ਚੋਰੀ ਲਈ ਵਰਤਿਆ ਜਾਣ ਵਾਲਾ ਛੋਟਾ ਹਾਥੀ ਬਰਾਮਦਪਾਤਡ਼ਾਂ : ਥਾਣਾ ਪਾਤਡ਼ਾਂ ਦੀ ਪੁਲਸ ਨੇ ਸੇਲਾ ਪਲਾਂਟਾ ਅਤੇ ਸ਼ੈੱਲਰਾਂ ’ਚੋਂ ਚੌਲ ਅਤੇ ਜ਼ੀਰੀ ਚੋਰੀ ਕਰਨ ਵਾਲੇ…
View More ਪਲਾਟਾਂ ਅਤੇ ਸ਼ੈਲਰਾਂ ’ਚੋਂ ਚੌਲ ਅਤੇ ਜੀਰੀ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰCategory: punjab
ਮੁੱਖ ਮੰਤਰੀ ਮਾਨ ਵਿਧਾਇਕ ਗੋਗੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੇ
ਆਮ ਆਦਮੀ ਪਾਰਟੀ ਦੀ ਅਸਲੀ ਰਸਮ ਨਿਭਾਈ ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਅੰਤਿਮ…
View More ਮੁੱਖ ਮੰਤਰੀ ਮਾਨ ਵਿਧਾਇਕ ਗੋਗੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੇਸਰਕਾਰੀ ਬੱਸ ਦੀ ਭੰਨਤੋੜ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ
ਧੂਰੀ : ਅੱਜ ਥਾਣਾ ਸਿਟੀ ਧੂਰੀ ਦੀ ਪੁਲਸ ਨੇ ਐੱਸ. ਪੀ. ਮਨਦੀਪ ਸਿੰਘ (ਪੀ. ਪੀ. ਐੱਸ.) ਦੀ ਅਗਵਾਈ ’ਚ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ…
View More ਸਰਕਾਰੀ ਬੱਸ ਦੀ ਭੰਨਤੋੜ ਕਰਨ ਵਾਲੇ ਮੁਲਜ਼ਮ ਗ੍ਰਿਫਤਾਰਏ. ਟੀ. ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਬੇਨਕਾਬ
ਫੌਜ ਦੇ ਹੌਲਦਾਰ ਸਮੇਤ 3 ਗ੍ਰਿਫਤਾਰਬਟਾਲਾ-ਕੁਝ ਦਿਨ ਪਹਿਲਾਂ ਏ. ਟੀ. ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਨੂੰ ਬਟਾਲਾ ਪੁਲਿਸ…
View More ਏ. ਟੀ. ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਬੇਨਕਾਬਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਦੋਸਤ ਦਾ ਕਤਲ
ਪੁਲਸ ਨੇ ਕੁਝ ਘੰਟਿਆਂ ਵਿਚ ਹੀ ਸੁਲਝਾਇਆ ਕੇਸ, ਤਿੰਨ ਗ੍ਰਿਫ਼ਤਾਰ ਪਠਾਨਕੋਟ : – ਸੁਜਾਨਪੁਰ ਹਲਕੇ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ ’ਚ ਇਕ ਨੌਜਵਾਨ…
View More ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਦੋਸਤ ਦਾ ਕਤਲਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਲੁਧਿਆਣਾ ਪੱਛਮੀ…
View More ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤਧੁੰਦ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾਏ
ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾ ਦਿੱਤੇ। ਬੀਤੀ ਰਾਤ ਜਦੋਂ 8:30 ਵਜੇ 5 ਨੌਜਵਾਨ ਜੈਨ ਕਾਰ…
View More ਧੁੰਦ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾਏਮੁੱਖ ਸਕੱਤਰ ਦੇ ਮੁੱਦੇ ‘ਤੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ…
View More ਮੁੱਖ ਸਕੱਤਰ ਦੇ ਮੁੱਦੇ ‘ਤੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਬੱਸ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ, ਕੰਡਕਟਰ ਦੀ ਮੌਤ ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਪਿੰਡ ਬਹਾਦਰਪੁਰ ਨਜ਼ਦੀਕ ਪੀ. ਆਰ. ਟੀ. ਸੀ. ਦੀ ਬੱਸ ਅਤੇ…
View More ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ’ਚ ਸੰਗਤਾਂ ਹੋਈਆਂ ਨਤਮਸਤਕ
ਜਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਵਿਚ ਮਾਲਵੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸਾਹਿਬ-ਏ-ਕਮਾਲ ਸ੍ਰੀ…
View More ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ’ਚ ਸੰਗਤਾਂ ਹੋਈਆਂ ਨਤਮਸਤਕ