ਸਰਕਾਰੀ ਕੰਮਕਾਜ ਕਰਵਾਉਣ ਪੁੱਜੇ ਲੋਕਾਂ ਤੋਂ ਲਈ ਫੀਡਬੈਕ ਸੁਨਾਮ ਊਧਮ ਸਿੰਘ ਵਾਲਾ :- ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ’ਤੇ ਠੱਲ੍ਹ…
View More ਐੱਸ. ਡੀ. ਐੱਮ. ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ. ਓ. ਦਫ਼ਤਰ ਦਾ ਅਚਨਚੇਤ ਦੌਰਾCategory: punjab
ਕਟਾਸ ਰਾਜ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਦੁਰਗਿਆਣਾ ਮੰਦਰ ਤੋਂ ਰਵਾਨਾ
ਪਾਕਿਸਤਾਨ ਵਿਚ ਆਪਣੇ ਗੁਰੂਧਾਮਾਂ ਦੇ ਕਰਨਗੇ ਦਰਸ਼ਨ ਅੰਮ੍ਰਿਤਸਰ ਤੋਂ ਅੱਜ ਹਿੰਦੂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਲਈ ਅਟਾਰੀ ਵਾਘਾ ਸਰਹੱਦ ਰਾਹੀਂ…
View More ਕਟਾਸ ਰਾਜ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਦੁਰਗਿਆਣਾ ਮੰਦਰ ਤੋਂ ਰਵਾਨਾਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
ਵਿਧਾਨ ਸਭਾ ਦੀ ਕਾਰਵਾਈ 12.30 ਵਜੇ ਤਕ ਮੁਲਤਵੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮਗਰੋਂ…
View More ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ਵਿਚ ਪੰਜਾਬ ਸਰਕਾਰ…
View More ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂਬੀ. ਐੱਸ. ਐੱਫ. ਦੀ ਬਾਰਡਰਮੈਨ ਮੈਰਾਥਨ ਵਿਚ ਦੌੜੇ 5200 ਦੌੜਾਕ
84 ਸਾਲਾ ਮੱਖਣ ਸਿੰਘ ਅਤੇ 73 ਸਾਲਾ ਜਗਦੀਪ ਸਿੰਘ ਦੌੜੇ 42 ਕਿਲੋਮੀਟਰ ਰੇਸ ਅੰਮ੍ਰਿਤਸਰ : ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ…
View More ਬੀ. ਐੱਸ. ਐੱਫ. ਦੀ ਬਾਰਡਰਮੈਨ ਮੈਰਾਥਨ ਵਿਚ ਦੌੜੇ 5200 ਦੌੜਾਕਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਗ੍ਰਿਫ਼ਤਾਰ
ਪੀ. ਐੱਮ. ਆਵਾਸ ਯੋਜਨਾ ਮਿਸ਼ਨ ਤਹਿਤ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ ਮਲੋਟ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਚਲਾਈ…
View More ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਗ੍ਰਿਫ਼ਤਾਰਸਰਕਾਰ ਦੇਵੇ ਨਾ ਦੇਵੇ ਰਾਣਾ ਦੇਵੇਗਾ ਮੱਕੀ ’ਤੇ ਦੋ ਸਾਲ ਲਈ ਐੱਮ. ਐੱਸ. ਪੀ. : ਵਿਧਾਇਕ ਰਾਣਾ ਗੁਰਜੀਤ
ਬਠਿੰਡਾ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ…
View More ਸਰਕਾਰ ਦੇਵੇ ਨਾ ਦੇਵੇ ਰਾਣਾ ਦੇਵੇਗਾ ਮੱਕੀ ’ਤੇ ਦੋ ਸਾਲ ਲਈ ਐੱਮ. ਐੱਸ. ਪੀ. : ਵਿਧਾਇਕ ਰਾਣਾ ਗੁਰਜੀਤਅਮਰੀਕਾ ਤੋਂ ਡਿਪੋਰਟ ਹੋਏ 4 ਹੋਰ ਪੰਜਾਬੀਆਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਭੇਜਿਆ
ਪੁਲਸ ਨੇ ਜਾਂਚ ਲਈ ਲਿਆ ਹਿਰਾਸਤ ’ਚ ਅੰਮ੍ਰਿਤਸਰ- ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਬਾਰੇ ਲਗਾਤਾਰ ਨਵੀਆਂ ਰਿਪੋਰਟਾਂ ਆ ਰਹੀਆਂ ਹਨ। ਐਤਵਾਰ ਇਕ…
View More ਅਮਰੀਕਾ ਤੋਂ ਡਿਪੋਰਟ ਹੋਏ 4 ਹੋਰ ਪੰਜਾਬੀਆਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਭੇਜਿਆਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਪ੍ਰਬੰਧ ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ…
View More ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਪ੍ਰਬੰਧ ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਮਰਨ ਵਰਤ ਨਹੀਂ ਤੋੜਾਂਗਾ : ਜਗਜੀਤ ਡੱਲੇਵਾਲ
ਕਿਸਾਨ ਆਗੂ 7 ਦਿਨਾਂ ਵਿਚ ਕੇਂਦਰ ਨੂੰ ਭੇਜਣਗੇ ਸਮੁੱਚੇ ਤੱਥ ਖਨੌਰੀ- ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦਾ…
View More ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਮਰਨ ਵਰਤ ਨਹੀਂ ਤੋੜਾਂਗਾ : ਜਗਜੀਤ ਡੱਲੇਵਾਲ