ਤਪਾ ਮੰਡੀ :- ਗੁਰਦੁਆਰਾ ਟਿੱਬਾ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤੇ ਬ੍ਰਹਮ ਗਿਆਨੀ ਤਪੱਸਵੀ ਸੰਤ ਨਾਰਾਇਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਜੀ…
View More ਜੈਕਾਰਿਆਂ ਦੀ ਗੂੰਜ ’ਚ ਵਿਸ਼ਾਲ ਨਗਰ ਕੀਰਤਨ ਸਜਾਇਆCategory: punjab
ਜ਼ਿਲਾ ਪ੍ਰਸ਼ਾਸਨ ਦੀ ਇਕ ਨਵੀਂ ਪਹਿਲਕਦਮੀ
‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਹੋਣਹਾਰ ਧੀਆਂ ਦੀਆਂ ਫੋਟੋਆਂ ‘ਪਿੰਕ ਵਾਲ ਆਫ਼ ਫੇਮ’ ’ਤੇ ਲਗਾਈਆਂ ਗੁਰਦਾਸਪੁਰ : ‘ਬੇਟੀ ਬਚਾਓ, ਬੇਟੀ ਪੜ੍ਹਾਓ’, ਮੁਹਿੰਮ ਤਹਿਤ ਜ਼ਿਲਾ…
View More ਜ਼ਿਲਾ ਪ੍ਰਸ਼ਾਸਨ ਦੀ ਇਕ ਨਵੀਂ ਪਹਿਲਕਦਮੀਪੁਲਸ ਨੇ ਨਸ਼ਾ ਸਮੱਲਗਰਾਂ ਵਿਰੁੱਧ ਸਰਚ ਅਭਿਆਨ ਚਲਾਇਆ, ਸ਼ੱਕੀ ਘਰਾਂ ਦੀ ਲਈ ਤਲਾਸ਼ੀ
ਸਮੱਲਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਐੱਸ. ਪੀ. ਰਿਆੜ ਬਟਾਲਾ : ਪੁਲਿਸ ਜ਼ਿਲਾ ਬਟਾਲਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ…
View More ਪੁਲਸ ਨੇ ਨਸ਼ਾ ਸਮੱਲਗਰਾਂ ਵਿਰੁੱਧ ਸਰਚ ਅਭਿਆਨ ਚਲਾਇਆ, ਸ਼ੱਕੀ ਘਰਾਂ ਦੀ ਲਈ ਤਲਾਸ਼ੀਕਵਿਸ਼ਰੀ ਗਾਇਨ ਮੁਕਾਬਲੇ : ਰਾਮਪੁਰ ਛੰਨਾ ਦੇ ਲੜਕਿਆਂ ਅਤੇ ਮਸਤੂਆਣਾ ਅਕੈਡਮੀ ਦੀਆਂ ਲੜਕੀਆਂ ਜੇਤੂ
ਸੰਗਰੂਰ : ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਕਵਿਸ਼ਰੀ ਗਾਇਨ ਮੁਕਾਬਲੇ ਸਥਾਨਕ ਸ਼ਹੀਦ ਭਾਈ ਹਿੰਮਤ ਸਿੰਘ ਯਾਦਗਾਰੀ ਧਰਮਸ਼ਾਲਾ ਵਿਖੇ ਪ੍ਰਬੰਧਕ ਕਮੇਟੀ…
View More ਕਵਿਸ਼ਰੀ ਗਾਇਨ ਮੁਕਾਬਲੇ : ਰਾਮਪੁਰ ਛੰਨਾ ਦੇ ਲੜਕਿਆਂ ਅਤੇ ਮਸਤੂਆਣਾ ਅਕੈਡਮੀ ਦੀਆਂ ਲੜਕੀਆਂ ਜੇਤੂਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ’ਤੇ ਵੱਜਿਆ ਡਾਕਾ
6 ਕਿਲੋ ਚਾਂਦੀ, 12 ਤੋਲੇ ਸੋਨਾ ਅਤੇ 50 ਹਜ਼ਾਰ ਦੀ ਨਕਦੀ ਦੀ ਲੁੱਟ ਅੰਮ੍ਰਿਤਸਰ – ਸਰਹੱਦੀ ਸ਼ਹਿਰ ਅਜਨਾਲਾ ਵਿਖੇ ਦੀਪਕ ਜਿਊਲਰਜ਼ ਦੀ ਦੁਕਾਨ ’ਤੇ ਸ਼ਰੇਆਮ…
View More ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ’ਤੇ ਵੱਜਿਆ ਡਾਕਾਵਿਧਾਇਕ ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ
ਮਾਲੇਰਕੋਟਲਾ : ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ…
View More ਵਿਧਾਇਕ ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ 8 ਮਹੀਨਿਆਂ ਵਿਚ ਹੋਵੇਗਾ ਮੁਕੰਮਲ ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ…
View More ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਦਾ ਨਿਰੀਖਣ
ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ਪਟਿਆਲਾ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ…
View More ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਦਾ ਨਿਰੀਖਣਡੀ. ਟੀ. ਐੱਫ. ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸੰਪੰਨ
ਵਿਦਿਆਰਥੀਆਂ ਵਿਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹਸੰਗਰੂਰ–ਡੀ. ਟੀ. ਐੱਫ. ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਅੱਜ ਜ਼ਿਲੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਸਫਲਤਾਪੂਰਵਕ ਸੰਪੰਨ ਹੋਈ। ਡੀ.ਟੀ.ਐੱਫ.…
View More ਡੀ. ਟੀ. ਐੱਫ. ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸੰਪੰਨਟਾਇਰ ਫੱਟਣ ਕਰ ਕੇ ਪੁਲ ਤੋਂ ਹੇਠਾਂ ਡਿੱਗ ਟਰੱਕ,
ਇਕ ਦੀ ਮੌਤ, ਦੂਜਾ ਜ਼ਖਮੀ ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਬੱਸ ਸਟੈਂਡ ਨੇੜੇ ਇਕ ਟਰੱਕ ਦਾ ਟਾਇਰ ਫੱਟਣ ਕਰ ਕੇ ਟਰੱਕ ਪੁਲ ਤੋਂ ਹੇਠਾਂ ਡਿੱਗ ਗਿਆ,…
View More ਟਾਇਰ ਫੱਟਣ ਕਰ ਕੇ ਪੁਲ ਤੋਂ ਹੇਠਾਂ ਡਿੱਗ ਟਰੱਕ,