ਜਵਾਬੀ ਫਾਇਰਿੰਗ ਦੌਰਾਨ ਬਦਮਾਸ਼ ਦੇ ਪੈਰ ’ਚ ਲੱਗੀ ਗੋਲੀ 32 ਬੋਰ ਦਾ ਪਿਸਤੌਲ ਅਤੇ ਕੁਝ ਰੋਂਦ ਕੀਤੇ ਬਰਾਮਦਤਰਨਤਾਰਨ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਗੈਂਗਸਟਰ ਖ਼ਿਲਾਫ਼…
View More ਨਾਕਾਬੰਦੀ ਦੌਰਾਨ ਬਦਮਾਸ਼ ਨੇ ਪੁਲਸ ਕੀਤੀ ਫਾਇਰਿੰਗCategory: punjab
ਦਿੱਲੀ ਵਿਚ ਮੰਤਰੀ ਬਨਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਮਨਜਿੰਦਰ ਸਿੰਘ ਸਿਰਸਾ
ਯੂਨੀਵਰਸਿਟੀ ਵਿਚ ਵਿਦੇਸ਼ੀ ਅਤੇ ਪੰਜਾਬੀ ਵਿਦਿਆਰਥੀਆਂ ਵਿਚ ਝੜਪ
ਅੰਮ੍ਰਿਤਸਰ :-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਨਾਈਜੀਰੀਅਨ ਅਤੇ ਪੰਜਾਬੀ ਵਿਦਿਆਰਥੀਆਂ ਵਿਚਕਾਰ ਭਿਆਨਕ ਝੜਪ ਹੋਈ, ਜਿਸ ਵਿਚ ਦੋ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਘਟਨਾ ਬੀਤੀ ਸ਼ਾਮ…
View More ਯੂਨੀਵਰਸਿਟੀ ਵਿਚ ਵਿਦੇਸ਼ੀ ਅਤੇ ਪੰਜਾਬੀ ਵਿਦਿਆਰਥੀਆਂ ਵਿਚ ਝੜਪਵਿਦਿਆਰਥੀ ਨੇ ਫ਼ਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਮ੍ਰਿਤਕ ਦਾ ਸੁਸਾਈਡ ਨੋਟ ਵੀ ਹੋਇਆ ਬਰਾਮਦ, ਇਸ ਕਦਮ ਲਈ ਮਾਂ-ਪਿਉ ਤੋਂ ਮੰਗੀ ਮੁਆਫ਼ੀ ਖੰਨਾ ‘ਚ ਐਂਗਲੋ ਸੰਸਕ੍ਰਿਤ ਕਾਲਜ ਵਿਚ ਇਕ ਵਿਦਿਆਰਥੀ ਵਲੋਂ ਫ਼ਾਹਾ ਲੈ…
View More ਵਿਦਿਆਰਥੀ ਨੇ ਫ਼ਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤਓਵਰਲੋਡ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, ਬਾਲ-ਬਾਲ ਬਚੇ ਲੋਕ
ਜਲੰਧਰ ਵਿਚ ਓਵਰਲੋਡਿਡ ਟਰੱਕਾਂ ਦਾ ਕਹਿਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਆਵਾਜਾਈ ਦੇ ਸਮੇਂ ਨਿਰਧਾਰਤ ਕੀਤੇ ਜਾਣ ਦੇ ਬਾਵਜੂਦ ਓਵਰਲੋਡ ਟਰੱਕਾਂ ਕਾਰਨ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ…
View More ਓਵਰਲੋਡ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, ਬਾਲ-ਬਾਲ ਬਚੇ ਲੋਕਪੁਲਿਸ ਦੀ 2 ਸਪਾ ਸੈਂਟਰਾਂ ‘ਤੇ ਰੇਡ, 24 ਮੁੰਡੇ-ਕੁੜੀਆਂ ਫੜੇ, 8 ਕੁੜੀਆਂ ਵਿਦੇਸ਼ੀ
ਪਟਿਆਲਾ ਪੁਲਿਸ ਵੱਲੋਂ ਸ਼ੁੱਕਰਵਾਰ ਦੋ ਸਪਾ ਸੈਂਟਰਾਂ ‘ਤੇ ਰੇਡ ਕਰ ਕੇ ਜਿਸਮ-ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ।ਜਾਣਕਾਰੀ ਅਨੁਸਰ ਪਟਿਆਲਾ ਪੁਲਿਸ ਦੀ ਸਪੈਸ਼ਲ ਸੈਲ ਟੀਮ…
View More ਪੁਲਿਸ ਦੀ 2 ਸਪਾ ਸੈਂਟਰਾਂ ‘ਤੇ ਰੇਡ, 24 ਮੁੰਡੇ-ਕੁੜੀਆਂ ਫੜੇ, 8 ਕੁੜੀਆਂ ਵਿਦੇਸ਼ੀ5 ਕਿਲੋ ਹੈਰੋਇਨ ਸਮੇਤ 4 ਨੌਜਵਾਨ ਗ੍ਰਿਫ਼ਤਾਰ
ਕਾਬੂ ਮੁਲਜ਼ਮਾਂ ’ਚੋਂ ਇੱਕ ਇਟਲੀ ਤੋਂ ਆਇਆ ਸੀ , ਪੁਲਿਸ ਕਮਿਸ਼ਨਰ ਭੁੱਲਰ ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਜ਼ਬਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।…
View More 5 ਕਿਲੋ ਹੈਰੋਇਨ ਸਮੇਤ 4 ਨੌਜਵਾਨ ਗ੍ਰਿਫ਼ਤਾਰਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
ਪੰਜਾਬ ਦੇ ਰਾਜਪਾਲ ਵੱਲੋਂ ਹੁਕਮ ਜਾਰੀ ਪਟਿਆਲਾ : ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬੀ…
View More ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜਐਡਵੋਕੇਟ ਧਾਮੀ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ – ਅੰਤ੍ਰਿੰਗ ਕਮੇਟੀ
ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਕਿਹਾ ਗਿਆ ਕਿ ਫ਼ਿਲਹਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਹੈ। ਆਗੂਆਂ…
View More ਐਡਵੋਕੇਟ ਧਾਮੀ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ – ਅੰਤ੍ਰਿੰਗ ਕਮੇਟੀਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ
ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ…
View More ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ