ਬਰਨਾਲਾ ਦੀ ‘ਨਰੇਗਾ ਬਚਾਓ ਰੈਲੀ’ ‘ਚ ਰਾਹੁਲ ਦੇ ਸਖ਼ਤ ਤੇਵਰ; 2027 ਦੀਆਂ ਚੋਣਾਂ ਲਈ ਇਕਜੁੱਟਤਾ ਦਾ ਦਿੱਤਾ ਸੁਨੇਹਾ ਬਰਨਾਲਾ, 28 ਫਰਵਰੀ : ਬਰਨਾਲਾ ਵਿਖੇ ਆਯੋਜਿਤ…
View More ਰਾਹੁਲ ਗਾਂਧੀ ਦਾ ਸਖ਼ਤ ਲਹਿਜਾ ; ‘ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ਬੈਂਚ ’ਚ ਬਿਠਾ ਦਿਆਂਗੇ’Category: punjab
ਗੁਰਦੁਆਰਾ ਜੰਡਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ; ਔਰਤ ਸਮੇਤ 2 ਗ੍ਰਿਫ਼ਤਾਰ
ਪਾਠੀ ਸਿੰਘਾਂ ਤੇ ਸੇਵਾਦਾਰਾਂ ਦੀ ਸੂਝਬੂਝ ਨਾਲ ਟਲਿਆ ਵੱਡਾ ਹਾਦਸਾ; ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਮਹਿਲ ਕਲਾਂ, 28 ਫਰਵਰੀ : ਵਿਧਾਨ ਸਭਾ…
View More ਗੁਰਦੁਆਰਾ ਜੰਡਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ; ਔਰਤ ਸਮੇਤ 2 ਗ੍ਰਿਫ਼ਤਾਰਸ੍ਰੀ ਮੁਕਤਸਰ ਸਾਹਿਬ ’ਚ ਵਰਨਾ ਤੇ ਈ-ਰਿਕਸ਼ਾ ਦੀ ਟੱਕਰ ਨੇ ਖੋਹੇ ਦੋ ਚਿਰਾਗ
ਰਾਧਾ ਸੁਆਮੀ ਡੇਰੇ ਨੇੜੇ ਵਾਪਰਿਆ ਦਰਦਨਾਕ ਹਾਦਸਾ ਸ੍ਰੀ ਮੁਕਤਸਰ ਸਾਹਿਬ, 28 ਫਰਵਰੀ : ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ’ਤੇ ਸ਼ੁੱਕਰਵਾਰ ਦੇਰ ਸ਼ਾਮ ਇੱਕ ਬੇਹੱਦ…
View More ਸ੍ਰੀ ਮੁਕਤਸਰ ਸਾਹਿਬ ’ਚ ਵਰਨਾ ਤੇ ਈ-ਰਿਕਸ਼ਾ ਦੀ ਟੱਕਰ ਨੇ ਖੋਹੇ ਦੋ ਚਿਰਾਗਕਾਨੂੰਨ-ਵਿਵਸਥਾ ਲਾਗੂ ਕਰਨ ‘ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ: ਮੱਲਿਕਾਰਜੁਨ ਖੜਗੇ
ਬਰਨਾਲਾ ਦੀ ਰੈਲੀ ‘ਚ ‘ਆਪ’ ਨੂੰ ਦੱਸਿਆ ਭਾਜਪਾ ਦੀ ‘ਬੀ-ਟੀਮ’; ਸ਼ਹੀਦਾਂ ਦੇ ਸਿਧਾਂਤਾਂ ਦੀ ਅਣਦੇਖੀ ਦਾ ਲਾਇਆ ਦੋਸ਼ ਬਰਨਾਲਾ, 28 ਫਰਵਰੀ : ਬਰਨਾਲਾ ਦੀ ਅਨਾਜ…
View More ਕਾਨੂੰਨ-ਵਿਵਸਥਾ ਲਾਗੂ ਕਰਨ ‘ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ: ਮੱਲਿਕਾਰਜੁਨ ਖੜਗੇਗੁਰਵਿੰਦਰ ਕਤਲ ਮਾਮਲੇ ਵਿਚ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਐੱਫ.ਆਈ.ਆਰ. ਦਰਜ
ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਹੋਈ ਕਾਰਵਾਈ ਮੋਹਾਲੀ, 28 ਫਰਵਰੀ : ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਇਲਾਕੇ (ਐੱਸ.ਐੱਸ.ਪੀ.…
View More ਗੁਰਵਿੰਦਰ ਕਤਲ ਮਾਮਲੇ ਵਿਚ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਐੱਫ.ਆਈ.ਆਰ. ਦਰਜਸਰਹੱਦ ਪਾਰੋਂ ਸਮੱਗਲਿੰਗ ਕਰਨ ਵਾਲੇ 2 ਗਿਰੋਹਾਂ ਦਾ ਪਰਦਾਫਾਸ਼, 10 ਗ੍ਰਿਫ਼ਤਾਰ
5.438 ਕਿਲੋ ਹੈਰੋਇਨ ਅਤੇ ਭਾਰੀ ਮਾਤਰਾ ਵਿੱਚ ਅਸਲ੍ਹਾ ਬਰਾਮਦ; ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ ਅੰਮ੍ਰਿਤਸਰ, 28 ਫਰਵਰੀ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ…
View More ਸਰਹੱਦ ਪਾਰੋਂ ਸਮੱਗਲਿੰਗ ਕਰਨ ਵਾਲੇ 2 ਗਿਰੋਹਾਂ ਦਾ ਪਰਦਾਫਾਸ਼, 10 ਗ੍ਰਿਫ਼ਤਾਰਜਲੰਧਰ ‘ਚ ਡਾਕਟਰ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ
ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਚਲਾਈਆਂ 10 ਗੋਲੀਆਂ; ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ ਜਲੰਧਰ, 28 ਫਰਵਰੀ : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਅੱਜ ਸਵੇਰੇ ਉਸ…
View More ਜਲੰਧਰ ‘ਚ ਡਾਕਟਰ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗਪੰਜਾਬ ਦੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ : 1 ਮਾਰਚ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ; ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਫੈਸਲਾ ਲਾਗੂ ਚੰਡੀਗੜ੍ਹ, 28 ਫਰਵਰੀ : ਪੰਜਾਬ ਸਰਕਾਰ ਦੇ…
View More ਪੰਜਾਬ ਦੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ : 1 ਮਾਰਚ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲਸਪੈਸ਼ਲ ਪੀ.ਐੱਸ.ਟੀ.ਈ.ਟੀ.-2 ਦੀ ਪ੍ਰੀਖਿਆ ਹੁਣ 8 ਮਾਰਚ ਨੂੰ
ਬੋਰਡ ਪ੍ਰੀਖਿਆਵਾਂ ਦੇ ਰੁਝੇਵਿਆਂ ਕਾਰਨ ਸਿੱਖਿਆ ਵਿਭਾਗ ਨੇ ਤਰੀਕ ’ਚ ਕੀਤਾ ਬਦਲਾਅ ਚੰਡੀਗੜ੍ਹ, 28 ਫਰਵਰੀ : ਸਿੱਖਿਆ ਵਿਭਾਗ ਪੰਜਾਬ ਵੱਲੋਂ ਇਨ-ਸਰਵਿਸ ਅਧਿਆਪਕਾਂ ਲਈ ਲਈ ਜਾਣ…
View More ਸਪੈਸ਼ਲ ਪੀ.ਐੱਸ.ਟੀ.ਈ.ਟੀ.-2 ਦੀ ਪ੍ਰੀਖਿਆ ਹੁਣ 8 ਮਾਰਚ ਨੂੰਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਵਿਰਾਸਤ ਦਾ ਇੰਤਕਾਲ ਚੜ੍ਹਾਉਣ ਬਦਲੇ ਵਕੀਲ ਤੋਂ ਮੰਗੀ ਸੀ ਰਿਸ਼ਵਤ; ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ ਬਠਿੰਡਾ, 28 ਫਰਵਰੀ : ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ…
View More ਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ