋਨ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਦੀ ਆਡੀਓ ਵਾਇਰਲ, ਮੁਅੱਤਲਹਾਈ ਲੈਵਲ ਮੀਟਿੰਗ ਤੋਂ ਬਾਅਦ ਬੋਲੇ ਅਮਨ ਅਰੋੜਾ
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ‘ਆਪ’ ਨੇ ਕੀਤੀ ਸ਼ੁਰੂਆਤ ਚੰਡੀਗੜ੍ਹ : ਹਾਈ ਲੈਵਲ ਮੀਟਿੰਗ ਤੋਂ ਬਾਅਦ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੱਡਾ…
View More ਹਾਈ ਲੈਵਲ ਮੀਟਿੰਗ ਤੋਂ ਬਾਅਦ ਬੋਲੇ ਅਮਨ ਅਰੋੜਾਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦੀ ਗਿਣਤੀ ’ਚ ਵਾਧਾ
ਜਨਵਰੀ 2025 ’ਚ ਹੁਣ ਤੱਕ ਦੀ ਸਭ ਤੋਂ ਵੱਧ ਕੌਮਾਂਤਰੀ ਯਾਤਰੀਆਂ ਦੀ ਆਵਾਜਾਈ ਦਰਜ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ…
View More ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦੀ ਗਿਣਤੀ ’ਚ ਵਾਧਾਡਿਊਟੀ ਦੌਰਾਨ ਹੌਲਦਾਰ ਦੀ ਮੌਤ
ਫਰੀਦਕੋਟ ਵਿਚ ਡਿਊਟੀ ਉਤੇ ਤਾਇਨਾਤ ਹੌਲਦਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਤੋਂ ਪੀਸੀਆਰ ਡਿਊਟੀ ਉਤੇ ਤਾਇਨਾਤ ਹੌਲਦਾਰ ਬਲਤੇਜ ਸਿੰਘ ਨੂੰ ਦਿਲ…
View More ਡਿਊਟੀ ਦੌਰਾਨ ਹੌਲਦਾਰ ਦੀ ਮੌਤਪੰਜਾਬ ਦੇ 9 ਜਿਲ੍ਹਿਆਂ ‘ਚ ਅਲਰਟ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ, ਗੜ੍ਹੇਮਾਰੀ
ਦੇਸ਼ ਭਰ ਦਾ ਮੌਸਮ ਵਿਚ ਇਕਦਮ ਬਦਲ ਗਿਆ ਹੈ। ਵਧਦਾ ਤਾਪਮਾਨ ਰੁਕ ਗਿਆ ਹੈ। ਹਵਾ ਵਿਚ ਠੰਢਕ ਹੈ। ਇਹ ਸਭ ਪੱਛਮੀ ਗੜਬੜੀ ਕਾਰਨ ਹੋਇਆ। ਇਰਾਨ-ਇਰਾਕ…
View More ਪੰਜਾਬ ਦੇ 9 ਜਿਲ੍ਹਿਆਂ ‘ਚ ਅਲਰਟ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ, ਗੜ੍ਹੇਮਾਰੀਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਬੰਬ ਧਮਾਕਿਆਂ ਵਿਚ ਸ਼ਾਮਲ ਮੁੱਖ ਦੋਸ਼ੀ ਨੂੰ ਮੁਕਾਬਲੇ ਵਿਚ ਕੀਤਾ ਢੇਰ
– ਹਥਿਆਰ ਬਰਾਮਦਗੀ ਲਈ ਲਏ ਗਏ ਮੁਲਜ਼ਮ ਮੋਹਿਤ ਨੇ ਪੁਲਿਸ ਹਿਰਾਸਤ ਤੋਂ ਬਚਣ ਦੀ ਅਸਫਲ ਕੋਸ਼ਿਸ਼ ਕੀਤੀ : ਡੀ. ਆਈ. ਜੀ. ਬਟਾਲਾ -: ਮੁੱਖ ਮੰਤਰੀ…
View More ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਬੰਬ ਧਮਾਕਿਆਂ ਵਿਚ ਸ਼ਾਮਲ ਮੁੱਖ ਦੋਸ਼ੀ ਨੂੰ ਮੁਕਾਬਲੇ ਵਿਚ ਕੀਤਾ ਢੇਰ14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ
ਬਟਾਲਾ : -ਪਿੰਡ ਜਾਹਦਪੁਰ ਸੇਖਵਾਂ ਦੇ ਇਕ 14 ਸਾਲਾ ਨੌਜਵਾਨ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦੇ ਮੁਤਾਬਕ ਦਲਜੀਤ…
View More 14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕਪੰਜਾਬ ਕੈਬਨਿਟ ਮੀਟਿੰਗ ਵਿਚ ਲਏ ਗਏ ਕਈ ਵੱਡੇ ਫੈਸਲੇ
ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ…
View More ਪੰਜਾਬ ਕੈਬਨਿਟ ਮੀਟਿੰਗ ਵਿਚ ਲਏ ਗਏ ਕਈ ਵੱਡੇ ਫੈਸਲੇਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਬਟਾਲਾ :- ਥਾਣਾ ਘੁਮਾਣ ਦੀ ਪੁਲਸ ਨੇ ਦਿਨ ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ।ਇਸ ਸਬੰਧੀ ਐੱਸ. ਐੱਚ. ਓ.…
View More ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ