ਕਿਸਾਨ ਆਗੂ 7 ਦਿਨਾਂ ਵਿਚ ਕੇਂਦਰ ਨੂੰ ਭੇਜਣਗੇ ਸਮੁੱਚੇ ਤੱਥ ਖਨੌਰੀ- ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦਾ…
View More ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਮਰਨ ਵਰਤ ਨਹੀਂ ਤੋੜਾਂਗਾ : ਜਗਜੀਤ ਡੱਲੇਵਾਲCategory: punjab
ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਮੁਲਾਜ਼ਮ ਸਮੇਤ 2 ਗ੍ਰਿਫਤਾਰ
83 ਲੱਖ ਰੁਪਏ, 2 ਕਾਰਾਂ, ਨਾਜਾਇਜ਼ ਹਥਿਆਰ ਬਰਾਮਦ : ਐੱਸ. ਐੱਸ. ਪੀ. ਮੀਰ ਬਟਾਲਾ ਪੁਲਸ ਨੇ ਵਪਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ…
View More ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਮੁਲਾਜ਼ਮ ਸਮੇਤ 2 ਗ੍ਰਿਫਤਾਰਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ 191 ਉਮੀਦਵਾਰ ਮੈਦਾਨ ’ਚ : ਰਾਜ ਕਮਲ ਚੌਧਰੀ
ਵੋਟਿੰਗ 2 ਮਾਰਚ ਨੂੰ ਸਵੇਰੇ 7 ਤੋਂ ਸ਼ਾਮ 4.00 ਵਜੇ ਤੱਕ ਹੋਵੇਗੀਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ…
View More ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ 191 ਉਮੀਦਵਾਰ ਮੈਦਾਨ ’ਚ : ਰਾਜ ਕਮਲ ਚੌਧਰੀਅਸਲੇ ਦੀ ਰਿਕਵਰੀ ਲਈ ਲਿਆਂਦੇ ਗੈਂਗਸਟਰ ਅਤੇ ਪੁਲਸ ਵਿਚਕਾਰ ਮੁਕਾਬਲਾ
ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਭਵਾਨੀਗੜ੍ਹ : ਜਿਲਾ ਸੰਗਰੂਰ ਦੇ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਨਾਦਮਪੁਰ ਤੋਂ ਪਿੰਡ ਥੰਮਣ ਸਿੰਘਵਾਲਾ ਨੂੰ ਜਾਣ ਵਾਲੀ…
View More ਅਸਲੇ ਦੀ ਰਿਕਵਰੀ ਲਈ ਲਿਆਂਦੇ ਗੈਂਗਸਟਰ ਅਤੇ ਪੁਲਸ ਵਿਚਕਾਰ ਮੁਕਾਬਲਾਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਗ੍ਰਿਫ਼ਤਾਰ
ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤਾ ਮਾਲਾ ਦਰਜ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੁਲਿਸ…
View More ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਗ੍ਰਿਫ਼ਤਾਰਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ
ਭਗਵਾਨਪੁਰੀਆ ਖਿਲਾਫ 70 ਕੇਸ ਦਰਜ, 19 ਕੇਸਾਂ ’ਚੋਂ ਹੋ ਚੁੱਕਾ ਹੈ ਬਰੀ ਅੰਮ੍ਰਿਤਸਰ, :-ਖਤਰਨਾਕ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਅੱਜ ਅਦਾਲਤ ’ਚ ਪੇਸ਼…
View More ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ
ਪਟਿਆਲਾ :–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ…
View More ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ 1.89 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ
ਨਹਿਰੀ ਪਾਣੀ ਦੇ ਖਾਲਾਂ ਦੀ ਮੁੜ ਉਸਾਰੀ ਲਈ ਨੀਂਹ ਪੱਥਰ ਰੱਖਿਆ ਲਹਿਰਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ…
View More ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ 1.89 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤਕਦੇ ਵੀ ਹਕੀਕਤ ਨਹੀਂ ਬਣੇਗੀ ਐੱਸ. ਵਾਈ. ਐੱਲ. ਨਹਿਰ : ਮੁੱਖ ਮੰਤਰੀ
ਭਵਾਨੀਗੜ੍ਹ ’ਚ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ ਭਵਾਨੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ…
View More ਕਦੇ ਵੀ ਹਕੀਕਤ ਨਹੀਂ ਬਣੇਗੀ ਐੱਸ. ਵਾਈ. ਐੱਲ. ਨਹਿਰ : ਮੁੱਖ ਮੰਤਰੀਪੰਜਾਬ ਸਰਕਾਰ ਵੱਲੋਂ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ
ਡਿਊਟੀ ਦੌਰਾਨ ਸ਼ਹੀਦ ਹੋਇਆ ਐੱਸ. ਐੱਸ. ਐੱਫ਼. ਜਵਾਨ ਹਰਸ਼ਵੀਰ ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ…
View More ਪੰਜਾਬ ਸਰਕਾਰ ਵੱਲੋਂ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ